ਪੜਚੋਲ ਕਰੋ

20000 ਤੋਂ ਵੱਧ ਭਾਰਤੀਆਂ ਨੇ ਮੰਗੀ ਅਮਰੀਕਾ 'ਚ ਸ਼ਰਨ

ਵਾਸ਼ਿੰਗਟਨ: ਅਮਰੀਕਾ ਵਿੱਚ ਭਾਰਤੀਆਂ ਵੱਲੋਂ ਸ਼ਰਨ ਮੰਗਣ ਦਾ ਅੰਕੜਾ ਵਧਦਾ ਜਾ ਰਿਹਾ ਹੈ। ਇਹ ਅੰਕੜਾ ਮੋਦੀ ਸਰਕਾਰ ਵੇਲੇ ਕਾਫੀ ਵਧਿਆ ਹੈ। ਤਾਜ਼ਾ ਅੰਕੜਿਆਂ ਮੁਤਾਬਕ ਸਾਲ 2014 ਤੋਂ ਅਮਰੀਕਾ ਵਿੱਚ 20,000 ਤੋਂ ਵੱਧ ਭਾਰਤੀਆਂ ਤੇ ਖਾਸ ਤੌਰ ਉੱਤੇ ਪੁਰਸ਼ਾਂ ਨੇ ਸ਼ਰਨ ਮੰਗੀ ਹੈ। ਰਿਪੋਰਟ ਮੁਤਾਬਕ ਇਸ ਸਾਲ ਜੁਲਾਈ ਤੱਕ 7214 ਭਾਰਤੀ ਨਾਗਰਿਕਾਂ ਨੇ ਅਮਰੀਕਾ ਵਿੱਚ ਸ਼ਰਨ ਹਾਸਲ ਕਰਨ ਲਈ ਅਰਜ਼ੀਆਂ ਦਿੱਤੀਆਂ ਹਨ। ਅਮਰੀਕਾ ਦੇ ਡਿਪਾਰਟਮੈਂਟ ਆਫ ਹੋਮਲੈਂਡ ਸਕਿਉਰਿਟੀ ਵੱਲੋਂ ਨੌਰਥ ਅਮੇਰਿਕਨ ਪੰਜਾਬੀ ਐਸੋਸੀਏਸ਼ਨ ਨੂੰ ਦਿੱਤੀ ਸੂਚਨਾ ਮੁਤਾਬਕ ਇਨ੍ਹਾਂ ਵਿੱਚ ਸਿਰਫ 296 ਔਰਤਾਂ ਸਨ। ਯਾਦ ਰਹੇ ਪਿਛਲੇ ਸਮੇਂ ਦੌਰਾਨ ਭਾਰਤ ਵਿੱਚ ਫਿਰਕੂ ਨਫਰਤ ਵਧਣ ਦੀਆਂ ਰਿਪੋਰਟਾਂ ਆਈਆਂ ਹਨ। ਇਸ ਨੂੰ ਵੀ ਲੋਕਾਂ ਦਾ ਵਿਦੇਸ਼ਾਂ ਵੱਲ ਜਾਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਉਂਝ ਟਰੰਪ ਸਰਕਾਰ ਬਣਨ ਮਗਰੋਂ ਅਮਰੀਕਾ ਵਿੱਚ ਵੀ ਇੱਕ ਪਾਸੇ ਵੀਜ਼ਾ ਨਿਯਮ ਸਖਤ ਹੋਏ ਹਨ ਤੇ ਦੂਜੇ ਪਾਸੇ ਨਸਲੀ ਹਿੰਸਾ ਦੀਆਂ ਵਾਰਦਾਤਾਂ ਵੀ ਵਧੀਆਂ ਹਨ।

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget