ਪੜਚੋਲ ਕਰੋ

ਸਮਲਿੰਗੀ ਕੁੜੀਆਂ ਨੂੰ ਚੁੰਮ ਕੇ ਦਿਖਾਉਣ ਲਈ ਕੀਤਾ ਮਜਬੂਰ ਤੇ ਨਾਲੇ ਕੀਤੀ ਕੁੱਟਮਾਰ, ਫੇਸਬੁੱਕ ਪੋਸਟ ਵਾਇਰਲ

5-18 ਸਾਲ ਦੇ ਮੁੰਡਿਆਂ ਨੇ ਸੰਮਲਿਗੀ ਕੁੜੀਆਂ ਨਾਲ ਲੰਦਨ ਦੀ ਡੱਬਲ ਡੈਕਰ ਬੱਸ ‘ਚ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵਾਂ ਕੁੜੀਆਂ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਨ੍ਹਾਂ ਦੇ ਚਿਹਰੇ ਤੋਂ ਖੂਨ ਵਹਿ ਰਿਹਾ ਸੀ।

ਲੰਦਨ: 15-18 ਸਾਲ ਦੇ ਮੁੰਡਿਆਂ ਨੇ ਸੰਮਲਿਗੀ ਕੁੜੀਆਂ ਨਾਲ ਲੰਦਨ ਦੀ ਡੱਬਲ ਡੈਕਰ ਬੱਸ ‘ਚ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵਾਂ ਕੁੜੀਆਂ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਨ੍ਹਾਂ ਦੇ ਚਿਹਰੇ ਤੋਂ ਖੂਨ ਵਹਿ ਰਿਹਾ ਸੀ। ਇਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਦੋਵਾਂ ਨੇ ਉਨ੍ਹਾਂ ਦੇ ਸਾਹਮਣੇ ਇੱਕ ਦੂਜੇ ਨੂੰ ਚੁੰਮਣ ਤੋਂ ਮਨ੍ਹਾਂ ਕਰ ਦਿੱਤਾ ਸੀ। ਪੀੜਤਾ ਮੇਲਾਨਿਆ ਗਿਓਮੋਨਟ ਨੇ ਇਸ ਬਾਰੇ ਫੇਸਬੁੱਕ ‘ਤੇ ਪੋਸਟ ਵੀ ਕੀਤਾ ਹੈ। ਉਸ ਨੇ ਆਪਣੇ ਨਾਲ ਹੋਈ ਘਟਨਾ ਬਾਰੇ ਦੱਸਦੇ ਹੋਏ ਲਿਖਿਆ, “ਅਸੀਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਮਜ਼ਾਕ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਲੋਕਾਂ ਨੇ ਸਾਡੇ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ।" ਮਾਮਲਾ 7 ਜੂਨ ਦਾ ਹੈ ਜਦੋਂ 28 ਸਾਲ ਦੀ ਮੇਲਾਨਿਆ ਗਿਓਮੋਨਟ ਆਪਣੀ ਸਾਥੀ ਨਾਲ ਸਫ਼ਰ ਕਰ ਰਹੀ ਸੀ। ਦੋਵੇਂ ਰਿਲੇਸ਼ਨਸ਼ਿਪ ‘ਚ ਹਨ ਅਤੇ ਇਹ ਜਾਣ ਉੱਥੇ ਮੌਜੂਦ ਕੁਝ ਮੁੰਡਿਆਂ ਨੇ ਉਨ੍ਹਾਂ ਤੋਂ ਅਜੀਬ ਮੰਗ ਕਰਨੀ ਸ਼ੁਰੂ ਕਰ ਦਿੱਤੀ। ਮੁੰਡੇ ਉਨ੍ਹਾਂ ਨੂੰ ਆਪਣੇ ਮਨੋਰੰਜਨ ਲਈ ਇੱਕ ਦੂਜੇ ਨੂੰ ਕਿੱਸ ਕਰਨ ਲਈ ਮਜਬੂਰ ਕਰ ਰਹੇ ਸਨ। ਜਦੋਂ ਦੋਵਾਂ ਨੇ ਸਾਫ਼ ਇੰਨਕਾਰ ਕਰ ਦਿੱਤਾ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਉਧਰ ਲੰਦਨ ਪੁਲਿਸ ਮੁਤਾਬਕ, ਉਨ੍ਹਾਂ ਲੋਕਾਂ ਨੇ ਪੀੜਤਾਂ ਨਾਲ ਲੁੱਟ-ਖੋਹ ਵੀ ਕੀਤੀ ਹੈ। ਇਹ ਚਾਰ ਮੁੰਡੇ ਸੀ ਜਿਨ੍ਹਾਂ ਚੋਂ ਇੱਕ ਸਪੈਨਿਸ਼ ਬੋਲਣ ਵਾਲਾ ਸੀ। ਸੋਸ਼ਲ ਮੀਡੀਆ ‘ਤੇ ਘਟਨਾ ਅਤੇ ਮੁੰਡਿਆਂ ਦੀ ਖੂਬ ਆਲੋਚਨਾ ਹੋ ਰਹੀ ਹੈ। ਪੀੜਤ ਕੁੜੀ ਦੀ ਪੋਸਟ ਨੂੰ 11000 ਤੋਂ ਜ਼ਿਆਦਾ ਲੋਕ ਸ਼ੇਅਰ ਅਤੇ 4000 ਤੋਂ ਜ਼ਿਆਦਾ ਕੁਮੈਂਟ ਕਰ ਚੁੱਕੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget