ਪੜਚੋਲ ਕਰੋ

ਵਿਆਹ ਦੀ ਵਰ੍ਹੇਗੰਢ ’ਤੇ ਭੜਕੀ ਮਹਿਲਾ, ਪੰਜ ਜਣਿਆਂ ਨੂੰ ਮਾਰੀ ਗੋਲੀ

  ਚੰਡੀਗੜ੍ਹ: ਮੈਕਸਿਕੋ ਪੁਲਿਸ ਇੱਕ ਮਹਿਲਾ ਦੀ ਤਲਾਸ਼ ਕਰ ਰਹੀ ਹੈ। ਦਰਅਸਲ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਪੰਜ ਜਣਿਆਂ ਦਾ ਕਤਲ ਕਰਦੀ ਨਜ਼ਰ ਆ ਰਹੀ ਹੈ। ਜਿਨ੍ਹਾਂ ਪੰਜਾਂ ਜਣਿਆਂ ਨੂੰ ਉਸ ਨੇ ਮੌਤ ਦੇ ਘਾਟ ਉਤਾਰਿਆ, ਉਨ੍ਹਾਂ ਵਿੱਚੋਂ ਇੱਕ ਦੇ ਵਿਆਹ ਦੀ ਵਰ੍ਹੇਗੰਢ ਸੀ। ਬਾਕੀ 4 ਮ੍ਰਿਤਕ ਵੀ ਵਰ੍ਹੇਗੰਢ ਮਨਾਉਣ ਲਈ ਆਏ ਸੀ। ਪੁਲਿਸ ਨੇ ਮੁਲਜ਼ਮ ਮਹਿਲਾ ਤੇ ਪੀੜਤਾਂ ਦੀ ਪਛਾਣ ਨਹੀਂ ਦੱਸੀ। ਕਤਲ ਕਰਨ ਤੋਂ ਬਾਅਦ ਮਹਿਲਾ ਫਰਾਰ ਹੋ ਗਈ। ਸੂਤਰਾਂ ਨੇ ਦੱਸਿਆ ਕਿ ਪੀੜਤਾਂ ਵਿੱਚੋਂ ਇੱਕ ਦੀ ਵਿਆਹ ਦੀ ਵਰ੍ਹੇਗੰਢ ਲਈ ਹੋ ਪਾਰਟੀ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ਦੀ ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਤਲ ਕਰਨ ਵਾਲੀ ਮਹਿਲਾ ਅਚਾਨਕ ਆਪਣੀ ਬਾਈਕ ਤੋਂ ਮ੍ਰਿਤਕ ਪੰਜ ਜਣਿਆਂ ਲਾਗੇ ਉਤਰੀ ਤੇ ਬਿਨ੍ਹਾ ਕੁਝ ਬੋਲੇ ਉਨ੍ਹਾਂ ’ਤੇ ਗੋਲ਼ੀ ਚਲਾ ਦਿੱਤੀ। ਜਾਣਕਾਰੀ ਮੁਤਾਬਕ ਉੱਥੇ ਮੌਜੂਦ ਬਾਕੀ ਮਹਿਮਾਨਾਂ ਨੂੰ ਵੀ ਕੁਝ ਗੋਲ਼ੀਆਂ ਲੱਗੀਆਂ ਜਿਸ ਕਾਰਨ ਉਹ ਜਖ਼ਮੀ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
Nijjar Murder Case : ਗੋਲਡੀ ਬਰਾੜ ਨੇ ਨਿੱਜਰ ਹੱਤਿਆ ਕਾਂਡ ਦੀ ਜ਼ਿੰਮੇਵਾਰੀ ਲਈ ? ਤਿੰਨ ਸਾਲ ਬਾਅਦ ਵੱਡਾ ਖੁਲਾਸਾ 
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Hardeep Nijjar Murder Case: ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ-
ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਬਦਨਾਮ ਗੈਂਗਸਟਰ ਬੋਲਿਆ- "ਮੈਂ ਮਰਵਾਇਆ, ਮੇਰੇ ਭਰਾਵਾਂ ਨੂੰ ਮਾਰਨ ਵਾਲੇ ਉਸਦੀ ਕੋਠੀ ਵਿੱਚ..."

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
Embed widget