ਪੜਚੋਲ ਕਰੋ

ਮਾਂ-ਪੁੱਤ ਦੀ ਭਾਲ ਕਰ ਰਹੇ ਸਨ ਰਿਸ਼ਤੇਦਾਰ, ਕਈ ਦਿਨਾਂ ਬਾਅਦ ਮਗਰਮੱਛ ਦੇ ਜਬਾੜੇ 'ਚੋਂ ਮਿਲੀ 2 ਸਾਲ ਦੇ ਬੱਚੇ ਦੀ ਲਾਸ਼

Florida News : ਅਮਰੀਕਾ ਦੇ ਫਲੋਰਿਡਾ ਵਿੱਚ ਕੁਝ ਦਿਨ ਪਹਿਲਾਂ ਇੱਕ ਮਾਂ ਆਪਣੇ ਬੱਚੇ ਸਮੇਤ ਲਾਪਤਾ ਹੋ ਗਈ ਸੀ। ਰਿਸ਼ਤੇਦਾਰਾਂ ਨੇ ਉਸਦੀ ਭਾਲ ਸ਼ੁਰੂ ਕੀਤੀ ਤਾਂ ਉਸਦੀ ਲਾਸ਼ ਇੱਕ ਅਪਾਰਟਮੈਂਟ ਵਿੱਚੋਂ ਮਿਲੀ। ਹਾਲਾਂਕਿ

Florida News : ਅਮਰੀਕਾ ਦੇ ਫਲੋਰਿਡਾ ਵਿੱਚ ਕੁਝ ਦਿਨ ਪਹਿਲਾਂ ਇੱਕ ਮਾਂ ਆਪਣੇ ਬੱਚੇ ਸਮੇਤ ਲਾਪਤਾ ਹੋ ਗਈ ਸੀ। ਰਿਸ਼ਤੇਦਾਰਾਂ ਨੇ ਉਸਦੀ ਭਾਲ ਸ਼ੁਰੂ ਕੀਤੀ ਤਾਂ ਉਸਦੀ ਲਾਸ਼ ਇੱਕ ਅਪਾਰਟਮੈਂਟ ਵਿੱਚੋਂ ਮਿਲੀ। ਹਾਲਾਂਕਿ ਉਸ ਦਾ ਬੱਚਾ ਕਿਤੇ ਵੀ ਨਹੀਂ ਮਿਲਿਆ। ਕਈ ਦਿਨਾਂ ਬਾਅਦ ਖੋਜਕਰਤਾਵਾਂ ਨੇ ਬੱਚੇ ਦੀ ਲਾਸ਼ ਨੂੰ ਇੱਕ ਝੀਲ ਵਿੱਚ ਇੱਕ ਮਗਰਮੱਛ ਦੇ ਜਬਾੜੇ ਵਿੱਚ ਫਸਿਆ ਪਾਇਆ। ਬੱਚੇ ਦੀ ਉਮਰ ਸਿਰਫ 2 ਸਾਲ ਸੀ, ਜਿਸ ਦੀ ਮਗਰਮੱਛ ਨੂੰ ਮਾਰਨ ਤੋਂ ਬਾਅਦ ਲਾਸ਼ ਨੂੰ ਕੱਢਣਾ ਪਿਆ।

ਬੱਚੇ ਦੀ ਲਾਸ਼ ਮਗਰਮੱਛ ਦੇ ਜਬਾੜੇ 'ਚੋਂ ਮਿਲਣ 'ਤੇ ਹੜਕੰਪ ਮਚ ਗਿਆ। ਪੁਲਿਸ ਨੇ ਦੱਸਿਆ ਕਿ ਮਾਂ ਦੀ ਲਾਸ਼ ਮਿਲਣ ਤੋਂ ਬਾਅਦ ਬੱਚੇ ਦੀ ਭਾਲ ਕੀਤੀ ਜਾ ਰਹੀ ਸੀ , ਹਰ ਕੋਈ ਜਾਣਨਾ ਚਾਹੁੰਦਾ ਸੀ ਕਿ ਉਹ ਕਿੱਥੇ ਗਿਆ। ਭਾਲ ਦੌਰਾਨ ਹੀ ਸ਼ੁੱਕਰਵਾਰ (31 ਮਾਰਚ) ਨੂੰ ਬੱਚੇ ਦੀ ਲਾਸ਼ ਇੱਕ ਮਗਰਮੱਛ ਦੇ ਜਬਾੜੇ ਵਿੱਚੋਂ ਮਿਲੀ, ਜੋ ਕਿ ਕੁਝ ਮੀਲ ਦੂਰ ਇੱਕ ਝੀਲ ਵਿੱਚ ਰਹਿੰਦਾ ਸੀ।

ਮਾਂ ਅਤੇ ਬੱਚੇ ਦੀ ਰਹੱਸਮਈ ਮੌਤ

ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਸੇਂਟ ਪੀਟਰਸਬਰਗ ਦੇ ਪੁਲਿਸ ਮੁਖੀ ਐਂਥਨੀ ਹੋਲੋਵੇ ਨੇ ਕਿਹਾ ਕਿ 20 ਸਾਲਾ ਪਾਸ਼ਾਨ ਜੈਫਰੀ ਮਾਂ ਅਤੇ ਉਸਦੇ 2 ਸਾਲ ਦੇ ਬੱਚੇ ਟੇਲਿਨ ਮੋਸਲੇ ਦੀ ਮੌਤ ਦਾ ਮਾਮਲੇ 'ਚ ਬੱਚੇ ਦੇ ਪਿਤਾ (21 ਸਾਲਾ ਥਾਮਸ ਮੋਸਲੇ) 'ਤੇ ਆਰੋਪ ਹਨ।  ਜਾਂਚ ਤੋਂ ਬਾਅਦ ਥਾਮਸ ਮੋਸਲੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਐਂਥਨੀ ਹੋਲੋਵੇ ਨੇ ਕਿਹਾ, "ਇਸ ਹਫ਼ਤੇ ਦੇ ਸ਼ੁਰੂ ਵਿੱਚ ਇੱਕ ਅਪਾਰਟਮੈਂਟ ਵਿੱਚ ਮਾਂ ਦੀ ਲਾਸ਼ ਮਿਲਣ ਤੋਂ ਬਾਅਦ ਬੱਚੇ ਦੀ ਬੇਸਬਰੀ ਨਾਲ ਭਾਲ ਕੀਤੀ ਜਾ ਰਹੀ ਸੀ ਅਤੇ ਉਹ ਕਿਤੇ ਵੀ ਨਹੀਂ ਮਿਲ ਰਿਹਾ ਸੀ। ਬਾਅਦ ਵਿੱਚ ਬੱਚੇ ਦੀ ਲਾਸ਼ ਮਗਰਮੱਛ ਦੇ ਜਬਾੜੇ ਵਿੱਚੋਂ ਮਿਲੀ। 
 
ਸਰਚ ਟੀਮ ਨੂੰ ਝੀਲ 'ਚੋਂ ਮਿਲੀ ਲਾਸ਼ 

ਹੋਲੋਵੇ ਨੇ ਕਿਹਾ ਕਿ ਅਪਾਰਟਮੈਂਟ ਕੰਪਲੈਕਸ ਵਿਚ ਮਾਂ ਦੀ ਲਾਸ਼ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪੂਰੇ ਖੇਤਰ ਦੀ ਖੋਜ ਕਰਨੀ ਸ਼ੁਰੂ ਕਰ ਦਿੱਤੀ, ਜਦੋਂ ਕੁਝ ਮੀਲ ਦੂਰ ਇਕ ਝੀਲ ਵਿਚ ਬੱਚੇ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਬੱਚੇ ਦਾ ਸਿਰ ਮਗਰਮੱਛ ਦੇ ਜਬਾੜੇ ਵਿਚ ਮਿਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਘੜਿਆਲ 'ਤੇ ਗੋਲੀਆਂ ਚਲਾਈਆਂ ਤਾਂ ਉਥੇ ਹੀ ਢੇਰ ਹੋ ਗਿਆ। ਇਸ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਉਸਦੇ ਜਬਾੜੇ 'ਚੋਂ ਬਾਹਰ ਕੱਢਿਆ ਗਿਆ। 
 
ਦੂਜੇ ਪਾਸੇ ਬੱਚੇ ਦੇ ਪਿਤਾ ਥਾਮਸ ਮੋਸਲੇ ਆਪਣੇ ਹੱਥ ਅਤੇ ਬਾਂਹ ਕੱਟਣ ਕਾਰਨ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਨੇ ਜਾਂਚਕਰਤਾਵਾਂ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਸ ਕੋਲ ਅਜੇ ਤੱਕ ਆਪਣੀ ਤਰਫੋਂ ਬੋਲਣ ਲਈ ਕੋਈ ਵਕੀਲ ਨਹੀਂ ਹੈ।

ਟਾਪ ਹੈਡਲਾਈਨ

TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget