ਪੜਚੋਲ ਕਰੋ

ਆਸਟ੍ਰੇਲੀਅਨ ਖਿਡਾਰੀ ਨੇ ਜਹਾਜ਼ 'ਚ ਕੀਤੀ ਛੇੜਖ਼ਾਨੀ, ਕੱਢਿਆ ਬਾਹਰ

ਆਸਟ੍ਰੇਲੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਮਾਈਕਲ ਸਲੇਟਰ ਨੂੰ ਦੋ ਮਹਿਲਾਵਾਂ ਨਾਲ ਬਦਸਲੂਕੀ ਕਰਨ ਕਰਕੇ ਉਡਾਣ ਤੋਂ ਬਾਹਰ ਕੱਢ ਦਿੱਤਾ ਗਿਆ। ਮਾਈਕਲ 'ਤੇ ਉਡਾਣ ਨੂੰ 30 ਮਿੰਟ ਲੇਟ ਕਰਨ ਤੇ ਬਹਿਸ ਕਰਨ ਦਾ ਇਲਜ਼ਾਮ ਲੱਗਾ ਹੈ। ਐਤਵਾਰ ਨੂੰ ਮਾਈਕਲ ਸਲੇਟਰ ਕਾਂਟਸ ਦੀ ਫਲਾਈਟ ਤੋਂ ਨਿਊ ਸਾਊਥ ਵੇਲਜ਼ ਦੇ ਵੱਗਾ ਸਥਿਤ ਆਪਣੇ ਘਰ ਜਾ ਰਹੇ ਸਨ।

ਸਿਡਨੀ: ਆਸਟ੍ਰੇਲੀਆ ਦੇ ਸਾਬਕਾ ਸਲਾਮੀ ਬੱਲੇਬਾਜ਼ ਮਾਈਕਲ ਸਲੇਟਰ ਨੂੰ ਦੋ ਮਹਿਲਾਵਾਂ ਨਾਲ ਬਦਸਲੂਕੀ ਕਰਨ ਕਰਕੇ ਉਡਾਣ ਤੋਂ ਬਾਹਰ ਕੱਢ ਦਿੱਤਾ ਗਿਆ। ਮਾਈਕਲ 'ਤੇ ਉਡਾਣ ਨੂੰ 30 ਮਿੰਟ ਲੇਟ ਕਰਨ ਤੇ ਬਹਿਸ ਕਰਨ ਦਾ ਇਲਜ਼ਾਮ ਲੱਗਾ ਹੈ। ਐਤਵਾਰ ਨੂੰ ਮਾਈਕਲ ਸਲੇਟਰ ਕਾਂਟਸ ਦੀ ਫਲਾਈਟ ਤੋਂ ਨਿਊ ਸਾਊਥ ਵੇਲਜ਼ ਦੇ ਵੱਗਾ ਸਥਿਤ ਆਪਣੇ ਘਰ ਜਾ ਰਹੇ ਸਨ। ਮਾਈਕਲ ਨੇ ਸਿਰਫ ਹੀ ਬਦਤਮੀਜ਼ੀ ਹੀ ਨਹੀਂ ਕੀਤੀ, ਬਲਕਿ ਆਪਣੇ ਆਪ ਨੂੰ ਬਾਥਰੂਮ ਵਿੱਚ ਬੰਦ ਵੀ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਪਹਿਲਾਂ ਮਾਈਕਲ ਨੇ ਸ਼ੋਰ ਮਚਾਇਆ ਤੇ ਫਿਰ ਗਾਲ਼੍ਹਾਂ ਕੱਢੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਉਡਾਣ ਤੋਂ ਬਾਹਰ ਕੱਢਣ ਲਈ ਸੁਰੱਖਿਆ ਮੁਲਾਜ਼ਮ ਬੁਲਾਏ ਗਏ। ਮਾਈਕਲ ਨੇ ਖ਼ੁਦ ਇਸ ਗੱਲ ਦੀ ਪੁਸ਼ਟੀ ਕੀਤੀ। ਮਾਈਕਲ ਦੀ ਇਸ ਹਰਕਤ ਕਰਕੇ ਮੁਸਾਫ਼ਰਾਂ ਨੂੰ ਕਾਫੀ ਪਰੇਸ਼ਾਨੀ ਹੋਈ ਪਰ ਬਾਅਦ ਵਿੱਚ ਮਾਈਕਲ ਨੇ ਮੁਆਫ਼ੀ ਮੰਗ ਲਈ ਸੀ। ਆਸਟ੍ਰੇਲੀਅਨ ਏਅਰ ਲਾਈਨ Qantas ਨੇ ਵੀ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਏਅਰ ਲਾਈਨ ਨੇ ਮਾਈਕਲ ਦਾ ਨਾਂ ਲਏ ਬਿਨਾਂ ਕਿਹਾ ਕਿ ਸਾਬਕਾ ਕ੍ਰਿਕੇਟਰ ਨੂੰ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਬਾਹਰ ਨਿਕਲਣ ਲਈ ਕਿਹਾ ਗਿਆ। ਉਨ੍ਹਾਂ ਕਰੂ ਮੈਂਬਰਾਂ ਵੱਲੋਂ ਦੱਸੇ ਨਿਯਮ ਤੋੜੇ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget