ਪੜਚੋਲ ਕਰੋ

ਉੱਤਰੀ ਕੋਰੀਆ ਦੀਆਂ ਮਿਸਾਈਲਾਂ ਤੋਂ ਭਾਰਤ ਨੂੰ ਕਿੰਨਾ ਖਤਰਾ?

ਨਵੀਂ ਦਿੱਲੀ: ਅਮਰੀਕਾ ਤੇ ਉੱਤਰੀ ਕੋਰੀਆ ਦੀ ਦੁਸ਼ਮਣੀ ਰੋਜ਼ਾਨਾ ਵਧਦੀ ਹੀ ਜਾ ਰਹੀ ਹੈ। ਇਸ ਦੁਸ਼ਮਣੀ ਵਿੱਚ ਪਰਮਾਣੂ ਬੰਬ ਵੀ ਸ਼ਾਮਲ ਹੈ। ਹੁਣ ਸਵਾਲ ਇਹ ਹੈ ਕਿ ਅਮਰੀਕਾ ਤੇ ਉੱਤਰੀ ਕੋਰੀਆ ਦੀ ਦੁਸ਼ਮਣੀ 'ਚ ਭਾਰਤ ਨੂੰ ਕੋਈ ਨੁਕਸਾਨ ਹੈ? ਪੜ੍ਹੋ ਇਹ ਖਾਸ ਰਿਪੋਰਟ। ਉੱਤਰ ਕੋਰੀਆ ਕੋਲ 1000 ਕਿਲੋਮੀਟਰ ਤੱਕ ਹਮਲਾ ਕਰਨ ਵਾਲੀਆਂ ਨੋਡੋਂਗ ਮਿਸਾਈਲਾਂ ਹਨ। ਇਨ੍ਹਾਂ ਵਿੱਚੋਂ ਇੱਕ 5500-11,500 ਕਿਲੋਮੀਟਰ, ਦੂਜੀ 8000 ਤੋਂ 10000 ਕਿਲੋਮੀਟਰ ਤੇ ਤੀਜੀ 10,400 ਕਿਲੋਮੀਟਰ ਤੱਕ ਹਮਲਾ ਕਰ ਸਕਦੀ ਹੈ। ਉੱਤਰ ਕੋਰੀਆ ਦਾ ਦਾਅਵਾ ਹੈ ਕਿ ਇਨ੍ਹਾਂ ਤਿੰਨਾਂ ਹੀ ਮਿਸਾਈਲਾਂ ਨਾਲ ਉਹ ਅਮਰੀਕਾ 'ਤੇ ਹਮਲਾ ਕਰ ਸਕਦਾ ਹੈ। ਭਾਰਤ ਦੀ ਚਿੰਤਾ ਉੱਤਰੀ ਕੋਰੀਆ ਤੇ ਪਾਕਿਸਤਾਨ ਦੀ ਮਿਲੀਭੁਗਤ ਹੈ। ਉਹ ਵੀ ਉਦੋਂ ਜਦ ਅਸੀਂ ਉਸ ਦੇ ਤੀਜੇ ਵੱਡੇ ਕਾਰੋਬਾਰੀ ਰਹਿ ਚੁੱਕੇ ਹਾਂ। ਪਾਕਿਸਤਾਨ ਕੋਲ ਗੌਰੀ ਨਾਂ ਦੀ ਮਿਸਾਈਲ ਹੈ ਜਿਸ ਨਾਲ ਉਹ 1300 ਤੋਂ 1500 ਕਿਲੋਮੀਟਰ ਤੱਕ ਹਮਲਾ ਕਰ ਸਕਦੀ ਹੈ। ਇਸ ਦੀ ਹਦ 'ਚ ਜੈਪੁਰ, ਅਹਿਮਦਾਬਾਦ, ਮੁੰਬਈ, ਪੁਣਾ, ਨਾਗਪੁਰ, ਭੋਪਾਲ ਤੇ ਲਖਨਊ ਆਉਂਦਾ ਹੈ। ਮਤਲਬ ਲੜਾਈ ਦੇ ਹਾਲਾਤ 'ਚ ਪਾਕਿਸਤਾਨ ਭਾਰਤ ਦੇ ਵੱਡੇ ਸ਼ਹਿਰਾਂ 'ਤੇ ਹਮਲਾ ਕਰ ਸਕਦਾ ਹੈ। ਪਾਕਿਸਤਾਨ ਕੋਲ ਸ਼ਾਹੀਨ ਟੂ ਵੀ ਹੈ। ਇਹ 2500 ਕਿਲੋਮੀਟਰ ਤੱਕ ਹਮਲਾ ਕਰ ਸਕਦੀ ਹੈ। ਮਤਲਬ ਕੋਲਕਾਤਾ 'ਤੇ ਹਮਲਾ ਹੋ ਸਕਦਾ ਹੈ। ਗੌਰੀ ਮਿਸਾਇਲ ਨੂੰ ਪਾਕਿਸਤਾਨ ਦੀ ਗੇਮਚੇਂਜਰ ਮੰਨਿਆ ਜਾਂਦਾ ਹੈ। ਗੌਰੀ ਮਿਸਾਇਲ ਪਾਕਿਸਤਾਨ ਦੀ ਪਹਿਲੀ ਬੈਲੇਸਟਿਕ ਮਿਸਾਇਲ ਹੈ। ਇਹ ਪਰਮਾਣੂ ਹਥਿਆਰ ਵੀ ਲਿਜਾ ਸਕਦੀ ਹੈ। ਭਾਰਤ ਨੂੰ ਖਤਰਾ ਇਸ ਲਈ ਵੀ ਵੱਧ ਹੈ ਕਿਉਂਕਿ ਪਰਮਾਣੂ ਹਥਿਆਰਾਂ ਦੇ ਮਾਮਲੇ 'ਚ ਪਾਕਿਸਤਾਨ ਭਾਰਤ ਤੋਂ ਅੱਗੇ ਨਿਕਲ ਚੁੱਕਿਆ ਹੈ। ਅੰਦਾਜ਼ਨ ਪਾਕਿਸਤਾਨ ਦੇ ਕੋਲ ਕਰੀਬ 130-140 ਪਰਮਾਣੂ ਹਥਿਆਰ ਹਨ ਜਦਕਿ ਭਾਰਤ ਦੇ ਕੋਲ 110-120 ਹਥਿਆਰ ਹਨ। ਸਵਾਲ ਇਹ ਹੈ ਕਿ ਭਾਰਤ ਤੋਂ ਜ਼ਿਆਦਾ ਬੰਬ ਬਨਾਉਣ ਦੀ ਜ਼ਰੂਰਤ ਕੀ ਹੈ। ਕੀ ਪਾਕਿਸਤਾਨ ਇਹ ਬੰਬ ਉੱਤਰੀ ਕੋਰੀਆ ਲਈ ਬਣਾ ਰਿਹਾ ਹੈ। ਗਾਰਡੀਅਨ ਦੀ ਰਿਪੋਰਟ 'ਚ ਇਹ ਦਾਅਵਾ ਕੀਤਾ ਗਿਆ ਹੈ ਕਿ 2016 'ਚ ਉੱਤਰੀ ਕੋਰੀਆ ਨੇ ਜਿਹੜੇ ਧਮਾਕੇ ਕੀਤੇ ਸਨ, ਉਹ ਬੰਬ ਪਾਕਿਸਤਾਨ 'ਚ ਬਣੇ ਸਨ। ਇਸ ਨਾਲ ਦੋਵਾਂ ਦੀ ਦੋਸਤੀ ਭਾਰਤ ਲਈ ਖਤਰਾ ਬਣ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget