ਪੜਚੋਲ ਕਰੋ

ਗੁਰਬੀਰ ਗਰੇਵਾਲ ਹੋਣਗੇ ਨਿਊ ਜਰਸੀ ਅਟਾਰਨੀ ਜਨਰਲ

ਵਾਸ਼ਿੰਗਟਨ: ਨਿਊ ਜਰਸੀ ਦੇ ਮਨੋਨੀਤ ਗਵਰਨਰ ਫਿਲ ਮਰਫੀ ਨੇ ਗੁਰਬੀਰ ਸਿੰਘ ਗਰੇਵਾਲ ਨੂੰ ਸਟੇਟ ਦਾ ਅਟਾਰਨੀ ਜਨਰਲ ਨਾਮਜ਼ਦ ਕੀਤਾ ਹੈ। ਉਹ ਮੁਲਕ ਵਿੱਚ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਸਿੱਖ-ਅਮਰੀਕੀ ਹੋਣਗੇ ਉਨ੍ਹਾਂ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤੇ ਜਾਣ 'ਤੇ 'ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ' ਨੇ ਸਵਾਗਤ ਕੀਤਾ ਹੈ। ਮੌਜੂਦਾ ਸਮੇਂ ਬਰਜਨ ਕਾਊਟੀ 'ਚ ਸਰਕਾਰੀ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੇ ਗਰੇਵਾਲ ਨੇ ਆਪਣੇ ਕਾਨੂੰਨੀ ਪੇਸ਼ੇ ਦਾ ਜ਼ਿਆਦਾ ਸਮਾਂ ਲੋਕ ਸੇਵਾ 'ਚ ਲਗਾਇਆ। ਹੁਣ ਉਹ ਨਿਊ ਜਰਸੀ 'ਚ ਕਰੀਬ 10 ਲੱਖ ਲੋਕਾਂ ਨੂੰ ਆਪਣੇ 265 ਸਟਾਫ਼ ਮੈਂਬਰਾਂ ਨਾਲ ਸੇਵਾਵਾਂ ਦੇਣਗੇ। ਗਰੇਵਾਲ ਨੇ 2004-2007 ਦੌਰਾਨ ਨਿਊਯਾਰਕ ਅਤੇ 2010-2016 ਦੌਰਾਨ ਨਿਊ ਜਰਸੀ 'ਚ ਸਹਾਇਕ ਅਟਾਰਨੀ ਜਨਰਲ ਵਜੋਂ ਸੇਵਾਵਾਂ ਦਿੱਤੀਆਂ ਹਨ। ਗੁਰਬੀਰ ਸਿੰਘ ਗਰੇਵਾਲ ਨੇ ਵਿਲੀਅਮ ਐਾਡ ਮੈਰੀ ਕਾਲਜ, ਮਾਰਸ਼ਲ-ਵਿਥੇ ਸਕੂਲ ਆਫ਼ ਲਾਅ 'ਚੋਂ 1999 ਵਿਚ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਸੀ।

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget