ਪੜਚੋਲ ਕਰੋ

'ਹੱਜ ਸਬਸਿਡੀ' ਦੇ ਰੋਕੇ 700 ਕਰੋੜ ਦਾ ਕੀ ਕਰੇਗੀ ਮੋਦੀ ਸਰਕਾਰ..?

ਨਵੀਂ ਦਿੱਲੀ: ਮੋਦੀ ਸਰਕਾਰ ਨੇ ਹੱਜ ਯਾਤਰੀਆਂ ਲਈ ਦਿੱਤੀ ਜਾਣ ਵਾਲੀ ਸਰਕਾਰੀ ਸਬਸਿਡੀ ਬੰਦ ਕਰ ਦਿੱਤੀ ਹੈ। 2018 ਵਿੱਚ ਹੱਜ ਯਾਤਰੀਆਂ ਨੂੰ ਸਬਸਿਡੀ ਨਹੀਂ ਦਿੱਤੀ ਜਾਵੇਗੀ। ਕੇਂਦਰ ਸਰਕਾਰ ਹਰ ਸਾਲ ਹੱਜ ਯਾਤਰੀਆਂ ਲਈ 700 ਕਰੋੜ ਦੀ ਸਬਸਿਡੀ ਦਿੰਦੀ ਸੀ। ਇਸ ਮਾਮਲੇ 'ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਦੀ 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ ਤੋਂ ਜਾਣੋ ਕੀ ਹੈ ਪੂਰਾ ਮਾਮਲਾ। mukhtar-naqvi-580x395 ਸਸ਼ਕਤੀਕਰਨ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ: ਨਕਵੀ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਦੱਸਿਆ ਕਿ ਇਹ ਕਦਮ ਸਰਕਾਰ ਦੀ ਘੱਟ ਗਿਣਤੀਆਂ ਨੂੰ ਉੱਚਾ ਚੁੱਕਣ ਵਾਲੀ ਨੀਤੀ ਤਹਿਤ ਚੁੱਕਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਆਰਥਿਕ, ਸਮਾਜਿਕ ਤੇ ਵਿੱਦਿਅਕ ਵਿਕਾਸ ਤੇ ਸਸ਼ਕਤੀਕਰਨ ਲਈ ਅਸੀਂ ਇਮਾਨਦਾਰੀ ਤੇ ਮਜ਼ਬੂਤੀ ਨਾਲ ਕੰਮ ਕਰ ਰਹੇ ਹਾਂ। ਸਬਸਿਡੀ ਦਾ ਪੈਸਾ ਲੜਕੀਆਂ ਦੀ ਸਿੱਖਿਆ 'ਤੇ ਖ਼ਰਚ ਹੋਵੇਗਾ: ਨਕਵੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਕਿ 2018 ਵਿੱਚ ਹੱਜ ਸਬਸਿਡੀ ਨਹੀਂ ਦਿੱਤੀ ਜਾਵੇਗੀ। ਇਸ ਵਾਰ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਹੱਜ ਯਾਤਰੀ ਮੱਕਾ ਜਾਣਗੇ। ਹੱਜ ਸਬਸਿਡੀ ਦੀ ਵਰਤੋਂ ਘੱਟ ਗਿਣਤੀ ਭਾਈਚਾਰੇ ਖਾਸਕਰ ਕੁੜੀਆਂ ਤੇ ਔਰਤਾਂ ਸਸ਼ਕਤੀਕਰਨ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਪਿਛੜੇ ਸਮਾਜ ਨੂੰ ਬਰਾਬਰੀ ਦਾ ਅਹਿਸਾਸ ਕਰਵਾਇਆ ਜਾ ਸਕੇਗਾ। ਸਬਸਿਡੀ ਨਾਲ ਮੁਸਲਮਾਨਾਂ ਨੂੰ ਫਾਇਦਾ ਨਹੀਂ: ਨਕਵੀ ਫੈਸਲੇ ਦੇ ਵਿਰੋਧ ਦੇ ਸਵਾਲ ਵਿੱਚ ਨਕਵੀ ਨੇ ਕਿਹਾ ਕਿ ਹੱਜ ਸਬਸਿਡੀ ਨਾਲ ਮੁਸਲਮਾਨਾਂ ਨੂੰ ਫਾਇਦਾ ਨਹੀਂ ਬਲਕਿ ਕੁਝ ਏਜੰਸੀਆਂ ਨੂੰ ਫਾਇਦਾ ਹੁੰਦਾ ਹੈ। ਗ਼ਰੀਬ ਮੁਸਲਮਾਨਾਂ ਲਈ ਅਸੀਂ ਬੰਦੋਬਸਤ ਕੀਤਾ ਹੈ। ਸਰਕਾਰ ਛੇਤੀ ਹੀ ਪਾਣੀ ਵਾਲੇ ਜਹਾਜ਼ ਰਾਹੀਂ ਯਾਤਰਾ ਸ਼ੁਰੂ ਕਰੇਗੀ। ਇਸ ਸਾਲ ਕਿੰਨੇ ਹੱਜ ਯਾਤਰੀ ਮੱਕਾ ਜਾਣਗੇ? ਇਸ ਸਾਲ 1 ਲੱਖ 75 ਹਜ਼ਾਰ ਹੱਜ ਯਾਤਰੀ ਬਿਨਾ ਸਬਸਿਡੀ ਦੇ ਯਾਤਰਾ ਕਰਨਗੇ। ਹਰ ਸਾਲ ਕੇਂਦਰ ਸਰਕਾਰ 700 ਕਰੋੜ ਰੁਪਏ ਦੀ ਸਬਸਿਡੀ ਹੱਜ ਯਾਤਰੀਆਂ ਨੂੰ ਦਿੰਦੀ ਸੀ। ਬੀਤੇ ਸਾਲ ਸਰਕਾਰ ਨੇ 250 ਕਰੋੜ ਰੁਪਏ ਸਬਸਿਡੀ 'ਤੇ ਖਰਚ ਕੀਤੇ ਸਨ। ਕੇਂਦਰ ਸਰਕਾਰ ਨੇ ਇਹ ਨੀਤੀ 2012 ਲਿਆਂਦੀ ਸੀ। ਉਦੋਂ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਕੇਂਦਰ ਇਸ ਨੀਤੀ ਤਹਿਤ ਸਬਸਿਡੀ ਨੂੰ 2022 ਤਕ ਪੜਾਅ ਦਰ ਪੜਾਅ ਰੋਕ ਲਾਈ ਜਾ ਸਕਦੀ ਹੈ। ਹੁਣ ਤਕ ਸਰਕਾਰ ਨੇ ਕਿੰਨੀ ਸਬਸਿਡੀ ਦਿੱਤੀ? ਸਰਕਾਰ ਲਗਾਤਾਰ ਹੱਜ ਯਾਤਰੀਆਂ ਲਈ ਸਬਸਿਡੀ ਦਿੰਦੀ ਰਹੀ ਹੈ। ਪਿਛਲੇ ਕੁਝ ਸਾਲਾਂ ਦੀ ਗੱਲ ਕਰੀਏ ਤਾਂ ਸਾਲ 2013 ਵਿੱਚ 680 ਕਰੋੜ, 2014 ਵਿੱਚ 577 ਕਰੋੜ, 2015 ਵਿੱਚ 529 ਕਰੋੜ ਤੇ ਸਾਲ 2016 ਵਿੱਚ 405 ਕਰੋੜ ਰੁਪਏ ਸਬਸਿਡੀ ਲਈ ਦਿੱਤੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

HMPV Virus ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕਇਕੱਠੇ ਹੋਏ ਕਰਨ ਤੇ ਅਰਜਨ , ਕੀ ਸੀ ਕਲੇਸ਼ ? ਹੁਣ ਪਏਗਾ ਗਾਹਕੇਕ ਫੜ ਨੱਚਣ ਲੱਗੀ ਕੰਗਨਾ , ਵੇਖੋ ਆਖ਼ਰ ਕੀ ਹੋ ਗਿਆਛੁੱਟੀ ਤੇ ਦਿਲਜੀਤ ਦੋਸਾਂਝ, ਵੀਡਿਓ ਵੇਖ ਖੁਸ਼ ਹੋਏਗਾ ਮਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget