ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਨਹੀਂ ਭਾਰਤ-ਪਾਕਿ ਤਣਾਅ ਦਾ ਕੋਈ ਅਸਰ

ਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ। ਉਨ੍ਹਾਂ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਨੂੰ ਪੱਤਰ ਭੇਜ ਕੇ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਦੋਵਾਂ ਪਾਸੇ ਲਾਂਘੇ ਦਾ ਕੰਮ ਜੰਗੀ ਪੱਧਰ 'ਤੇ ਚੱਲ਼ ਰਿਹਾ ਹੈ। ਦੋਵਾਂ ਮੁਲਕਾਂ ਵਿਚਾਲੇ ਤਣਾਅ ਹੋਣ ਦੇ ਬਾਵਜੂਦ ਇਸ ਮੁੱਦੇ ਨੂੰ ਲੈ ਕੇ ਅਧਿਕਾਰੀਆਂ ਦੀਆਂ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ। ਉਨ੍ਹਾਂ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਨੂੰ ਪੱਤਰ ਭੇਜ ਕੇ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਦੋਵਾਂ ਪਾਸੇ ਲਾਂਘੇ ਦਾ ਕੰਮ ਜੰਗੀ ਪੱਧਰ 'ਤੇ ਚੱਲ਼ ਰਿਹਾ ਹੈ। ਦੋਵਾਂ ਮੁਲਕਾਂ ਵਿਚਾਲੇ ਤਣਾਅ ਹੋਣ ਦੇ ਬਾਵਜੂਦ ਇਸ ਮੁੱਦੇ ਨੂੰ ਲੈ ਕੇ ਅਧਿਕਾਰੀਆਂ ਦੀਆਂ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਭੇਜੀ ਸੀ। ਇਸ ਦੇ ਜਵਾਬ ਵਿੱਚ ਮੋਦੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਰਤਾਰਪੁਰ ਲਾਂਘਾ ਛੇਤੀ ਖੋਲ੍ਹਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਮੋਦੀ ਨੇ ਇਮਰਾਨ ਖ਼ਾਨ ਨੂੰ 12 ਜੂਨ ਨੂੰ ਇਹ ਪੱਤਰ ਲਿਖਿਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ ਤਿੰਨ ਤਕਨੀਕੀ ਪੱਧਰ ਦੇ ਵਿਚਾਰ ਵਟਾਂਦਰੇ ਹੋ ਚੁੱਕੇ ਹਨ। ਪਾਕਿਸਤਾਨ ਤੋਂ ਸਪੱਸ਼ਟੀਕਰਨ ਮੰਗੇ ਗਏ ਹਨ ਜਿਸ ਦੇ ਜਵਾਬ ਦੀ ਭਾਰਤ ਵੱਲੋਂ ਉਡੀਕ ਕੀਤੀ ਜਾ ਰਹੀ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਸਰਕਾਰ ਲਾਂਘਾ ਬਣਾਉਣ ਦੀ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਂਘੇ ਨੂੰ ਪੂਰਾ ਕਰਨ ਲਈ ਪੁਖ਼ਤਾ ਕਦਮ ਉਠਾਏਗੀ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget