ਪੜਚੋਲ ਕਰੋ

ਇਜ਼ਰਾਇਲ ਦੀ ਅਸਲ ਤਾਕਤ ਜਾਸੂਸ ਬੀਬੀਆਂ!

ਨਵੀਂ ਦਿੱਲੀ: ਇਜ਼ਰਾਇਲ ਕੋਲੋਂ ਉਸ ਦੇ ਦੁਸ਼ਮਣ ਡਰਦੇ ਹਨ ਤੇ ਇਸ ਦਾ ਕਾਰਨ ਉਸ ਦੀ ਫ਼ੌਜੀ ਤਾਕਤ ਹੈ। ਇਜ਼ਰਾਇਲ ਦੀ ਖੂਫੀਆ ਏਜੰਸੀ ਤੋਂ ਵੀ ਦੁਨੀਆ ਦੇ ਲੋਕ ਡਰਦੇ ਹਨ। ਇਸ ਖੂਫੀਆ ਏਜੰਸੀ ਦੀ ਸ਼ੁਰੂਆਤ 13 ਦਸੰਬਰ, 1949 ਵਿੱਚ ਕੀਤੀ ਗਈ ਸੀ। ਇਸ ਨੂੰ ਕਿਲਿੰਗ ਮਸ਼ੀਨ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਪੂਰੀ ਦੁਨੀਆ ਵਿੱਚ ਆਪਣੇ ਦੁਸ਼ਮਣਾ ਨੂੰ ਲੱਭ-ਲੱਭ ਕੇ ਮਾਰਦੀ ਹੈ। ਮੰਨਿਆ ਜਾਂਦਾ ਹੈ ਕਿ ਮੋਸਾਦ ਦੀਆਂ ਜਾਸੂਸ ਬੀਬੀਆਂ ਦੁਨੀਆ ਭਰ ਵਿੱਚ ਰਹਿੰਦੀਆਂ ਹਨ ਤੇ ਇਨ੍ਹਾਂ ਦੇ ਹਨੀਟ੍ਰੈਪ ਤੋਂ ਬਚਣਾ ਮੁਸ਼ਕਲ ਹੀ ਹੈ। ਇਹ ਕਤਲ ਤੋਂ ਇਲਾਵਾ ਵੀ ਸਭ ਕੁਝ ਕਰ ਸਕਦੀਆਂ ਹਨ। ਜਿਨ੍ਹਾਂ ਵਿੱਚ ਬੇਹੱਦ ਖ਼ਾਸ ਹੈ ਦੁਸ਼ਮਣਾਂ ਤੋਂ ਉਨ੍ਹਾਂ ਦੇ ਰਾਜ ਉਗਲਵਾਉਣੇ। ਦੱਸਿਆ ਜਾ ਰਿਹਾ ਹੈ ਕਿ ਖੂਫੀਆ ਏਜੰਸੀ ਮੋਸਾਦ ਵਿੱਚ ਅੱਧੀ ਗਿਣਤੀ ਬੀਬੀਆਂ ਦੀ ਹੈ। ਕੋਵਰਟ ਆਪ੍ਰੇਸ਼ਨ ਵਿੱਚ ਮੋਸਾਦ ਨੂੰ ਮੁਹਾਰਤ ਹਾਸਲ ਹੈ। ਇਸੇ ਕਾਰਨ ਮੋਸਾਦ ਐਫਬੀਆਈ ਤੇ ਐਮਆਈ-6 ਤੋਂ ਵੀ ਖ਼ਤਰਨਾਕ ਮੰਨੀ ਜਾਂਦੀ ਹੈ। ਇਹ ਏਜੰਸੀ ਜਿਸ ਤਰੀਕੇ ਨਾਲ ਕੰਮ ਕਰਦੀ ਹੈ, ਦੁਨੀਆ ਦਾ ਹਰ ਤਾਕਤਵਰ ਮੁਲਕ ਇਸ ਦਾ ਦੀਵਾਨਾ ਹੈ। ਫ਼ੌਜ ਤੇ ਮੋਸਾਦ ਕਾਰਨ ਹੀ ਇਜ਼ਰਾਇਲ ਨੂੰ ਦੁਨੀਆ ਦਾ ਸਭ ਤੋਂ ਸੁਰੱਖਿਅਤ ਮੁਲਕ ਮੰਨਿਆ ਜਾਂਦਾ ਹੈ। 1972 ਵਿੱਚ ਅੱਤਵਾਦੀਆਂ ਨੇ ਇਜ਼ਰਾਈਲ ਦੇ 9 ਖਿਡਾਰੀਆਂ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਖੂਫੀਆ ਏਜੰਸੀ ਮੋਸਾਦ ਨੇ ਇਸ ਵਾਰਦਾਤ ਵਿੱਚ ਸ਼ਾਮਲ ਹਰ ਬੰਦੇ ਨੂੰ ਲੱਭ-ਲੱਭ ਕੇ ਕਤਲ ਕਰ ਦਿੱਤਾ ਸੀ।

ਟਾਪ ਹੈਡਲਾਈਨ

Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget