ਪੜਚੋਲ ਕਰੋ

50 ਅਰਬ ਡਾਲਰ ਦੀ ਜਾਇਦਾਦ ਵਾਲੇ ਮਾਈਕਲ ਦਾ ਟਰੰਪ ਖਿਲਾਫ ਵੱਡਾ ਐਲਾਨ

ਅਮਰੀਕਾ ਵਿੱਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਮੀਦਵਾਰ ਬਣਨ ਲਈ ਨਿਊਯਾਰਕ ਸ਼ਹਿਰ ਦੇ ਸਾਬਕਾ ਮੇਅਰ ਮਾਈਕਲ ਬਲੂਮਬਰਗ ਨੇ ਐਤਵਾਰ ਨੂੰ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਦੀ ਪਛਾਣ ਵਾਤਾਵਰਨ ਤਬਦੀਲੀ ਖਿਲਾਫ ਕੰਮ ਕਰਨ ਵਾਲੇ ਕਾਰਕੁਨ ਤੇ ਭਾਰਤ-ਅਮਰੀਕਾ ਦੇ ਸਮਰਥਕ ਵਜੋਂ ਹੈ।

ਵਾਸ਼ਿੰਗਟਨ: ਅਮਰੀਕਾ ਵਿੱਚ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਉਮੀਦਵਾਰ ਬਣਨ ਲਈ ਨਿਊਯਾਰਕ ਸ਼ਹਿਰ ਦੇ ਸਾਬਕਾ ਮੇਅਰ ਮਾਈਕਲ ਬਲੂਮਬਰਗ ਨੇ ਐਤਵਾਰ ਨੂੰ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਦੀ ਪਛਾਣ ਵਾਤਾਵਰਨ ਤਬਦੀਲੀ ਖਿਲਾਫ ਕੰਮ ਕਰਨ ਵਾਲੇ ਕਾਰਕੁਨ ਤੇ ਭਾਰਤ-ਅਮਰੀਕਾ ਦੇ ਸਮਰਥਕ ਵਜੋਂ ਹੈ। ਮੰਨਿਆ ਜਾ ਰਿਹਾ ਹੈ ਕਿ 77 ਸਾਲਾ ਬਲੂਮਬਰਗ ਰਾਸ਼ਟਰਪਤੀ ਚੋਣਾਂ ‘ਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਬਣਨ ਦੀ ਹੋੜ ‘ਚ ਸ਼ਾਮਲ ਹੋਣ ਵਾਲੇ ਆਖਰੀ ਨੇਤਾ ਹਨ। ਉਮੀਦਵਾਰ ਚੋਣ ਦਾ ਕੰਮ ਅਗਲੇ ਸਾਲ ਤਿੰਨ ਫਰਵਰੀ ਤੋਂ ਆਯੋਵਾ ਕੌਕਸ ਦੀਆਂ ਪ੍ਰਾਇਮਰੀ ‘ਚ ਚੋਣਾਂ ਨਾਲ ਹੋਵੇਗਾ। ਨਿਊਯਾਰਕ ਦੇ ਸਾਬਕਾ ਮੇਅਰ ਤੇ ਕਰੀਬ 50 ਅਰਬ ਡਾਲਰ ਦੇ ਮਾਲਕ ਬਲੂਮਬਰਗ ਨੇ ਆਪਣੇ ਐਲਾਨ ‘ਚ ਕਿਹਾ, “ਮੈਂ ਡੋਨਾਲਡ ਟਰੰਪ ਨੂੰ ਹਰਾਉਣ ਤੇ ਅਮਰੀਕਾ ਦਾ ਦੁਬਾਰਾ ਨਿਰਮਾਣ ਕਰਨ ਲਈ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲੜ ਰਿਹਾ ਹਾਂ। ਅਸੀਂ ਹੋਰ ਚਾਰ ਸਾਲ ਤਕ ਰਾਸ਼ਟਰਪਤੀ ਟਰੰਪ ਦੇ ਬਗੈਰ ਸੋਚੇ ਸਮਝੇ ਤੇ ਅਨੈਤਿਕ ਕਦਮਾਂ ਨੂੰ ਨਹੀਂ ਸਹਿ ਸਕਦੇ। ਉਨ੍ਹਾਂ ਨੇ ਸਾਡੇ ਦੇਸ਼ ਦੀ ਹੋਂਦ ਤੇ ਸਾਡੇ ਸਿਧਾਂਤਾਂ ਲਈ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਨ੍ਹਾਂ ਨੇ ਕਿਹਾ, “ਜੇਕਰ ਟਰੰਪ ਦੁਬਾਰਾ ਜਿੱਤਦਾ ਹੈ ਤਾਂ ਅਸੀਂ ਉਸ ਤੋਂ ਹੋਏ ਨੁਕਸਾਨ ਦੀ ਵੀ ਭਰਪਾਈ ਨਹੀਂ ਕਰ ਪਾਵਾਂਗੇ। ਇਸ ਤੋਂ ਜ਼ਿਆਦਾ ਖ਼ਤਰਾ ਨਹੀਂ ਹੋ ਸਕਦਾ। ਅਸੀਂ ਇਹ ਚੋਣਾਂ ਜ਼ਰੂਰ ਜਿਤਾਂਗੇ ਤੇ ਅਸੀਂ ਅਮਰੀਕਾ ਦੇ ਦੁਬਾਰਾ ਨਿਰਮਾਣ ਦੀ ਸ਼ੁਰੂਆਤ ਕਰਾਂਗੇ। ਮੈਨੂੰ ਆਪਣੇ ਕਾਰੋਬਾਰੀ, ਪ੍ਰਸਾਸ਼ਨਿਕ ਤੇ ਪਰਉਪਕਾਰੀ ਤਜ਼ਰਬੇ ‘ਤੇ ਭਰੋਸਾ ਹੈ ਜੋ ਮੈਨੂੰ ਜਿਉਣ ਤੇ ਨੁਮਾਇੰਦਗੀ ਕਰਨ ‘ਚ ਮਦਦ ਕਰੇਗਾ।”

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget