ਪੜਚੋਲ ਕਰੋ

ਨਿਊ ਯਾਰਕ 'ਚ ਕਾਰ ਸਵਾਰ ਔਰਤ ਨੇ ਪ੍ਰਦਰਸ਼ਨਕਾਰੀਆਂ ਨੂੰ ਮਾਰੀ ਟੱਕਰ, ਅੱਧੀ ਦਰਜਨ ਲੋਕ ਜ਼ਖ਼ਮੀ

ਨਿਊਯਾਰਕ ਵਿਚ ਇੱਕ ਔਰਤ ਕਾਰ ਸਵਾਰ ਨੇ ਘੱਟੋ ਘੱਟ 6 ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰ ਜ਼ਖ਼ਮੀ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਔਰਤ ਨੇ ਇਹ ਜਾਣਬੁਝ ਕੇ ਕੀਤਾ ਜਾਂ ਇਹ ਸਿਰਫ ਇੱਕ ਹਾਦਸਾ ਸੀ।

ਨਿਊ ਯਾਰਕ: ਅਮਰੀਕਾ ਦੇ ਨਿਊਯਾਰਕ ਸਿਟੀ ਵਿਚ ਅਚਾਨਕ ਇੱਕ ਕਾਰ ਵਿਰੋਧ ਪ੍ਰਦਰਸ਼ਨ ਵਾਲੀ ਥਾਂ ਵਿਚ ਦਾਖਲ ਹੋਈ ਅਤੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਅਤੇ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨਿਊਯਾਰਕ ਸਿਟੀ ਵਿੱਚ ਇੱਕ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕਾਰ ਨੇ ਅੱਧੀ ਦਰਜਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਹਾਲਾਂਕਿ, ਕਿਸੇ ਦੀ ਮੌਤ ਦੀ ਖ਼ਬਰ ਨਹੀਂ ਹੈ। ਨਿਊ ਯਾਰਕ ਦੇ ਪੁਲਿਸ ਵਿਭਾਗ ਦੇ ਇੱਕ ਬੁਲਾਰੇ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਵਾਹਨ ਨੇ ਸਥਾਨਕ ਸਮੇਂ ਮੁਤਾਬਕ ਸ਼ਾਮ 4.08 ਵਜੇ ਮੈਨਹੱਟਨ ਦੇ ਮੱਰੇ ਹਿੱਲ ਖੇਤਰ ਵਿਚ ਕਈ ਲੋਕਾਂ ਨੂੰ ਟੱਕਰ ਮਾਰੀ ਗਈ। ਉਨ੍ਹਾਂ ਕਿਹਾ ਕਿ “ਇਸ ਘਟਨਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।” ਬੁਲਾਰੇ ਨੇ ਦੱਸਿਆ ਕਿ ਇਕ ਔਰਤ ਕਾਰ ਚਲਾ ਰਹੀ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਬਹੁਤ ਜਲਦਬਾਜ਼ੀ ਹੋਵੇਗੀ ਕਿ ਔਰਤ ਨੇ ਇਹ ਸਭ ਜਾਣਬੁੱਝ ਕੇ ਕੀਤਾ ਹੈ ਜਾਂ ਇਹ ਸਿਰਫ ਇੱਕ ਹਾਦਸਾ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਘੱਟੋ ਘੱਟ ਛੇ ਲੋਕ ਜ਼ਖਮੀ ਹੋਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget