ਪੜਚੋਲ ਕਰੋ

ਪ੍ਰੇਮੀ ਦੇ ਕੀਤੇ ਟੁਕੜੇ, ਬਰਿਆਨੀ ਬਣਾ ਮਜਦੂਰਾਂ ਤੇ ਕੁੱਤਿਆਂ ਨੂੰ ਖਵਾਈ

ਨਵੀਂ ਦਿੱਲੀ: ਮੋਰੱਕਨ ਮੂਲ ਦੀ 30 ਸਾਲ ਦੀ ਮਹਿਲਾ ਨੇ ਆਪਣਾ ਅਜਿਹਾ ਗੁਨਾਹ ਕਬੂਲ ਕੀਤਾ ਹੈ ਜਿਸ ਬਾਰੇ ਜਾਣ ਕੇ ਕਿਸੇ ਦੀ ਵੀ ਰੂਹ ਕੰਬ ਜਾਵੇਗੀ। ਔਰਤ ਨੇ ਆਪਣਾ ਗੁਨਾਹ ਕਬੂਲ ਕਰਦੇ ਹੋਏ ਕਿਹਾ ਕਿ ਉਸ ਨੇ ਆਪਣੇ ਪ੍ਰੇਮੀ ਦਾ ਕਲਤ ਕੀਤਾ ਹੈ। ਉਸ ਦੀ ਲਾਸ਼ ਨੂੰ ਪਕਾ ਕੇ ਬਰਿਆਨੀ ‘ਚ ਟੁਕੜੇ ਪਾ ਮਜ਼ਦੂਰਾਂ ਨੂੰ ਖਵਾ ਦਿੱਤੀ। ਆਬੂ ਧਾਬੀ ਦੇ ਇੱਕ ਨੈਸ਼ਨਲ ਅਖ਼ਬਾਰ ਨੇ ਦੱਸਿਆ ਕਿ ਔਰਤ ਨੂੰ ਆਪਣੇ ਪ੍ਰੇਮੀ ਦੇ ਕਤਲ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਗਿਆ। ਉਸ ‘ਤੇ ਇਲਜ਼ਾਮ ਹੈ ਕਿ ਉਸ ਨੇ ਆਪਣੇ ਪ੍ਰੇਮੀ ਦੀ ਹੱਤਿਆ ਸਿਰਫ ਇਸ ਲਈ ਕੀਤੀ ਕਿਉਂਕਿ ਉਹ ਕਿਸੇ ਹੋਰ ਨਾਲ ਵਿਆਹ ਕਰਨਾ ਚਾਹੁੰਦਾ ਸੀ। ਇਸ ਔਰਤ ਨੇ ਦੱਸਿਆ ਕਿ ਉਸ ਨੇ ਆਪਣੇ 20 ਸਾਲਾ ਪ੍ਰੇਮੀ ਦਾ ਕਤਲ ਕੀਤਾ ਹੈ। ਇੰਨਾ ਹੀ ਨਹੀਂ ਉਸ ਨੇ ਆਪਣੇ ਬਿਆਨ ‘ਚ ਕਬੂਲ ਕੀਤਾ ਹੈ ਕਿ ਉਸ ਨੇ ਮੁੰਡੇ ਦੇ ਸਰੀਰ ਦੇ ਟੁਕੜੇ ਕਰ ਉਸ ਨੂੰ ਬਰਿਆਨੀ ‘ਚ ਮਿਲਾ ਕੇ ਮਜ਼ਦੂਰਾਂ ਤੇ ਕੁੱਤਿਆਂ ਨੂੰ ਖਵਾ ਦਿੱਤੀ। ਇਹ ਕਤਲ ਤਾਂ ਕਾਫੀ ਪਹਿਲਾਂ ਹੋ ਚੁੱਕਿਆ ਸੀ, ਜਿਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਮੁੰਡੇ ਦਾ ਭਰਾ ਉਸ ਦੀ ਭਾਲ ਕਰਦੇ ਹੋਏ ਕੁੜੀ ਦੇ ਘਰ ਪਹੁੰਚਿਆ ਤੇ ਉਸ ਨੂੰ ਕੁੜੀ ਦੇ ਘਰ ਤੋਂ ਦੰਦ ਮਿਲਿਆ। ਡੀਐਨਏ ਜਾਂਚ ‘ਚ ਪਤਾ ਲੱਗਿਆ ਹੈ ਕਿ ਦੰਦ ਮ੍ਰਿਤਕ ਮੁੰਡੇ ਦਾ ਹੀ ਹੈ। ਆਪਣੇ ਕਬੂਲਨਾਮੇ ਤੋਂ ਬਾਅਦ ਕੁੜੀ ਦੇ ਦਿਮਾਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਕੁੜੀ ‘ਤੇ ਮੁਕੱਦਮਾ ਚੱਲੇਗਾ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget