ਪੜਚੋਲ ਕਰੋ

ਮੁੰਬਈ ਹਮਲੇ ਦਾ ਮਾਸਟਰ ਮਾਇੰਡ ਹਾਫਿਜ਼ ਸਈਦ ਗ੍ਰਿਫ਼ਤਾਰ

ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅੱਤਵਾਦੀ ਤੇ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗਿ਼ਫ਼ਤਾਰ ਤੋਂ ਬਾਅਦ ਹਾਫਿਜ਼ ਨੂੰ ਜੁਡੀਸ਼ੀਅਲ ਕਸਟਡੀ 'ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਗੁੱਜਰਾਂਵਾਲਾ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ।

ਇਸਲਾਮਾਬਾਦ: ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅੱਤਵਾਦੀ ਤੇ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗਿ਼ਫ਼ਤਾਰ ਤੋਂ ਬਾਅਦ ਹਾਫਿਜ਼ ਨੂੰ ਜੁਡੀਸ਼ੀਅਲ ਕਸਟਡੀ 'ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਗੁੱਜਰਾਂਵਾਲਾ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਤੇ ਤਿੰਨ ਹੋਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਯਾਨੀ ਏਟੀਸੀ ਨੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਏਟੀਸੀ ਨੇ ਹਾਫਿਜ਼ ਸਣੇ ਤਿੰਨ ਹੋਰ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ। ਇੱਕ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਹਾਫਿਜ਼ ਨੂੰ ਲਾਹੌਰ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ। ਦਅਰਸਲ ਇਹ ਗ੍ਰਿਫ਼ਤਾਰੀ ਅੱਤਵਾਦੀਆਂ ਨੂੰ ਫੰਡਿੰਗ ਕਰਨ ਦੇ ਮਾਮਲੇ 'ਚ ਕੀਤੀ ਗਈ, ਕਿਉਂਕਿ ਯੂਐਨ ਨੇ ਹਾਫਿਜ਼ ਸਾਈਦ ਨੂੰ ਗਲੋਬਲ ਅੱਤਵਾਦੀ ਐਲਾਨਿਆ ਹੋਇਆ। ਪਾਕਿਸਤਾਨ ਸਰਕਾਰ ਨੂੰ ਹਾਫਿਜ਼ ਸਾਈਦ 'ਤੇ ਕਾਰਵਾਈ ਕਰਨ ਤੇ ਅੱਤਵਾਦੀਆਂ ਨੂੰ ਫੰਡਿੰਗ ਰੋਕਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਹ ਕਦਮ ਚੁੱਕੇ। ਗ੍ਰਿਫ਼ਤਾਰ ਤੋਂ ਪਹਿਲਾਂ ਹਾਫਿਜ਼ ਸਈਦ ਨੇ ਅੱਤਵਾਦੀ ਰੋਕੂ ਅਦਾਲਤ ਤੋਂ ਇੱਕ ਜ਼ਮੀਨ ਕਬਜ਼ਾਉਣ ਦੇ ਮਾਮਲੇ 'ਚ ਅਗਾਉਂ ਜ਼ਮਾਨਤ ਵੀ ਲਈ ਸੀ। ਹਾਫਿਜ਼ ਸਈਦ 'ਤੇ ਇਲਜ਼ਾਮ ਨੇ ਕਿ ਉਸ ਨੇ ਮਦਰੱਸੇ ਦੀ ਜ਼ਮੀਨ ਦੀ ਨਾਜਾਇਜ਼ ਵਰਤੋਂ ਕੀਤੀ। ਸਈਦ ਤੇ ਉਸ ਦੇ ਸਾਥੀਆਂ 'ਤੇ ਅੱਤਵਾਦੀ ਫੰਡਿੰਗ ਦੇ 23 ਹੋਰ ਮਾਮਲੇ ਦਰਜ ਹਨ। ਹਾਫਿਜ਼ ਐਨਆਈਏ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ ਹੈ। ਭਾਰਤ ਸਣੇ ਅਮਰੀਕਾ, ਬ੍ਰਿਟੇਨ, ਯੂਰਪ ਸੰਘ, ਰੂਸ ਤੇ ਆਸਟ੍ਰੇਲੀਆ ਨੇ ਇਸ ਦੇ ਸੰਗਠਨਾਂ 'ਤੇ ਪਾਬੰਦੀ ਲਗਾਈ ਹੋਈ ਹੈ।

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget