ਪੜਚੋਲ ਕਰੋ

ਕੋਰੋਨਾ ਵਾਇਰਸ ਦਾ ਭਿਆਨਕ ਦੌਰ: ਇਕ ਦਿਨ 'ਚ ਦੋ ਲੱਖ ਤੋਂ ਵੱਧ ਨਵੇਂ ਕੇਸ ਦਰਜ, ਮੱਚੀ ਹਾਹਾਕਾਰ

ਅਮਰੀਕਾ ਅਜੇ ਵੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 28.33 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਬ੍ਰਾਜ਼ੀਲ 'ਚ ਵੀ ਆਏ ਦਿਨ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਬ੍ਰਾਜ਼ੀਲ 'ਚ 47,984 ਨਵੇਂ ਕੇਸ ਦਰਜ ਕੀਤੇ ਗਏ ਅਤੇ 1277 ਲੋਕਾਂ ਦੀ ਮੌਤ ਹੋ ਗਈ।

Coronavirus: ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦਾ ਅੰਕੜਾ ਦਿਨ ਬ ਦਿਨ ਵਧ ਰਿਹਾ ਹੈ। ਅਜਿਹੇ 'ਚ ਅੱਜ ਦੁਨੀਆਂ ਭਰ 'ਚ ਦੋ ਲੱਖ ਤੋਂ ਵੀ ਜ਼ਿਆਦਾ ਨਵੇਂ ਕੇਸ ਦਰਜ ਕੀਤੇ ਗਏ। ਵਰਲਡੋਮੀਟਰ ਮੁਤਾਬਕ ਪਿਛਲੇ 24 ਘੰਟਿਆਂ 'ਚ ਦੁਨੀਆਂ ਭਰ 'ਚ 02,05,162 ਮਾਮਲੇ ਸਾਹਮਣੇ ਆਏ। ਜੋ ਕਿ ਹੁਣ ਤਕ ਇਕ ਦਿਨ ਦੀ ਸਭ ਤੋਂ ਵੱਡੀ ਸੰਖਿਆ ਹੈ। ਹੁਣ ਤਕ ਪੂਰੀ ਦੁਨੀਆਂ 'ਚ ਕੋਰੋਨਾ ਨਾਲ 01,09,70,000 ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੌਰਾਨ ਹੀ ਮਰਨ ਵਾਲਿਆਂ ਦੀ ਗਿਣਤੀ 05,23,000 ਹੋ ਗਈ ਹੈ।

ਅਮਰੀਕਾ ਅਜੇ ਵੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 28.33 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਬ੍ਰਾਜ਼ੀਲ 'ਚ ਵੀ ਆਏ ਦਿਨ ਅਮਰੀਕਾ ਦੇ ਬਰਾਬਰ ਕੇਸ ਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਪਿਛਲੇ 24 ਘੰਟਿਆਂ 'ਚ ਬ੍ਰਾਜ਼ੀਲ 'ਚ 47,984 ਨਵੇਂ ਕੇਸ ਦਰਜ ਕੀਤੇ ਗਏ ਅਤੇ 1277 ਲੋਕਾਂ ਦੀ ਮੌਤ ਹੋ ਗਈ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ 'ਚ ਕੋਰੋਨਾ ਵਾਇਰਸ ਤੋਂ ਇਨਫੈਕਟਡ ਲੋਕਾਂ ਦੀ ਸੰਖਿਆ ਦੁਨੀਆਂ 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।

ਬ੍ਰਾਜ਼ੀਲ, ਰੂਸ, ਸਪੇਨ, ਯੂਕੇ, ਇਟਲੀ, ਪੇਰੂ ਚਿੱਲੀ, ਇਟਲੀ, ਇਰਾਨ, ਮੈਕਸੀਕੋ, ਪਾਕਿਸਤਾਨ ਅਤੇ ਟਰਕੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਦੋ ਲੱਖ ਤੋਂ ਪਾਰ ਹੋ ਚੁੱਕੀ ਹੈ। ਭਾਰਤ ਦੁਨੀਆਂ 'ਚ ਸਭ ਤੋਂ ਜ਼ਿਆਦਾ ਕੇਸਾਂ ਦੇ ਮਸਲੇ 'ਚ ਚੌਥੇ ਨੰਬਰ 'ਤੇ ਹੈ ਅਤੇ ਮੌਤਾਂ ਦੀ ਸੂਚੀ 'ਚ ਭਾਰਤ ਦਾ ਅੱਠਵਾਂ ਨੰਬਰ ਹੈ।

ਇਹ ਵੀ ਪੜ੍ਹੋ: ਬੱਸ 'ਚ ਚਾਕੂਆਂ ਨਾਲ ਹਮਲਾ, ਤਿੰਨ ਜ਼ਖ਼ਮੀ, ਦੋ ਦੀ ਹਾਲਤ ਗੰਭੀਰ

ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget