ਪੜਚੋਲ ਕਰੋ

ਅੱਬਾਸੀ ਨੂੰ ਨਹੀਂ ਮਿਲਣਗੇ ਮੋਦੀ

ਲੰਡਨ: ਰਾਸ਼ਟਰਮੰਡਲ ਦੇਸ਼ਾਂ ਦੇ ਮੁਖੀਆਂ ਦੇ ਸੰਮੇਲਨ (ਚੋਗਮ) 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹਿਦ ਖਾਕਾਨ ਅੱਬਾਸੀ ਨਾਲ ਮੁਲਾਕਾਤ ਨਹੀਂ ਹੋ ਸਕੀ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਦੋਵਾਂ ਪੀਐਜ਼ ਦੀ ਮੁਲਾਕਾਤ ਹੋਣ ਦੀ ਕੋਈ ਸੰਭਾਵਨਾ ਵੀ ਨਹੀਂ ਹੈ। ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ, ਵਿਦੇਸ਼ ਮੰਤਰਾਲੇ ਨੇ ਪਿਛਲੇ ਹਫਤੇ ਕਿਹਾ ਸੀ ਕਿ ਮੋਦੀ ਤੇ ਅੱਬਾਸੀ ਦੀ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਸਵਾਲ ਦੇ ਜਵਾਬ 'ਚ ਕਿਹਾ, ''ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਕੋਈ ਮੁਲਾਕਾਤ ਨਹੀਂ ਹੋਈ। ਮੀਟਿੰਗ ਦੀ ਕੋਈ ਸੰਭਾਵਨਾ ਵੀ ਨਹੀਂ।" ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਖਰੀ ਵਾਰ ਦਸੰਬਰ 2015 ਵਿੱਚ ਮਿਲੇ ਸਨ। ਇਹ ਮੁਲਾਕਾਤ ਉਦੋਂ ਹੋਈ ਜਦੋਂ ਮੋਦੀ ਨੇ ਅਫਗਾਨਿਸਤਾਨ ਤੋਂ ਪਰਤਣ ਮੌਕੇ ਆਪਣਾ ਜਹਾਜ਼ ਪਾਕਿਸਤਾਨ ਉਤਾਰਿਆ ਤੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪੋਤੀ ਦੇ ਵਿਆਹ 'ਚ ਸ਼ਾਮਲ ਹੋਏ ਸੀ। ਜਨਵਰੀ 2016 ਵਿੱਚ ਪਠਾਨਕੋਟ ਤੇ ਅੱਤਵਾਦੀ ਹਮਲੇ ਤੇ ਉਸ ਸਾਲ ਸਤੰਬਰ ਵਿਚ ਜੰਮੂ ਤੇ ਕਸ਼ਮੀਰ ਵਿੱਚ ਉੜੀ ਦੇ ਕੈਂਪ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਖਟਾਸ ਵੱਧ ਗਈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget