ਪੜਚੋਲ ਕਰੋ

ਦੁਨੀਆ ਦਾ ਸਭ ਤੋਂ ਜ਼ਿਆਦਾ ਤਨਖ਼ਾਹ ਲੈਣ ਵਾਲਾ ਫੁੱਟਬਾਲਰ ਬਣਿਆ ਲਿਓਨਲ ਮੇਸੀ

ਨਵੀਂ ਦਿੱਲੀ: ਮਹਾਨ ਫੁੱਟਬਾਲਰ ਲਿਓਨਲ ਮੇਸੀ ਵਿਸ਼ਵ ਦਾ ਸਭ ਤੋਂ ਜ਼ਿਆਦਾ ਸੈਲਰੀ ਲੈਣ ਵਾਲਾ ਫੁੱਟਬਾਲ ਖਿਡਾਰੀ ਬਣ ਗਿਆ ਹੈ। ਸਪੇਨ ਦੀ ਸਪੋਰਟਸ ਕਲੱਬ ਐਫਸੀ ਬਾਰਸੀਲੋਨਾ ਦੀ ਭੂਮਿਕਾ ਨਿਭਾਉਂਦੇ ਅਰਜਨਟੀਨਾ ਦੇ ਮਹਾਨ ਖਿਡਾਰੀ ਲਿਓਨਲ ਮੇਸੀ ਨੇ ਇਸ ਸੂਚੀ ਵਿੱਚ ਪੁਰਤਗਾਲ ਦੇ ਕ੍ਰਿਸਟੀਆਨੋ ਰੋਨਾਲਡੋ, ਬ੍ਰਾਜ਼ੀਲ ਦੇ ਨੇਮਾਰ ਅਤੇ ਫਰਾਂਸ ਦੇ ਐਂਥਨੀ ਗ੍ਰੇਗਮੈਨ ਨੂੰ ਪਿੱਛੇ ਛੱਡ ਦਿੱਤਾ ਹੈ। ਦੁਨੀਆ ਦਾ ਸਭ ਤੋਂ ਜ਼ਿਆਦਾ ਤਨਖ਼ਾਹ ਲੈਣ ਵਾਲਾ ਫੁੱਟਬਾਲਰ ਬਣਿਆ ਲਿਓਨਲ ਮੇਸੀ 'ਗੋਲ ਡੋਟ ਕੋਮ' ‘ਚ ਫ੍ਰੈਂਚ ਅਖ਼ਬਾਰ ‘ਅਲ ਸਟੀਵ’ ਦੀ ਇੱਕ ਖ਼ਬਰ ਮੁਤਾਬਕ ਮੇਸੀ ਨੂੰ ਇੱਕ ਮਹੀਨੇ ‘ਚ 83 ਲੱਖ ਯੂਰੋ ਤਨਖ਼ਾਹ, ਜਦਕਿ ਰੋਨਾਲਡੋ ਨੂੰ 47 ਮਿਲੀਅਨ ਯੂਰੋ ਤਨਖ਼ਾਹ ਮਿਲਦੀ ਹੈ। ਪਿਛਲੇ ਸਾਲ ਫੀਫਾ ਵਿਸ਼ਵ ਕੱਪ ਜਿੱਤਣ ਵਾਲੀ ਫ੍ਰੈਂਚ ਟੀਮ ਦੇ ਗਰੀਜਮਾਨ ਇਸ ਸੂਚੀ ‘ਚ ਤੀਜੇ ਸਥਾਨ ‘ਤੇ ਹਨ। ਜਿਨ੍ਹਾਂ ਨੂੰ ਇੱਕ ਮਹੀਨੇ ‘ਚ 33 ਮਿਲੀਅਨ ਡਾਲਰ ਦੀ ਤਨਖ਼ਾਹ ਮਿਲਦੀ ਹੈ। ਦੁਨੀਆ ਦਾ ਸਭ ਤੋਂ ਜ਼ਿਆਦਾ ਤਨਖ਼ਾਹ ਲੈਣ ਵਾਲਾ ਫੁੱਟਬਾਲਰ ਬਣਿਆ ਲਿਓਨਲ ਮੇਸੀ ਬ੍ਰਾਜ਼ੀਲ ਦੇ ਖਿਡਾਰੀ ਨੂੰ ਪ੍ਰਤੀ ਮਹੀਨਾ 30.6 ਮਿਲਿਅਨ ਯੂਰੋ ਸੈਲਰੀ ਮਿਲਦੀ ਹੈ, ਜਦੋਂ ਕਿ ਉਰੂਗਵੇ ਦੇ ਸਟਰਾਈਕਰ ਨੂੰ 29 ਮਿਲੀਅਨ ਯੂਰੋ ਮਿਲਦੇ ਹਨ। ਮੇਸੀ ਲੰਬੇ ਸਮੇਂ ਤੋਂ ਬਾਰਸਿਲੋਨਾ ਦੇ ਵੱਖ-ਵੱਖ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਸਪੈਨਿਸ਼ ਲੀਗ ਲ-ਲੀਗਾ ‘ਚ ਉਸਨੇ ਆਪਣੇ ਕਲੱਬ ਲਈ 400 ਤੋਂ ਜਿਆਦਾ ਗੋਲ ਬਣਾਏ ਹਨ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget