ਪੜਚੋਲ ਕਰੋ

ਮੁਸਲਿਮ ਪ੍ਰੋਫੈਸਰ ਨੂੰ ਸਜ਼ਾ-ਏ-ਮੌਤ

ਪਾਕਿਸਤਾਨ ਦੀ ਕੋਰਟ ਨੇ ਸ਼ਾਨੀਵਾਰ ਨੂੰ ਇੱਕ ਮੁਸਲਿਮ ਪ੍ਰੋਫੈਸਰ ਨੂੰ ਕੁਫ਼ਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਪ੍ਰੋਫੈਸਰ ਜੁਨੇਦ ਹਾਫਿਜ਼ ਪੰਜਾਬ ਦੇ ਮੁਲਾਨ ਸ਼ਹਿਰ ਵਿੱਚ ਬਹਾਉਦੀਨ ਜ਼ਕਰੀਆ ਯੂਨੀਵਰਸਿਟੀ ਦੇ ਵਿੱਚ ਅੰਗਰੇਜ਼ੀ ਦੇ ਪ੍ਰੋਫੈਸਰ ਸਨ। 2013 ਵਿੱਚ ਪੁਲਿਸ ਨੇ ਉਨ੍ਹਾਂ ਨੂੰ ਕੁਫ਼ਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ।

ਲਾਹੌਰ: ਪਾਕਿਸਤਾਨ ਦੀ ਕੋਰਟ ਨੇ ਸ਼ਾਨੀਵਾਰ ਨੂੰ ਇੱਕ ਮੁਸਲਿਮ ਪ੍ਰੋਫੈਸਰ ਨੂੰ ਕੁਫ਼ਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਪ੍ਰੋਫੈਸਰ ਜੁਨੇਦ ਹਾਫਿਜ਼ ਪੰਜਾਬ ਦੇ ਮੁਲਾਨ ਸ਼ਹਿਰ ਵਿੱਚ ਬਹਾਉਦੀਨ ਜ਼ਕਰੀਆ ਯੂਨੀਵਰਸਿਟੀ ਦੇ ਵਿੱਚ ਅੰਗਰੇਜ਼ੀ ਦੇ ਪ੍ਰੋਫੈਸਰ ਸਨ। 2013 ਵਿੱਚ ਪੁਲਿਸ ਨੇ ਉਨ੍ਹਾਂ ਨੂੰ ਕੁਫ਼ਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਮਾਮਲੇ ਦੀ ਸੁਣਵਾਈ 2014 'ਚ ਸ਼ੁਰੂ ਹੋਈ ਸੀ। ਹਾਫਿਜ਼ ਨੂੰ ਮੁਲਤਾਨ ਦੇ ਨਿਊ ਸੈਂਟ੍ਰਲ ਜੇਲ ਦੇ ਉੱਚ ਸੁਰੱਖਿਆ ਵਾਰਡ ਵਿੱਚ ਰੱਖਿਆ ਗਿਆ ਹੈ। ਐਡੀਸ਼ਨਲ ਸੈਸ਼ਨ ਜੱਜ ਕਾਸ਼ੀਫ ਕਯਯੂਮ ਨੇ ਹਾਫਿਜ਼ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਪਾਕਿਸਤਾਨ ਪੈਨਲ ਕੋਡ (ਪੀਪੀਸੀ) ਦੀ ਧਾਰਾ 295-ਸੀ ਦੇ ਅਧੀਨ ਉਹਨਾਂ ਨੂੰ 5 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਧਾਰਾ 295-ਬੀ ਦੇ ਅਧੀਨ 10 ਸਾਲ ਦੀ ਜੇਲ੍ਹ ਤੇ ਪੀਪੀਸੀ ਦੀ ਧਾਰਾ 295-ਏ ਦੇ ਅਧੀਨ ਇੱਕ ਲੱਖ ਰੁਪਏ ਦੇ ਜ਼ੁਰਮਾਨੇ ਦੀ ਵੀ ਸਜ਼ਾ ਸੁਣਾਈ ਹੈ। ਕੋਰਟ ਦੇ ਫੈਸਲੇ ਮੁਤਾਬਕ ਸਾਰੀਆਂ ਸਜ਼ਾਵਾਂ ਲਗਾਤਾਰ ਚੱਲਦੀਆਂ ਰਹਿਣਗੀਆਂ। ਕੁਫ਼ਰ ਪਾਕਿਸਤਾਨ ਵਿੱਚ ਇੱਕ ਬੇਹਦ ਸੰਵੇਦਨਸ਼ੀਲ ਮੁੱਦਾ ਹੈ। ਕੁਰਾਨ ਸ਼ਰੀਫ ਜਾਂ ਨਬੀ ਮੁਹੰਮਦ ਦਾ ਅਪਮਾਨ ਕਰਨ ਤੇ ਉਮਰ ਕੈਦ ਤੇ ਮੌਤ ਦੀ ਸਜ਼ਾ ਹੋ ਸਕਦੀ ਹੈ। ਉਧਰ ਅਧਿਕਾਰ ਸਮੂਹਾਂ ਦਾ ਕਹਿਣਾ ਹੈ ਕਿ ਕੁਫ਼ਰ ਦੇ ਕਾਨੂੰਨਾਂ ਦੀ ਨਿੱਜੀ ਬਦਲਾ ਲੈਣ ਲਈ ਦੁਰਵਰਤੋਂ ਵੀ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
Embed widget