ਪੜਚੋਲ ਕਰੋ

ਨਨਾਈਮੋ ਜ਼ਿਮਨੀ ਚੋਣਾਂ ਜਿੱਤ ਐਨਡੀਪੀ ਹੋਈ ਮਜ਼ਬੂਤ

ਨਨਾਈਮੋ: ਬੀਸੀ ਐਨਡੀਪੀ ਨੇ ਨਨਾਈਮੋ ਜ਼ਿਮਨੀ ਚੋਣਾਂ ‘ਚ ਬਾਜੀ ਮਾਰੀ ਹੈ। ਪਾਰਟੀ ਨੇ ਇਸ ਜਿੱਤ ਨਾਲ ਹੀ ਸੱਤਾ ‘ਚ ਮਜਬੂਤੀ ਨਾਲ ਬਣੇ ਰਹਿਣ ਲਈ ਜ਼ਰੂਰੀ ਅੰਕੜਾ ਵੀ ਹਾਸਲ ਕਰ ਲਿਆ ਹੈ। ਨਨਾਈਮੋ ਰਾਈਡਿੰਗ ‘ਚ ਐਨਡੀਪੀ ਦੀ ਸ਼ੀਲਾ ਮੈਲਕੌਮਸਨ ਨੂੰ ਵਿਧਾਇਕ ਚੁਣਿਆ ਗਿਆ ਹੈ। ਉਨ੍ਹਾਂ ਨੇ ਕਰੀਬ 49% ਵੋਟ ਹਾਸਲ ਕੀਤੇ। ਬੀਸੀ ਲਿਬਰਲਜ਼ ਦੇ ਉਮੀਦਵਾਰ ਟੋਨੀ ਹੈਰਿਸ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੂੰ ਕਰੀਬ 40% ਵੋਟ ਹਾਸਲ ਹੋਏ। ਨਨਾਈਮੋ ‘ਚ ਹੋਈ ਜ਼ਿਮਨੀ ਚੋਣਾਂ ਦਾ ਕਾਰਨ ਵੀ ਖਾਸ ਸੀ। ਚੋਣਾਂ ‘ਚ ਵੋਟਰ ਸੂਬੇ ਦੀ ਨਿਊ ਡੈਮੋਕ੍ਰੇਟਸ ਤੇ ਗ੍ਰੀਨਸ ਦੀ ਗਠਜੋੜ ਵਾਲੀ ਸਰਕਾਰ ਬਾਰੇ ਫੈਸਲਾ ਕਰ ਰਹੇ ਸਨ। ਪਾਰਟੀ ਵਿਧਾਨ ਸਭਾ ‘ਚ ਆਪਣਾ ਬਹੁਮਤ ਬਣਾ ਕੇ ਰੱਖ ਪਾਉਂਦੀ ਹੈ ਜਾਂ ਨਹੀਂ, ਇਸ 'ਤੇ ਸਭ ਦੀਆਂ ਨਜਰਾਂ ਟਿਕੀਆਂ ਹੋਈਆਂ ਸਨ। ਨਨਾਈਮੋ ਜ਼ਿਮਨੀ ਚੋਣਾਂ ਜਿੱਤ ਐਨਡੀਪੀ ਹੋਈ ਮਜ਼ਬੂਤ 16 ਮਹੀਨੇ ਪਹਿਲਾਂ ਨਵੀਂ ਸਰਕਾਰ ਨੇ ਉਸ ਵੇਲੇ ਸੰਕਟ ਨੂੰ ਟਾਲਿਆ ਸੀ, ਜਦੋਂ ਲਿਬਰਲ ਐਮਐਲਏ ਡੈਰਿਲ ਪਲੇਕਸ, ਹਾਊਸ ਦੇ ਸਪੀਕਰ ਬਣ ਗਏ ਸਨ। ਇਸ ਦੇ ਚਲਦੇ ਐਨਡੀਪੀ ਪ੍ਰੀਮੀਅਰ ਜੌਨ ਹਾਰਗਨ ਬਹੁਮਤ ਸਾਬਤ ਕਰਨ ‘ਚ ਕਾਮਯਾਬ ਹੋ ਗਏ ਸਨ ਪਰ ਫੇਰ ਨਨਾਈਮੋ ਦੇ ਨਿਊ ਡੈਮੋਕਰੇਟ ਐਮਐਲਏ ਲਿਓਨਾਰਡ ਕਰੌਗ ਦੇ ਅਸਤੀਫਾ ਦੇਣ ਮਗਰੋਂ ਐਨਡੀਪੀ ਦੀ ਵਿਧਾਨ ਸਭਾ ‘ਚ ਸਥਿਤੀ ਨੂੰ ਥੋੜਾ ਝਟਕਾ ਲੱਗਿਆ ਸੀ। ਨਨਾਈਮੋ ‘ਚ ਐਨਡੀਪੀ ਦੀ ਸਥਿਤੀ ਮਜਬੂਤ ਮੰਨੀ ਜਾਂਦੀ ਰਹੀ ਹੈ ਪਰ ਬੀਸੀ ਐਨਡੀਪੀ ਚੋਣਾਂ ‘ਚ ਬਾਜੀ ਮਾਰਨ ਵਿਚ ਕਾਮਯਾਬ ਰਹੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Embed widget