ਪੜਚੋਲ ਕਰੋ

ਮਾਸਕ ਅਤੇ ਲੌਕਡਾਉਨ ਨੂੰ ਤਾਨਾਸ਼ਾਹ ਕਹਿਣ ਵਾਲੇ ਮੈਕਸੀਕੋ ਦੇ ਰਾਸ਼ਟਰਪਤੀ ਓਬ੍ਰਾਡੋਰ ਹੋਏ ਕੋਰੋਨਾ ਪੌਜ਼ੇਟਿਵ

ਰਾਸ਼ਟਰਪਤੀ ਲੋਪੇਜ਼ ਓਬ੍ਰਾਡੋਰ ਖੁਦ ਮਾਸਕ ਪਹਿਨਣ ਦਾ ਵਿਰੋਧ ਕਰਦੇ ਰਹੇ ਹਨ। ਉਨ੍ਹਾਂ ਮੁਤਾਬਕ ਮਾਸਕ ਪਾਉਣਾ ਅਤੇ ਲੌਕਡਾਉਨ ਤਾਨਾਸ਼ਾਹੀ ਦਾ ਢੰਗ ਹੈ। ਲੋਪੇਜ਼ ਓਬ੍ਰਾਡੋਰ ਦੀ ਕੋਰੋਨਾ ਨਾਲ ਨਜਿੱਠਣ ਦੇ ਤਰੀਕਿਆਂ ਲਈ ਉਸ ਦੀ ਕਾਫ਼ੀ ਅਲੋਚਨਾ ਕੀਤੀ ਗਈ ਸੀ।

ਮੈਕਸਿਕੋ: ਉੱਤਰੀ ਅਮਰੀਕਾ ਦੇ ਦੇਸ਼ ਮੈਕਸੀਕੋ (MEXICO) ਦਾ ਰਾਸ਼ਟਰਪਤੀ ਕੋਰੋਨਾ ਪੌਜ਼ੇਟਿਵ (Corona Positive) ਹੋ ਗਿਆ ਹੈ। ਮੈਕਸੀਕੋ ਦੇ ਰਾਸ਼ਟਰਪਤੀ ਲੋਪੇਜ਼ ਓਬ੍ਰਾਡੋਰ (Manuel Lopez Obrador) ਨੇ ਖ਼ੁਦ ਇਹ ਜਾਣਕਾਰੀ ਦਿੱਤੀ। ਲੋਪੇਜ਼ ਓਬ੍ਰਾਡੋਰ ਨੂੰ ਕੋਰੋਨਾ ਦੇ ਲੱਛਣਾਂ ਤੋਂ ਬਾਅਦ ਆਇਸੋਲੇਟ ਕੀਤਾ ਗਿਆ। ਦੱਸ ਦੇਈਏ ਕਿ ਮੈਕਸੀਕੋ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ਾਂ ਚੋਂ ਇੱਕ ਹੈ। ਇੱਥੇ ਵਾਇਰਸ ਕਰਕੇ ਡੇਢ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 17 ਲੱਖ ਲੋਕ ਕੋਰੋਨਾ ਸੰਕਰਮਣ ਦਾ ਸ਼ਿਕਾਰ ਹੋਏ ਹਨ। ਲੋਪੇਜ਼ ਓਬ੍ਰਾਡੋਰ ਨੇ ਟਵੀਟ ਕਰ ਕਿਹਾ, “ਮੈਨੂੰ ਇਹ ਦੱਸਦਿਆਂ ਅਫਸੋਸ ਹੋਇਆ ਕਿ ਮੈਂ ਕੋਵਿਡ 19 ਨਾਲ ਸੰਕਰਮਿਤ ਹੋ ਗਿਆ ਹਾਂ। ਲੱਛਣ ਬਹੁਤ ਹਲਕੇ ਹਨ ਅਤੇ ਮੈਂ ਡਾਕਟਰੀ ਇਲਾਜ ਲੈ ਰਿਹਾ ਹਾਂ। ਹਮੇਸ਼ਾ ਦੀ ਤਰ੍ਹਾਂ ਮੈਂ ਆਸ਼ਾਵਾਦੀ ਹਾਂ। ਅਸੀਂ ਸਾਰੇ ਅੱਗੇ ਵਧਾਂਗੇ।” ਵੱਡੀ ਗੱਲ ਇਹ ਹੈ ਕਿ ਰਾਸ਼ਟਰਪਤੀ ਲੋਪੇਜ਼ ਓਬ੍ਰਾਡੋਰ ਖੁਦ ਮਾਸਕ ਪਹਿਨਣ ਦਾ ਵਿਰੋਧ ਕਰਦੇ ਰਹੇ ਹਨ।
ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਓਬ੍ਰਾਡੋਰ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਰੂਸ ਦੁਆਰਾ ਬਣੇ ਕੋਰੋਨਾਵਾਇਰਸ ਦੇ ਟੀਕਿਆਂ ਦੀਆਂ ਖੁਰਾਕਾਂ ਦੀ ਸਪਲਾਈ ਬਾਰੇ ਗੱਲ ਕਰਨਗੇ। ਇਹ ਵੀ ਪੜ੍ਹੋIndia China Standoff: ਕੀ ਸੁਲਝੇਗਾ ਭਾਰਤ-ਚੀਨ ਵਿਵਾਦ? 17 ਘੰਟੇ ਚੱਲੀ ਬੈਠਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget