ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਭਾਰਤ ਸਣੇ ਪੂਰੀ ਦੁਨੀਆ 'ਚ ਕਤਲ ਤੋਂ ਕਿਤੇ ਜ਼ਿਆਦਾ ਖੁਦਕੁਸ਼ੀ ਨਾਲ ਮਰ ਰਹੇ ਲੋਕ, ਸਰਵੇ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Suicides in India: ਵਿਸ਼ਵ ਪੱਧਰ 'ਤੇ ਅਤੇ ਭਾਰਤ ਵਿੱਚ, ਖੁਦਕੁਸ਼ੀਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੱਤਿਆ ਦੇ ਮਾਮਲਿਆਂ ਨਾਲੋਂ ਕਿਤੇ ਵੱਧ ਹੈ। ਦੇਸ਼ ਦੀਆਂ ਸਰਕਾਰਾਂ ਕਤਲਾਂ ਦੀ ਗਿਣਤੀ ਘਟਾਉਣ ਲਈ ਪੈਸਾ ਅਤੇ ਸਮਾਂ ਖਰਚ ਕਰਦੀਆਂ ਹਨ

Suicides in India: ਵਿਸ਼ਵ ਪੱਧਰ 'ਤੇ ਅਤੇ ਭਾਰਤ ਵਿੱਚ, ਖੁਦਕੁਸ਼ੀਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੱਤਿਆ ਦੇ ਮਾਮਲਿਆਂ ਨਾਲੋਂ ਕਿਤੇ ਵੱਧ ਹੈ। ਦੇਸ਼ ਦੀਆਂ ਸਰਕਾਰਾਂ ਕਤਲਾਂ ਦੀ ਗਿਣਤੀ ਘਟਾਉਣ ਲਈ ਪੈਸਾ ਅਤੇ ਸਮਾਂ ਖਰਚ ਕਰਦੀਆਂ ਹਨ ਪਰ ਜੋ ਅੰਕੜੇ ਸਾਹਮਣੇ ਆ ਰਹੇ ਹਨ ਉਹ ਹੈਰਾਨ ਕਰਨ ਵਾਲੇ ਹਨ। ਖ਼ੁਦਕੁਸ਼ੀ ਕਰਕੇ ਮਰਨ ਵਾਲਿਆਂ ਦੀ ਗਿਣਤੀ ਕਤਲ ਦੇ ਮਾਮਲੇ ਨਾਲੋਂ ਕਈ ਗੁਣਾ ਬਣਕੇ ਸਾਹਮਣੇ ਆਏ ਹਨ। 
ਇਹ ਅੰਕੜਾ 50 ਲੱਖ ਤੋਂ ਵੱਧ ਆਬਾਦੀ ਵਾਲੇ 113 ਦੇਸ਼ਾਂ ਦੇ ਸਰਵੇਖਣ ਤੋਂ ਸਾਹਮਣੇ ਆਇਆ ਹੈ। ਲਾਤੀਨੀ ਅਮਰੀਕਾ ਅਜਿਹਾ ਸਥਾਨ ਰਿਹਾ ਹੈ ਜਿੱਥੇ ਕਤਲ ਦੀ ਦਰ ਖੁਦਕੁਸ਼ੀ ਦਰ ਨਾਲੋਂ ਵੱਧ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਖੁਦਕੁਸ਼ੀਆਂ ਦੀ ਗਿਣਤੀ ਕਤਲਾਂ ਦੇ ਅੰਕੜਿਆਂ ਤੋਂ ਵੱਧ ਹੈ। ਹਾਲਾਂਕਿ ਬਿਹਾਰ ਹੀ ਅਜਿਹਾ ਸ਼ਹਿਰ ਹੈ ਜਿੱਥੇ ਮੌਤਾਂ ਦੀ ਗਿਣਤੀ ਖੁਦਕੁਸ਼ੀਆਂ ਤੋਂ ਵੱਧ ਹੈ।

ਦੇਖੋ ਇਹ ਅੰਕੜੇ...
ਜਾਪਾਨ ਵਿੱਚ ਖੁਦਕੁਸ਼ੀ ਦੀ ਦਰ ਕਤਲਾਂ ਨਾਲੋਂ 57 ਗੁਣਾ ਵੱਧ ਹੈ। ਸਰਵੇਖਣ 'ਚ ਜਾਪਾਨ ਹੀ ਅਜਿਹਾ ਦੇਸ਼ ਹੈ ਜਿਸ ਦੇ ਅੰਕੜਿਆਂ 'ਚ ਇੰਨਾ ਵੱਡਾ ਗੈਪ ਦੇਖਣ ਨੂੰ ਮਿਲਿਆ ਹੈ।
ਅਮਰੀਕਾ ਵਿੱਚ ਖੁਦਕੁਸ਼ੀ ਦਰ ਕਤਲ ਦਰ ਨਾਲੋਂ ਦੁੱਗਣੀ ਹੈ।

ਭਾਰਤ ਵਿੱਚ ਖੁਦਕੁਸ਼ੀ ਦਰ ਕਤਲ ਦਰ ਨਾਲੋਂ ਪੰਜ ਗੁਣਾ ਵੱਧ ਹੈ।
ਖ਼ੁਦਕੁਸ਼ੀਆਂ ਦਾ ਇਹ ਅੰਕੜਾ ਸਾਫ਼ ਦਰਸਾਉਂਦਾ ਹੈ ਕਿ ਲੋਕ ਜ਼ਿਆਦਾ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਹੇ ਹਨ, ਜਿਸ ਕਾਰਨ ਉਹ ਖ਼ੁਦਕੁਸ਼ੀ ਨੂੰ ਹੀ ਇੱਕੋ ਇੱਕ ਹੱਲ ਸਮਝਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget