ਪੜਚੋਲ ਕਰੋ
Advertisement
ਬ੍ਰਿਟੇਨ 'ਚ ਸਾਊਥਹਾਲ ਦੀ ਸੜਕ ਦਾ ਨਾਂ ਰੱਖਿਆ ਜਾਵੇਗਾ ਗੁਰੂ ਨਾਨਕ ਮਾਰਗ
ਦਰਅਸਲ ਸਾਊਥ ਹਾਲ 'ਚ ਵੱਡੀ ਗਿਣਤੀ ਸਿੱਖ ਰਹਿੰਦੇ ਹਨ। ਇੱਥੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੀ ਸਥਿਤ ਹੈ ਜੋ ਭਾਰਤ ਦੇ ਬਾਹਰ ਦੁਨੀਆਂ 'ਚ ਸਭ ਤੋਂ ਵੱਡਾ ਗੁਰਦੁਆਰਾ ਮੰਨਿਆ ਜਾਂਦਾ ਹੈ।
ਲੰਡਨ: ਬ੍ਰਿਟਿਸ਼ ਫੌਜ ਦੇ ਜਨਰਲ ਦੇ ਨਾਂ ਵਾਲੀ ਪੱਛਮੀ ਲੰਡਨ ਦੀ ਇਕ ਸੜਕ ਦਾ ਨਾਂ ਬਦਲਣ ਦੀ ਤਿਆਰੀ ਹੈ। ਬ੍ਰਿਟੇਨ ਦੀ ਇਸ ਸੜਕ ਦਾ ਨਾਂ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਇੱਥੇ ਸਾਊਥਹਾਲ 'ਚ ਹੈਵਲੌਕ ਰੋਡ ਬ੍ਰਿਟਿਸ਼ ਫੌਜ ਦੇ ਜਨਰਲ ਸਰ ਹੇਨਰੀ ਹੈਵਲੌਕ ਦੇ ਨਾਂ 'ਤੇ ਹੈ। ਹੇਨਰੀ ਹੈਵਲੌਕ 1857 ਦੇ ਵਿਦਰੋਹ 'ਚ ਯੋਜਨਾਬੱਧ ਤਰੀਕੇ ਨਾਲ ਨਜਿੱਠਣ ਲਈ ਆਪਣੀ ਫੌਜੀ ਦੂਰਦਰਸ਼ੀ ਸੋਚ ਲਈ ਜਾਣੇ ਜਾਂਦੇ ਸਨ।
ਦਰਅਸਲ ਸਾਊਥ ਹਾਲ 'ਚ ਵੱਡੀ ਗਿਣਤੀ ਸਿੱਖ ਰਹਿੰਦੇ ਹਨ। ਇੱਥੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵੀ ਸਥਿਤ ਹੈ ਜੋ ਭਾਰਤ ਦੇ ਬਾਹਰ ਦੁਨੀਆਂ 'ਚ ਸਭ ਤੋਂ ਵੱਡਾ ਗੁਰਦੁਆਰਾ ਮੰਨਿਆ ਜਾਂਦਾ ਹੈ।
ਦੁਨੀਆਂ ਭਰ 'ਚ ਚੱਲ ਰਹੇ 'ਬਲੈਕ ਲਾਇਫ ਮੈਟਰਸ' ਅੰਦੋਲਨ ਤਹਿਤ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਦੇਸ਼ 'ਚ ਲੱਗੀਆਂ ਮੂਰਤੀਆਂ ਤੇ ਉਨ੍ਹਾਂ ਜਨਤਕ ਸਥਾਨਾਂ 'ਤੇ ਫਿਰ ਤੋਂ ਮੁਲਾਕਣ ਕਰਨ ਦੀ ਯੋਜਨਾ ਸ਼ੁਰੂ ਕੀਤੀ ਹੈ ਜੋ ਬ੍ਰਿਟਿਸ਼ ਉਪਨਿਸ਼ਵਾਦ ਯਾਦ ਦਿਵਾਉਂਦੇ ਹਨ।
ਏਲਿੰਗ ਕੌਂਸਲ ਦੇ ਲੀਡਰ ਜੂਨੀਅਨ ਬੇਲ ਨੇ ਵੀਡੀਓ ਸੰਦੇਸ਼ 'ਚ ਸਾਦਿਕ ਦੀ ਯੋਜਨਾ ਦਾ ਸੁਆਗਤ ਕੀਤਾ ਹੈ।
- ਇਹ ਵੀ ਪੜ੍ਹੋ: ਕੈਪਟਨ ਦੇ ਮੰਤਰੀਆਂ ਦੇ ਦਿਨ ਮਾੜੇ! ਹੁਣ ਜ਼ਮੀਨ ਘੁਟਾਲੇ 'ਚ ਘਿਰਿਆ ਵਜ਼ੀਰ
- ਪ੍ਰਸ਼ਾਂਤ ਕਿਸ਼ੋਰ ਦੀ ਕੈਪਟਨ ਨੂੰ ਕੋਰੀ ਨਾਂਹ, ਹੁਣ ਕੌਣ ਲਾਊ ਕਾਂਗਰਸ ਦੀ ਬੇੜੀ ਪਾਰ?
- ਫਲਿੱਪਕਾਰਟ ਜ਼ਰੀਏ ਹੋ ਸਕੇਗੀ ਹਵਾਈ ਟਕਟ ਬੁੱਕ, ਦੇਖੋ ਬਿਹਤਰੀਨ ਆਫ਼ਰ
- ਸੁਮੇਧ ਸੈਣੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਕੇਸ ਤਬਦੀਲ ਹੋਣ ਦੇ ਆਸਾਰ
- ਹੁਣ ਨਹੀਂ ਪਰਤਣਗੇ ਪਰਵਾਸੀ ਮਜ਼ਦੂਰ, ਪਿੱਤਰੀ ਸੂਬਿਆਂ 'ਚ ਮਿਲੇਗਾ ਰੁਜ਼ਗਾਰ ?
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਬਾਲੀਵੁੱਡ
Advertisement