ਪੜਚੋਲ ਕਰੋ

ਨਾਲੇ ਵਾਲਾ ਅੰਡਰਵੀਅਰ ਪਹਿਨੇ ਹੋਣ ਕਰਕੇ ਕੇਸ ਹਾਰੀ ਬਲਾਤਕਾਰ ਪੀੜਤਾ..!

ਡਬਲਿਨ: ਆਇਰਲੈਂਡ ਵਿੱਚ ਅਦਾਲਤ ਨੇ ਬੇਹੱਦ ਅਜੀਬੋ ਗਰੀਬ ਫੈਸਲਾ ਸੁਣਾਇਆ ਹੈ, ਜਿਸ ਦੇ ਰੋਸ ਵਿੱਚ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਦਰਅਸਲ ਅਦਾਲਤ ਨੇ ਕਥਿਤ ਤੌਰ 'ਤੇ ਬਲਾਤਕਾਰ ਦੇ ਮਾਮਲੇ ਵਿੱਚ 17 ਸਾਲਾ ਕੁੜੀ ਵਿਰੁੱਧ ਇਸ ਕਰਕੇ ਫੈਸਲਾ ਦੇ ਦਿੱਤਾ, ਕਿਉਂਕਿ ਉਸ ਨੇ ਨਾਲੇ ਵਾਲਾ ਅੰਡਰਵੀਅਰ ਪਹਿਨਿਆ ਹੋਇਆ ਸੀ। ਪੀੜਤਾ ਨੇ ਆਪਣੇ ਇਸ ਅੰਦਰੂਨੀ ਕੱਪੜੇ ਨੂੰ ਕੱਸ ਕੇ ਬੰਨ੍ਹਿਆ ਹੋਇਆ ਸੀ ਤੇ ਉਹ ਸੌਖਿਆਂ ਖੋਲ੍ਹਿਆ ਨਹੀਂ ਸੀ ਜਾ ਸਕਦਾ। ਅੰਡਰਵੀਅਰ ਨੂੰ ਸਬੂਤ ਵਜੋਂ ਸਵੀਕਾਰਨ ਦੇ ਵਿਰੋਧ ਵਿੱਚ ਕਾਰਕ ਸਿਟੀ ਸੈਂਟਰ ਦੇ ਬਾਹਰ ਲੜੀਵਾਰ ਰੈਲੀਆਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਨਾਲੇ ਵਾਲਾ ਅੰਡਰਵੀਅਰ ਪਹਿਨੇ ਹੋਣ ਕਰਕੇ ਕੇਸ ਹਾਰੀ ਬਲਾਤਕਾਰ ਪੀੜਤਾ..! ਦੱਖਣ ਪੱਛਮੀ ਆਇਰਲੈਂਡ ਦੇ ਇੱਕ ਸ਼ਹਿਰ ਵਿੱਚ ਇੱਕ ਨਾਬਾਲਗਾ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਵਾਲੇ ਮੁਲਜ਼ਮ ਦੀ ਵਕੀਲ ਨੇ ਅਦਾਲਤ ਨੂੰ ਸੁਝਾਅ ਦਿੱਤਾ ਕਿ ਇਸ ਮਾਮਲੇ ਵਿੱਚ ਜਿਊਰੀ 17 ਸਾਲਾ ਕੁੜੀ ਦੇ ਅੰਦਰੂਨੀ ਕੱਪੜੇ ਵੱਲ ਧਿਆ ਦੇਵੇ। ਕੇਸ ਦੀ ਸਮਾਪਤੀ ਮੌਕੇ ਭਾਸ਼ਣ ਵਿੱਚ ਸੀਨੀਅਰ ਵਕੀਲ ਏਲਿਜ਼ਾਬੇਥ ਓ ਕੋਨੇਲ ਨੇ ਜਿਊਰੀ ਨੂੰ ਕਿਹਾ ਕਿ ਔਰਤ ਫੀਤੇ ਵਾਲਾ ਅੰਡਰਗਾਰਮੈਂਟ ਪਹਿਨਿਆ ਹੋਇਆ ਸੀ। ਉਸ ਦਾ ਇਸ਼ਾਰਾ ਸੀ ਕਿ ਅਜਿਹਾ ਨਾਲਾ ਵਿਰੋਧ ਦੌਰਾਨ ਖੋਲ੍ਹਿਆ ਨਹੀਂ ਜਾ ਸਕਦਾ। ਉੱਧਰ ਮੁਲਜ਼ਮ ਨੇ ਵੀ ਦਾਅਵਾ ਕੀਤਾ ਸੀ ਕਿ ਪੀੜਤਾ ਨੇ ਆਪਣੀ ਮਰਜ਼ੀ ਮੁਤਾਬਕ ਉਸ ਨਾਲ ਸਰੀਰਕ ਸਬੰਧ ਬਣਾਏ ਸਨ। ਨਾਲੇ ਵਾਲਾ ਅੰਡਰਵੀਅਰ ਪਹਿਨੇ ਹੋਣ ਕਰਕੇ ਕੇਸ ਹਾਰੀ ਬਲਾਤਕਾਰ ਪੀੜਤਾ..! ਵਕੀਲ ਦੀ ਇਸ ਅਪੀਲ ਤੋਂ ਬਾਅਦ ਅੱਠ ਮਰਦਾਂ ਤੇ ਚਾਰ ਔਰਤਾਂ ਦੀ ਜਿਊਰੀ ਨੇ 27 ਸਾਲਾ ਮੁਲਜ਼ਮ ਨੂੰ ਕਾਰਕ ਸ਼ਹਿਰ ਵਿੱਚ 17 ਸਾਲਾ ਕੁੜੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਦੋਸ਼ ਮੁਕਤ ਕਰਾਕ ਦਿੱਤਾ। ਸਹਿਮਤੀ ਨਾਲ ਸੈਕਸ ਦੇ ਸਬੂਤ ਵਜੋਂ ਨਾਲੇ ਵਾਲਾ ਅੰਡਰਵੀਅਰ ਨੂੰ ਮੰਨੇ ਜਾਣ ਨੂੰ ਕੁੜੀ ਦੇ ਚਰਿੱਤਰਹੀਣ ਹੋਣ ਦਾ ਪ੍ਰਮਾਣ ਮੰਨੇ ਜਾਣ 'ਤੇ ਲੋਕ ਬੇਹੱਦ ਨਾਰਾਜ਼ ਹਨ। ਨਾਲੇ ਵਾਲਾ ਅੰਡਰਵੀਅਰ ਪਹਿਨੇ ਹੋਣ ਕਰਕੇ ਕੇਸ ਹਾਰੀ ਬਲਾਤਕਾਰ ਪੀੜਤਾ..! ਆਇਰਲੈਂਡ ਦੀ ਸੰਸਦ ਵਿੱਚ ਮੈਂਬਰ ਰੂਥ ਕੈਪਿੰਗਰ ਨੇ ਸੰਸਦ ਵਿੱਚ ਫੀਤਿਆਂ ਵਾਲਾ ਅੰਡਰਗਾਰਮੈਂਟ ਦਿਖਾਉਂਦਿਆਂ ਕਿਹਾ ਕਿ ਇਸ ਚੀਜ਼ ਨੂੰ ਸੰਸਦ ਵਿੱਚ ਦਿਖਾਉਣਾ ਕਿੰਨਾ ਸ਼ਰਮਨਾਕ ਹੋਵੇਗਾ ਤਾਂ ਸੋਚੋ ਜਦ ਅਦਾਲਤ ਨੇ ਇਸ ਨੂੰ ਸਬੂਤ ਮੰਨ ਲਿਆ ਤਾਂ ਇਕ ਪੀੜਤ ਔਰਤ ਨੂੰ ਕਿਵੇਂ ਲੱਗਿਆ ਹੋਵੇਗਾ। ਸੋਸ਼ਲ ਮੀਡੀਆ 'ਤੇ #ThisIsNotConsent ਹੈਸ਼ਟੈਗ ਨਾਲ ਬਹੁਤ ਲੋਕ ਅਦਾਲਤ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget