ਪੜਚੋਲ ਕਰੋ

ਚੀਨ ਦੇ ਬੈਲਿਸਟਿਕ ਮਿਜ਼ਾਈਲਾਂ ਦਾਗ ਕੇ ਵਧਾਈ ਅਮਰੀਕਾ ਦੀ ਚਿੰਤਾ

ਪੈਂਟਾਗਨ ਦਾ ਕਹਿਣਾ ਹੈ ਕਿ ਪਾਰਸਲ ਆਈਸਲੈਂਡ ਦੁਆਲੇ ਬੈਲਿਸਟਿਕ ਮਿਜ਼ਾਈਲਾਂ ਦੀ ਪਰਖ ਸਣੇ ਚੀਨ ਨੇ ਹੋਰ ਫੌਜੀ ਅਭਿਆਸ ਕੀਤੇ ਜਿਸ ਨੇ ਤਾਜ਼ਾ ਫੈਸਲਿਆਂ ਬਾਰੇ ਚਿੰਤਾ ਵਧਾ ਦਿੱਤੀ ਹੈ।

ਵਾਸ਼ਿੰਗਟਨ: ਚੀਨ ਨੇ ਦੱਖਣੀ ਚੀਨ ਸਾਗਰ ਵਿੱਚ ਆਪਣੀਆਂ ਪਹਿਲਾਂ ਐਲਾਨੀਆਂ ਗਈਆਂ ਅਭਿਆਸ ਗਤੀਵਿਧੀਆਂ ਵਿੱਚ ਚਾਰ ਦਰਮਿਆਨੀ ਦੂਰੀ ਦੀਆਂ ਮਿਜ਼ਾਈਲਾਂ ਦਾਗੀਆਂ। ਪੈਂਟਾਗਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਚੀਨ ਵੱਲੋਂ ਇਹ ਮਿਜ਼ਾਈਲਾਂ ਹੈਨਨ ਆਈਲੈਂਡ ਤੇ ਪੈਰਾਸਲ ਆਈਲੈਂਡਜ਼ ਦੇ ਵਿਚਕਾਰਲੇ ਇਲਾਕਿਆਂ ਵਿੱਚ ਦਾਗੀਆਂ ਗਈਆਂ। ਪੈਂਟਾਗਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਰੱਖਿਆ ਮੰਤਰਾਲੇ ਦੱਖਣੀ ਚੀਨ ਸਾਗਰ ਦੇ ਪਾਰਸਲ ਆਈਸਲੈਂਡ ਦੇ ਆਲੇ-ਦੁਆਲੇ 23 ਤੋਂ 29 ਅਗਸਤ ਤੱਕ ਬੈਲਿਸਟਿਕ ਮਿਜ਼ਾਈਲਾਂ ਦੀ ਜਾਂਚ ਸਮੇਤ ਹੋਰ ਸੈਨਿਕ ਅਭਿਆਸਾਂ ਨੂੰ ਲੈ ਕੇ ਚੀਨ ਦੇ ਤਾਜ਼ਾ ਫੈਸਲੇ ਬਾਰੇ ਚਿੰਤਤ ਹੈ। ਪੈਂਟਾਗਨ ਨੇ ਕਿਹਾ ਕਿ ਦੱਖਣੀ ਚੀਨ ਸਾਗਰ ਵਿੱਚ ਵਿਵਾਦਤ ਖੇਤਰ ਵਿੱਚ ਸੈਨਿਕ ਅਭਿਆਸ ਕਰਨਾ ਤਣਾਅ ਨੂੰ ਘਟਾਉਣ ਤੇ ਸਥਿਰਤਾ ਕਾਇਮ ਰੱਖਣ ਦੇ ਉਲਟ ਹੈ। ਪੈਂਟਾਗਨ ਨੇ ਅੱਗੇ ਕਿਹਾ ਕਿ ਸੈਨਿਕ ਅਭਿਆਸ ਚੀਨ ਦੁਆਰਾ ਦੱਖਣੀ ਚੀਨ ਸਾਗਰ ਵਿੱਚ ਗੈਰਕਾਨੂੰਨੀ ਸਮੁੰਦਰੀ ਦਾਅਵਿਆਂ 'ਤੇ ਜ਼ੋਰ ਦੇਣ ਤੇ ਇਸ ਦੇ ਦੱਖਣ-ਪੂਰਬੀ ਏਸ਼ੀਆਈ ਗੁਆਂਢੀਆਂ ਨੂੰ ਨੁਕਸਾਨ ਪਹੁੰਚਾਉਣ ਦੀ ਸਭ ਤੋਂ ਤਾਜ਼ਾ ਕਾਰਵਾਈ ਹੈ। ਇਸ ਦੇ ਨਾਲ ਹੀ ਪੈਂਟਾਗਨ ਨੇ ਕਿਹਾ ਕਿ ਉਸ ਨੇ ਜੁਲਾਈ ਵਿੱਚ ਚੀਨ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਸਥਿਤੀ ਦੀ ਨਿਗਰਾਨੀ ਕਰਦਾ ਰਹੇਗਾ, ਉਮੀਦ ਹੈ ਕਿ ਚੀਨ ਦੱਖਣੀ ਚੀਨ ਸਾਗਰ ਵਿੱਚ ਆਪਣੇ ਸੈਨਿਕ ਕਾਰਵਾਈ ਤੇ ਗੁਆਂਢੀਆਂ 'ਤੇ ਦਬਾਅ ਘਟਾਏਗਾ। ਇਸ ਵਿਚ ਕਿਹਾ ਗਿਆ ਹੈ ਕਿ ਚੀਨ ਨੇ ਬੈਲਿਸਟਿਕ ਮਿਜ਼ਾਈਲਾਂ ਫੂਕ ਕੇ ਆਪਣੀ ਅਭਿਆਸ ਦੀਆਂ ਗਤੀਵਿਧੀਆਂ ਜਾਰੀ ਰੱਖਣ ਦੀ ਚੋਣ ਕੀਤੀ। ਇਸ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਕਾਬੂ ਰੱਖਣ ਤੇ ਅਜਿਹੀ ਕੋਈ ਫੌਜੀ ਗਤੀਵਿਧੀਆਂ ਨਾ ਕਰਨ ਜੋ ਦੱਖਣੀ ਚੀਨ ਸਾਗਰ ਵਿੱਚ ਨੈਵੀਗੇਸ਼ਨ ਦੀ ਆਜ਼ਾਦੀ ਨੂੰ ਖ਼ਤਰੇ ਵਿੱਚ ਪਾਉਣ ਤੇ ਵਿਵਾਦਾਂ ਨੂੰ ਵਧਾਉਣ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget