ਪੜਚੋਲ ਕਰੋ

ਰੋਬੋਟ ਬਣੇ ਵਿਚੋਲੇ, 28 ਮੁੰਡੇ-ਕੁੜੀਆਂ ਦੀ ਬਣਾਈ ਗੱਲ

ਚੰਡੀਗੜ੍ਹ: ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਇਕੱਲੇ ਲੜਕੇ-ਲੜਕੀਆਂ ਨੂੰ ਸਾਥੀ ਲੱਭਣ ਲਈ ਪ੍ਰੋਗਰਾਮ ਹੋਇਆ। ਇਸ ਵਿੱਚ ਛੋਟੇ-ਛੋਟੇ ਰੋਬੋਟ ਵੀ ਮੌਜੂਦ ਸਨ। ਦਰਅਸਲ ਅਹ ਰੋਬੋਟ ਉਨ੍ਹਾਂ ਲੜਕੇ-ਲੜਕੀਆਂ ਦੀ ਗੱਲ ਪਹੁੰਚਾ ਰਹੇ ਸੀ ਜੋ ਇੱਕ-ਦੂਜੇ ਨਾਲ ਗੱਲ ਕਰਨ ਵਿੱਚ ਸ਼ਰਮਾ ਰਹੇ ਸੀ। ਇਨ੍ਹਾਂ ਵਿੱਚ 25 ਤੋਂ 39 ਸਾਲ ਦੀ ਉਮਰ ਦੇ 28 ਮੁੰਡੇ-ਕੁੜੀਆਂ ਨੇ ਹਿੱਸਾ ਲਿਆ। ਇਨ੍ਹਾਂ ਰੋਬੋਟਾਂ ਦੀ ਵਜ੍ਹਾ ਕਰਕੇ 4 ਜੋੜੀਆਂ ਵੀ ਬਣੀਆਂ। ਜਾਪਾਨ ਨਿਊਜ਼ ਮੁਤਾਬਕ ਇਹ ਪ੍ਰੋਗਰਾਮ ਟੋਕੀਓ ਸਥਿਤ ਆਰਟੀਫਿਸ਼ਲ ਇੰਟੈਲੀਜੈਂਸ, ਰੋਬੋਟਿਕਸ ਤੇ ਹੋਰ ਤਕਨੀਕ ’ਤੇ ਕੰਮ ਕਰਨ ਵਾਲੀ ਕੰਟੈਂਟ ਇਨੋਵੇਸ਼ਨ ਪ੍ਰੋਗਰਾਮ (ਸੀਆਈਪੀ) ਐਸੋਸੀਏਸ਼ਨ ਨੇ ਕਰਵਾਇਆ ਸੀ। ਸੀਆਈਪੀ ਦੇ ਅਧਿਕਾਰੀ ਯੁਨੋਸੁਕੇ ਤਾਕਾਹਾਸ਼ੀ ਨੇ ਦੱਸਿਆ ਕਿ ਰੋਬੋਟ ਅਜਿਹੇ ਲੋਕਾਂ ਦੀ ਮਦਦ ਕਰ ਸਕਦੇ ਹਨ ਜੋ ਆਪਣੇ ਵਿਆਹ ਦੀ ਗੱਲ ਨਹੀਂ ਕਰ ਪਾਉਂਦੇ ਜਾਂ ਫਿਰ ਗੱਲ ਕਰਨੋਂ ਝਕਦੇ ਹਨ। ਇਸ ਪ੍ਰੋਗਰਾਮ ਵਿੱਚ ਆਉਣ ਵਾਲੇ ਮੁੰਡੇ-ਕੁੜੀਆਂ ਤੋਂ ਪਹਿਲਾਂ 45 ਵੱਖ-ਵੱਖ ਵਿਸ਼ਿਆਂ ’ਤੇ ਸਵਾਲ ਪੁੱਛੇ ਗਏ। ਇਨ੍ਹਾਂ ਵਿੱਚ ਉਨ੍ਹਾਂ ਦੀ ਇੱਛਾ ਤੇ ਨੌਕਰੀ ਵਰਗੀ ਜਾਣਕਾਰੀ ਸ਼ਾਮਲ ਸੀ। ਇਸ ਦੇ ਬਾਅਦ ਉਸ ਜਾਣਕਾਰੀ ਨੂੰ ਛੋਟੇ ਜਿਹੇ ਰੋਬੋਟ ਵਿੱਚ ਅਪਲੋਡ ਕੀਤਾ ਗਿਆ। ਇਸੇ ਜਣਕਾਰੀ ਦੇ ਆਧਾਰ ’ਤੇ ਰੋਬੋਟਾਂ ਨੇ ਲੋਕਾਂ ਦਾ ਇੱਕ ਛੋਟਾ ਜਿਹਾ ਬਾਇਓਡਾਟਾ ਤਿਆਰ ਕੀਤਾ। ਇਸ ਡੇਟਾ ਦਾ ਇਸਤੇਮਾਲ ਕਰਕੇ ਰੋਬੋਟਾਂ ਨੇ ਲੜਕੇ ਲੜਕੀਆਂ ਦੀ ਗੱਲ ਇੱਕ-ਦੂਜੇ ਤਕ ਪਹੁੰਚਾਈ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget