ਪੜਚੋਲ ਕਰੋ

ਬਾਬੇ ਨਾਨਕ ਦੇ ਖੇਤ ਬਚਾਉਣ ਲਈ ਡਟੀ ਇਮਰਾਨ ਖ਼ਾਨ ਦੀ ਅਸੈਂਬਲੀ ਮੈਂਬਰ

ਆਸਿਫ਼ ਮਹਿਮੂਦ ਲਾਹੌਰ: ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨੂੰ ਉਸੇ ਤਰ੍ਹਾਂ ਰੱਖਣ ਲਈ ਪੰਜਾਬ ਵਿਧਾਨ ਸਭਾ ਦੀ ਮੈਂਬਰ ਨੇ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕੇ-ਏ-ਇਨਸਾਫ਼ ਪਾਰਟੀ ਨਾਲ ਸਬੰਧਤ ਲਹਿੰਦੇ ਪੰਜਾਬ ਦੇ ਸਿਆਲਕੋਟ ਤੋਂ ਅਸੈਂਬਲੀ ਮੈਂਬਰ ਮੋਮਨਾ ਵਾਹਿਦ ਨੇ ਆਪਣਾ ਮਤਾ ਜਮ੍ਹਾ ਕਰਵਾ ਦਿੱਤਾ ਹੈ, ਜਿਸ 'ਤੇ ਅਗਲੇ ਇਜਲਾਸ ਦੌਰਾਨ ਬਹਿਸ ਹੋਣ ਦੀ ਸੰਭਾਵਨਾ ਹੈ। ਮੋਮਨਾ ਵਾਹਿਦ ਨੇ ਆਪਣੇ ਮਤੇ ਵਿੱਚ ਦੋ ਸੁਝਾਅ ਪੇਸ਼ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਗਲਿਆਰੇ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਵੱਡੀ ਪੱਧਰ 'ਤੇ ਉਸਾਰੀ ਕੀਤੇ ਜਾਣ ਦੀ ਤਜਵੀਜ਼ ਹੈ। ਵਾਹਿਦ ਨੇ ਤਰਕ ਦਿੱਤਾ ਕਿ ਇਸ ਕਾਰਨ ਗੁਰੂ ਨਾਨਕ ਦੇਵ ਜੀ ਦੇ ਵਿਰਾਸਤੀ ਖੇਤ ਪ੍ਰਭਾਵਿਤ ਹੋਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਉਸਾਰੀ ਬਾਬਾ ਜੀ ਦੇ ਖੇਤਾਂ ਤੋਂ ਦੂਰ ਕਰਵਾਈ ਜਾਵੇ। ਐਮਪੀਏ ਮੋਮਨਾ ਵਾਹਿਦ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਜਿੱਥੇ 18 ਸਾਲਾਂ ਤਕ ਆਪ ਹਲ਼ ਵਾਹ ਕੇ ਅਨਾਜ ਪੈਦਾ ਕੀਤਾ ਸੀ, ਉੱਥੇ ਅੱਜ ਵੀ ਅਨਾਜ ਪੈਦਾ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਥੇ ਉਗਾਈਆਂ ਫ਼ਸਲਾਂ ਤੇ ਅਨਾਜ ਦਾ ਲੰਗਰ ਛਕਾਇਆ ਜਾਵੇ। ਮੋਮਨਾ ਨੇ ਬੀਤੇ ਦਿਨੀਂ ਆਪਣੇ ਮਤੇ ਪੰਜਾਬ ਅਸੈਂਬਲੀ ਨੂੰ ਭੇਜੇ ਹਨ ਅਤੇ ਹੁਣ ਅਗਲੇ ਇਜਲਾਸ ਦੌਰਾਨ ਉਨ੍ਹਾਂ ਨੂੰ ਵਿਚਾਰਿਆ ਜਾ ਸਕਦਾ ਹੈ। ਇਤਿਹਾਸ ਅਨੁਸਾਰ ਤਤਕਾਲੀ ਗਵਰਨਰ ਦੁਨੀ ਚੰਦ ਨੇ ਗੁਰੂ ਨਾਨਕ ਦੇਵ ਜੀ ਨੂੰ 100 ਏਕੜ ਜ਼ਮੀਨ ਭੇਟ ਕੀਤੀ ਸੀ, ਜਿੱਥੇ ਉਨ੍ਹਾਂ ਕਰਤਾਰਪੁਰ ਸਾਹਿਬ ਨਗਰ ਵਸਾਇਆ। ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਦੀ ਨੀਂਹ 1515 ਈਸਵੀ ਵਿੱਚ ਰੱਖਿਆ। ਬਾਬਾ ਜੀ ਨੇ ਇੱਥੇ ਆਪਣੀ ਕੁਟੀਆ ਬਣਾਈ ਅਤੇ ਇੱਥੇ ਹੱਥੀਂ ਖੇਤੀ ਕਰਨੀ ਸ਼ੁਰੂ ਕੀਤੀ। ਇਸੇ ਤਰ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਿੱਖਾਂ ਦਾ ਪਹਿਲਾ ਕੇਂਦਰ ਸਥਾਪਤ ਹੋ ਗਿਆ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget