ਪੜਚੋਲ ਕਰੋ

ਪਰਵਾਸੀ ਮਜ਼ਦੂਰ ਫੈਲਾ ਰਹੇ ਕੋਰੋਨਾਵਾਇਰਸ, ਵਿਸ਼ਵ ਬੈਂਕ ਦੇ ਖੁਲਾਸੇ ਮਗਰੋਂ ਛਿੜੀ ਨਵੀਂ ਚਰਚਾ

ਵਿਸ਼ਵ ਬੈਂਕ ਨੇ ਦਾਅਵਾ ਕੀਤਾ ਹੈ ਕਿ ਆਪੋ-ਆਪਣੇ ਘਰਾਂ ਨੂੰ ਪਰਤ ਰਹੇ ਪਰਵਾਸੀ ਕਾਮੇ ਗੈਰ-ਪ੍ਰਭਾਵਿਤ ਰਾਜਾਂ ਤੇ ਪਿੰਡਾਂ ਵਿੱਚ ਕਰੋਨਾਵਾਇਰਸ ਫੈਲਣ ਦਾ ਜ਼ਰੀਆ ਬਣ ਸਕਦੇ ਹਨ। ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਭਾਰਤ ਵਿੱਚ ਕਈ ਰਿਹਾਇਸ਼ੀ ਖੇਤਰਾਂ ਵਿੱਚ ਕੋਵਿਡ-19 ਦੇ ਵਧੇਰੇ ਮਾਮਲੇ ਸਾਹਮਣੇ ਆ ਸਕਦੇ ਹਨ।

ਵਾਸ਼ਿੰਗਟਨ: ਵਿਸ਼ਵ ਬੈਂਕ ਨੇ ਦਾਅਵਾ ਕੀਤਾ ਹੈ ਕਿ ਆਪੋ-ਆਪਣੇ ਘਰਾਂ ਨੂੰ ਪਰਤ ਰਹੇ ਪਰਵਾਸੀ ਕਾਮੇ ਗੈਰ-ਪ੍ਰਭਾਵਿਤ ਰਾਜਾਂ ਤੇ ਪਿੰਡਾਂ ਵਿੱਚ ਕਰੋਨਾਵਾਇਰਸ ਫੈਲਣ ਦਾ ਜ਼ਰੀਆ ਬਣ ਸਕਦੇ ਹਨ। ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਭਾਰਤ ਵਿੱਚ ਕਈ ਰਿਹਾਇਸ਼ੀ ਖੇਤਰਾਂ ਵਿੱਚ ਕੋਵਿਡ-19 ਦੇ ਵਧੇਰੇ ਮਾਮਲੇ ਸਾਹਮਣੇ ਆ ਸਕਦੇ ਹਨ। ਵਿਸ਼ਵ ਬੈਂਕ ਨੇ ਆਪਣੀ ਦੋ ਸਾਲਾ ਖੇਤਰੀ ਰਿਪੋਰਟ ਵਿੱਚ ਕਿਹਾ ਹੈ ਕਿ ਦੱਖਣੀ ਏਸ਼ੀਆ ਦੁਨੀਆਂ ਵਿੱਚ ਸਭ ਤੋਂ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚੋਂ ਇਕ ਹੈ, ਖ਼ਾਸ ਕਰ ਕੇ ਸ਼ਹਿਰੀ ਖੇਤਰ ਤੇ ਇਸ ਖੇਤਰ ਵਿੱਚ ਕਰੋਨਾਵਾਇਰਸ ਦਾ ਘਰੇਲੂ ਸੰਚਾਰ ਰੋਕਣਾ ਇਕ ਬਹੁਤ ਵੱਡੀ ਚੁਣੌਤੀ ਹੈ। ਅਜਿਹੇ ਵਿੱਚ ਲਾਗ ਫੈਲਣੀ ਆਸਾਨ ਹੋ ਜਾਂਦੀ ਹੈ, ਖ਼ਾਸ ਕਰ ਕੇ ਕਮਜ਼ੋਰ ਲੋਕਾਂ ਜਿਵੇਂ ਕਿ ਝੁੱਗੀਆਂ-ਝੋਪੜੀਆਂ ਵਿੱਚ ਰਹਿੰਦੇ ਲੋਕਾਂ ਤੇ ਪਰਵਾਸੀ ਵਰਕਰਾਂ ਵਿੱਚ। ਪਰਵਾਸੀ ਮਜ਼ਦੂਰ ਆਸਾਨੀ ਨਾਲ ਹੋਰ ਰਾਜਾਂ ਤੇ ਪਿੰਡਾਂ ਵਿੱਚ ਵੀ ਕਰੋਨਾਵਾਇਰਸ ਫੈਲਾਉਣ ਦਾ ਜ਼ਰੀਆ ਬਣ ਸਕਦੇ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੱਖਣੀ ਏਸ਼ੀਆ ਨੂੰ ਥੋੜ੍ਹਾ ਬਹੁਤ ਇਸ ਗੱਲ ਦਾ ਫਾਇਦਾ ਹੈ ਕਿ ਇੱਥੇ 65 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੀ ਗਿਣਤੀ ਅਮਰੀਕਾ ਤੇ ਚੀਨ ਨਾਲੋਂ ਘੱਟ ਹੈ ਜਿਸ ਨਾਲ ਮੌਤਾਂ ਦੀ ਗਿਣਤੀ ਘੱਟ ਸਕਦੀ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰਾਂ ਵਿੱਚ ਕੋਵਿਡ-19 ਦੇ ਵਧੇਰੇ ਕੇਸ ਆ ਸਕਦੇ ਹਨ। ਵਿਸ਼ਵ ਬੈਂਕ ਨੇ ਸਰਕਾਰ ਨੂੰ ਪਰਵਾਸੀਆਂ ਦੇ ਰਸਤਿਆਂ ਵਿੱਚ ਜਲਦੀ ਤੋਂ ਜਲਦੀ ਸਾਰੇ ਇੰਤਜ਼ਾਮ ਕਰਨ ਲਈ ਕਿਹਾ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget