ਪੜਚੋਲ ਕਰੋ

Mexico City Metro Accident: ਮੈਕਸੀਕੋ ਸਿਟੀ 'ਚ ਵੱਡਾ ਹਾਦਸਾ, ਦੋ ਮੈਟਰੋ ਟਰੇਨਾਂ ਦੀ ਟੱਕਰ, 1 ਦੀ ਮੌਤ, 57 ਜ਼ਖਮੀ

Metro Accident in Mexico City: ਮੈਕਸੀਕੋ ਸਿਟੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਮੈਕਸੀਕੋ ਸਿਟੀ 'ਚ ਮੈਟਰੋ ਲਾਈਨ 3 'ਤੇ ਸ਼ਨੀਵਾਰ ਨੂੰ ਦੋ ਟਰੇਨਾਂ ਦੀ ਟੱਕਰ ਹੋ ਗਈ।

Metro Accident in Mexico City: ਮੈਕਸੀਕੋ ਸਿਟੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਮੈਕਸੀਕੋ ਸਿਟੀ 'ਚ ਮੈਟਰੋ ਲਾਈਨ 3 'ਤੇ ਸ਼ਨੀਵਾਰ ਨੂੰ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਾਫੀ ਨੁਕਸਾਨ ਹੋਇਆ ਹੈ। ਦੋ ਮੈਟਰੋ ਟਰੇਨਾਂ ਦੀ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 57 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਕਈ ਲੋਕ ਟਰੇਨ 'ਚ ਫਸ ਗਏ। ਸੂਚਨਾ ਮਿਲਦੇ ਹੀ ਐਮਰਜੈਂਸੀ ਸੇਵਾ ਟੀਮ ਮੌਕੇ 'ਤੇ ਪਹੁੰਚ ਗਈ।

ਮੈਕਸੀਕੋ ਸਥਿਤ ਅਖਬਾਰ 'ਏਲ ਯੂਨੀਵਰਸਲ' ਨੇ ਮੈਕਸੀਕੋ ਸਿਟੀ ਸਰਕਾਰ ਦੀ ਮੁਖੀ ਕਲਾਉਡੀਆ ਸ਼ੇਨਬੌਮ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਘਟਨਾ ਲਾ ਰਜ਼ਾ ਅਤੇ ਪੋਤਰੇਰੋ ਸਟੇਸ਼ਨਾਂ ਵਿਚਕਾਰ ਮੈਟਰੋ ਟਰੇਨਾਂ ਵਿਚਕਾਰ ਵਾਪਰੀ।

ਮੈਕਸੀਕੋ ਸਿਟੀ 'ਚ ਵੱਡਾ ਹਾਦਸਾ

ਮੈਕਸੀਕੋ ਸਥਿਤ ਅਖਬਾਰ 'ਏਲ ਯੂਨੀਵਰਸਲ' ਮੁਤਾਬਕ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਲਾਉਡੀਆ ਸ਼ੇਨਬੌਮ ਨੇ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਕਲਾਉਡੀਆ ਨੇ ਟਰੇਨ ਦੀ ਟੱਕਰ 'ਚ ਮਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਸ਼ੇਨਬੌਮ ਮੁਤਾਬਕ ਜ਼ਖਮੀਆਂ 'ਚ ਟਰੇਨ ਦਾ ਡਰਾਈਵਰ ਸਭ ਤੋਂ ਗੰਭੀਰ ਜ਼ਖਮੀ ਹੈ।

ਅਖਬਾਰ 'ਏਲ ਯੂਨੀਵਰਸਲ' ਦੀ ਰਿਪੋਰਟ ਮੁਤਾਬਕ ਟਰੇਨ 'ਚ ਫਸੇ ਚਾਰ ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇੱਕ ਟਵੀਟ ਵਿੱਚ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਲਾਉਡੀਆ ਸ਼ੇਨਬੌਮ ਨੇ ਕਿਹਾ, "ਮੈਟਰੋ ਲਾਈਨ 3 'ਤੇ ਦੋ ਰੇਲਗੱਡੀਆਂ ਵਿਚਾਲੇ ਟੱਕਰ ਹੋ ਗਈ ਹੈ। ਘਟਨਾ ਸਥਾਨ 'ਤੇ ਐਮਰਜੈਂਸੀ ਸੇਵਾਵਾਂ ਉਪਲਬਧ ਹਨ। ਸਰਕਾਰ ਦੇ ਸਕੱਤਰ, ਨਾਗਰਿਕ ਸੁਰੱਖਿਆ ਟੀਮ, ਆਫ਼ਤ ਪ੍ਰਬੰਧਨ ਟੀਮ ਅਤੇ ਨਿਰਦੇਸ਼ਕ ਮੈਟਰੋ ਮੌਕੇ 'ਤੇ ਪਹੁੰਚ ਗਈ।''

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget