ਪੜਚੋਲ ਕਰੋ

ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਦਾ ਦਾਅਵਾ: ਟਰੰਪ ਦੇਸ਼ ਲਈ 'ਗਲਤ' ਰਾਸ਼ਟਰਪਤੀ

ਦਰਅਸਲ ਮਿਸ਼ੇਲ ਓਬਾਮਾ ਨੇ ਹਾਲ ਹੀ 'ਚ ਅਮਰੀਕੀ ਡੈਮੋਕ੍ਰੇਟਿਕ ਸੰਮੇਲਨ ਦੀ ਸ਼ੁਰੂਆਤ ਕੀਤੀ। ਇਸ ਕਨਵੈਨਸ਼ਨ 'ਚ ਮਿਸ਼ੇਲ ਨੇ ਟਰੰਪ ਨੂੰ ਅਮਰੀਕਾ ਲਈ 'ਗਲਤ' ਰਾਸ਼ਟਰਪਤੀ ਦੱਸਿਆ।

ਨਵੀਂ ਦਿੱਲੀ: ਅਮਰੀਕਾ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੌਰਾਨ ਹੀ ਇਸ ਸਾਲ ਨਵੰਬਰ 'ਚ ਰਾਸ਼ਟਰਪਤੀ ਚੋਣ ਹੋਣੀ ਹੈ। ਚੋਣਾਂ ਦੇ ਮੱਦੇਨਜ਼ਰ ਅਮਰੀਕਾ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਲ ਹੀ 'ਚ ਅਮਰੀਕਾ ਦੀ ਸਾਬਕਾ ਫਰਸਟ ਲੇਡੀ ਮਿਸ਼ੇਲ ਓਬਾਮਾ ਨੇ ਮੌਜੂਦਾ ਰਾਸ਼ਟਰਪਤੀ ਡੌਲਡ ਟਰੰਪ 'ਤੇ ਸ਼ਬਦੀ ਵਾਰ ਕੀਤੇ।

ਦਰਅਸਲ ਮਿਸ਼ੇਲ ਓਬਾਮਾ ਨੇ ਹਾਲ ਹੀ 'ਚ ਅਮਰੀਕੀ ਡੈਮੋਕ੍ਰੇਟਿਕ ਸੰਮੇਲਨ ਦੀ ਸ਼ੁਰੂਆਤ ਕੀਤੀ। ਇਸ ਕਨਵੈਨਸ਼ਨ 'ਚ ਮਿਸ਼ੇਲ ਨੇ ਟਰੰਪ ਨੂੰ ਅਮਰੀਕਾ ਲਈ 'ਗਲਤ' ਰਾਸ਼ਟਰਪਤੀ ਦੱਸਿਆ। ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਨੇ ਬੀਤੇ ਸੋਮਵਾਰ ਅਮਰੀਕੀ ਡੈਮੋਕ੍ਰੇਟਿਕ ਕਨਵੈਂਸ਼ਨ 'ਚ ਬੋਲਦਿਆਂ ਡੌਨਲਡ ਟਰੰਪ ਨੂੰ ਦੇਸ਼ ਲਈ ਗਲਤ ਰਾਸ਼ਟਰਪਤੀ ਕਰਾਰ ਦਿੱਤਾ। ਉਨ੍ਹਾਂ ਦੇ ਮੁਤਾਬਕ ਟਰੰਪ 'ਚ ਹਮਦਰਦੀ ਦੀ ਕਮੀ ਦੇਖਣ ਨੂੰ ਮਿਲਦੀ ਹੈ।

ਡੈਮੋਕ੍ਰੇਟਿਕ ਕਨਵੈਂਸ਼ਨ 'ਚ ਮਿਸ਼ੇਲ ਓਬਾਮਾ ਨੇ ਟਰੰਪ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਖਾਰਜ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਅਸੀਂ ਇੱਕ ਦ੍ਰਿੜ, ਅਗਵਾਈ, ਦੇਸ਼ 'ਚ ਸਥਿਰਤਾ ਦੀ ਆਸ 'ਚ ਵਾਈਟ ਹਾਊਸ ਵੱਲ ਦੇਖਦੇ ਹਾਂ ਤਾਂ ਸਾਨੂੰ ਸਿਰਫ਼ ਵੰਡ, ਭੇਦਭਾਵ, ਤੇ ਹਮਦਰਦੀ ਦੀ ਕਮੀ ਦਿਖਾਈ ਦਿੰਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget