ਪੜਚੋਲ ਕਰੋ

Michigan Shooting: ਅਮਰੀਕਾ ਦੇ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਦੀ ਮੌਤ

Michigan shooting: ਮਿਸ਼ੀਗਨ ਪੁਲਿਸ ਮੁਤਾਬਕ ਇਸ ਘਟਨਾ ਵਿੱਚ ਹਮਲਾਵਰ ਇਕੱਲਾ ਸੀ। ਗੋਲੀ ਕਿਉਂ ਚਲਾਈ ਗਈ, ਇਸ ਦੀ ਜਾਂਚ ਅਜੇ ਜਾਰੀ ਹੈ।

US Michigan High School Shooting: ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ਵਿੱਚ ਅੰਨ੍ਹੇਵਾਹ ਫਾਇਰਿੰਗ ਹੋਈ ਹੈ। ਇਸ ਫਾਇਰਿੰਗ 'ਚ 3 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਇੱਕ ਅਧਿਆਪਕ ਸਮੇਤ 8 ਲੋਕ ਜ਼ਖਮੀ ਹੋ ਗਏ। ਹਮਲੇ ਦਾ ਇਲਜ਼ਾਮ 15 ਸਾਲਾ ਵਿਦਿਆਰਥੀ 'ਤੇ ਹੈ, ਜੋ ਉਸੇ ਸਕੂਲ 'ਚ ਪੜ੍ਹਦਾ ਹੈ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਹਮਲਾਵਰ ਕੋਲੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ। ਅਧਿਕਾਰੀਆਂ ਨੇ ਸਕੂਲ 'ਚੋਂ ਕਈ ਖਾਲੀ ਕਾਰਤੂਸ ਵੀ ਬਰਾਮਦ ਕੀਤੇ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਕਰੀਬ 15-20 ਰਾਊਂਡ ਗੋਲੀਆਂ ਚਲਾਈਆਂ ਗਈਆਂ। ਮਿਸ਼ੀਗਨ ਪੁਲਿਸ ਦੇ ਮੁਤਾਬਕ ਇਸ ਘਟਨਾ ਵਿਚ ਹਮਲਾਵਰ ਇਕੱਲਾ ਹੀ ਸੀ। ਗੋਲੀ ਕਿਉਂ ਚਲਾਈ ਗਈ ਇਸ ਦੀ ਜਾਂਚ ਅਜੇ ਜਾਰੀ ਹੈ।

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮਿਸ਼ੀਗਨ ਹਾਈ ਸਕੂਲ 'ਚ ਗੋਲੀਬਾਰੀ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਗੁਆ ਦਿੱਤਾ ਹੈ ਤੇ ਅਸਹਿ ਦਰਦ ਝੱਲਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 12:55 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ ਕਿ ਉੱਤਰੀ ਡੇਟ੍ਰੋਇਟ ਦੇ ਇੱਕ ਉਪਨਗਰ ਆਕਸਫੋਰਡ ਟਾਊਨਸ਼ਿਪ ਵਿੱਚ ਇੱਕ ਬੰਦੂਕਧਾਰੀ ਆਕਸਫੋਰਡ ਹਾਈ ਸਕੂਲ ਵਿੱਚ ਸੀ। ਓਕਲੈਂਡ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇੱਕ ਤੋਂ ਵੱਧ ਹਮਲਾਵਰ ਸੀ।

ਇਹ ਵੀ ਪੜ੍ਹੋ: Petrol-Diesel Prices Today 01 December 2021: ਕੱਚਾ ਤੇਲ ਹੋਇਆ ਸਸਤਾ, ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget