ਪੜਚੋਲ ਕਰੋ

ਖੁਸ਼ਖਬਰੀ! ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

Immigration in Canada: ਪਿਛਲੇ ਵਿੱਤੀ ਵਰ੍ਹੇ 2021-22 ਨਾਲੋਂ ਇਹ ਗਿਣਤੀ ਬਹੁਤ ਜ਼ਿਆਦਾ ਹੈ। ਕਰੋਨਾ ਮਹਾਮਾਰੀ ਤੋਂ ਪਹਿਲਾਂ 2019-20 ਦੇ ਟੀਚਿਆਂ ਨਾਲੋਂ ਵੀ ਇਹ ਵਧ ਹੈ ਜਦੋਂ 253,000 ਸਿਟੀਜ਼ਨਸ਼ਿਪ ਅਰਜ਼ੀਆਂ ਦਾ ਅਮਲ ਆਰੰਭਿਆ ਗਿਆ ਸੀ। 

Immigration in Canada: ਕੈਨੇਡਾ ਨੇ ਵਿੱਤੀ ਵਰ੍ਹੇ 2022-23 ’ਚ ਤਿੰਨ ਲੱਖ ਲੋਕਾਂ ਨੂੰ ਮੁਲਕ ਦੀ ਨਾਗਰਿਕਤਾ ਦੇਣ ਦਾ ਟੀਚਾ ਰੱਖਿਆ ਹੈ। ਕੈਨੇਡਾ ਦੇ ਇਸ ਕਦਮ ਨਾਲ ਬਹੁਤੇ ਭਾਰਤੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। ਇਮੀਗਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਕਿਹਾ ਹੈ ਕਿ ਉਨ੍ਹਾਂ ਕੁੱਲ 2,85,000 ਅਰਜ਼ੀਆਂ ਦਾ ਅਮਲ ਆਰੰਭਿਆ ਹੈ ਤੇ 31 ਮਾਰਚ, 2023 ਤੱਕ ਤਿੰਨ ਲੱਖ ਹੋਰ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਸਿਫ਼ਾਰਸ਼ ਕੀਤੀ ਹੈ।

ਵਿਭਾਗ ਨੇ ਇਹ ਵੀ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨ ਨਾਗਰਿਕਤਾ ਲਈ ਸਾਲ ਦੇ ਅਖੀਰ ’ਚ ਆਨਲਾਈਨ ਅਪਲਾਈ ਕਰਨ ਦੇ ਯੋਗ ਹੋਣਗੇ। ਪਿਛਲੇ ਵਿੱਤੀ ਵਰ੍ਹੇ 2021-22 ਨਾਲੋਂ ਇਹ ਗਿਣਤੀ ਬਹੁਤ ਜ਼ਿਆਦਾ ਹੈ। ਕਰੋਨਾ ਮਹਾਮਾਰੀ ਤੋਂ ਪਹਿਲਾਂ 2019-20 ਦੇ ਟੀਚਿਆਂ ਨਾਲੋਂ ਵੀ ਇਹ ਵਧ ਹੈ ਜਦੋਂ 253,000 ਸਿਟੀਜ਼ਨਸ਼ਿਪ ਅਰਜ਼ੀਆਂ ਦਾ ਅਮਲ ਆਰੰਭਿਆ ਗਿਆ ਸੀ। 

ਮਹਾਮਾਰੀ ਫੈਲਣ ਕਾਰਨ ਵਿਭਾਗ ਮਾਰਚ 2020 ’ਚ ਅਰਜ਼ੀਆਂ ’ਤੇ ਵਿਚਾਰ ਨਹੀਂ ਕਰ ਸਕਿਆ ਸੀ। ਮੌਜੂਦਾ ਵਿੱਤੀ ਵਰ੍ਹੇ ’ਚ ਕੈਨੇਡਾ ਨੇ 1,16,000 ਨਵੇਂ ਨਾਗਰਿਕਾਂ ਦਾ ਸਵਾਗਤ ਕੀਤਾ ਹੈ ਤੇ ਉਹ ਟੀਚਾ ਹਾਸਲ ਕਰਨ ਵੱਲ ਅੱਗੇ ਵਧ ਰਿਹਾ ਹੈ। ਇਸੇ ਵਕਫ਼ੇ ਦੌਰਾਨ 2021 ’ਚ ਸਿਰਫ਼ 35 ਹਜ਼ਾਰ ਲੋਕਾਂ ਨੂੰ ਨਾਗਰਿਕਤਾ ਦਿੱਤੀ ਗਈ ਸੀ। ਉਂਜ ਮੁਲਕਾਂ ਦੇ ਹਿਸਾਬ ਨਾਲ ਨਾਗਰਿਕਤਾ ਹਾਸਲ ਕਰਨ ਵਾਲਿਆਂ ਦਾ ਕੋਈ ਅੰਕੜਾ ਨਹੀਂ ਦਿੱਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ 2022 ’ਚ ਬਹੁਤੇ ਭਾਰਤੀਆਂ ਨੂੰ ਇਸ ਦਾ ਲਾਭ ਮਿਲਿਆ ਹੈ। 

ਸਾਲ 2016 ਦੀ ਰਿਪੋਰਟ ਮੁਤਾਬਕ ਕੈਨੇਡਾ ’ਚ ਭਾਰਤੀ ਮੂਲ ਦੇ 14 ਲੱਖ ਲੋਕ ਹਨ। ਸਾਲ 2021 ’ਚ ਕਰੀਬ ਇਕ ਲੱਖ ਭਾਰਤੀ ਆਰਜ਼ੀ ਵਿਦੇਸ਼ੀ ਵਰਕਰ ਪ੍ਰੋਗਰਾਮ ਤਹਿਤ ਕੈਨੇਡਾ ਗਏ ਸਨ ਤੇ ਕੌਮਾਂਤਰੀ ਗਤੀਸ਼ੀਲਤਾ ਪ੍ਰੋਗਰਾਮ ਤਹਿਤ 130,000 ਨੂੰ ਵਰਕ ਪਰਮਿਟ ਮਿਲੇ ਸਨ। ਸਾਲ 2021-22 ਦੌਰਾਨ 2,10,000 ਪੀਆਰਜ਼ ਨੇ ਵੀ ਕੈਨੇਡੀਅਨ ਨਾਗਰਿਕਤਾ ਹਾਸਲ ਕੀਤੀ ਸੀ। 

ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਉਨ੍ਹਾਂ 450,000 ਸਟੱਡੀ ਪਰਮਿਟ ਅਰਜ਼ੀਆਂ ਵੀ ਜਾਰੀ ਕੀਤੀਆਂ ਸਨ। ਕੈਨੇਡਾ ’ਚ 622,000 ਤੋਂ ਜ਼ਿਆਦਾ ਵਿਦੇਸ਼ੀ ਵਿਦਿਆਰਥੀ ਹਨ ਜਿਨ੍ਹਾਂ ’ਚੋਂ ਪਿਛਲੇ ਸਾਲ 31 ਦਸੰਬਰ ਤੱਕ 217,410 ਭਾਰਤੀ ਸਨ। ਕੈਨੇਡਾ ’ਚ ਕਾਮਿਆਂ ਦੀ ਘਾਟ ਹੋਣ ਕਾਰਨ ਆਸ ਪ੍ਰਗਟਾਈ ਜਾ ਰਹੀ ਹੈ ਕਿ ਆਉਂਦੇ ਸਾਲਾਂ ’ਚ ਵੱਡੀ ਗਿਣਤੀ ਭਾਰਤੀ ਕੰਮ ਤੇ ਪੜ੍ਹਾਈ ਲਈ ਕੈਨੇਡਾ ਜਾਣਗੇ। ਆਈਆਰਸੀਸੀ ਦੇ ਤਾਜ਼ਾ ਅੰਕੜਿਆਂ ਮੁਤਾਬਕ ਮੁਲਕ ’ਚ ਪਰਵਾਸੀਆਂ ਦਾ ਬੈਕਲਾਗ 26 ਲੱਖ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget