ਪੜਚੋਲ ਕਰੋ

ਪਾਕਿ 'ਚ ਸਿੱਖ ਸੰਗਤ ਦਾ ਗੁਲਾਬ ਦੇ ਫੁੱਲਾਂ ਨਾਲ ਸਵਾਗਤ

ਲਾਹੌਰ: ਗੁਰੂ ਨਾਨਕ ਦੇਵ ਦੇ 548ਵੇਂ ਪ੍ਰਕਾਸ਼ ਪੁਰਬ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਵਾਲੀ ਧਰਤੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਦੁਨੀਆ ਭਰ ਤੋਂ ਸੰਗਤ ਪਹੁੰਚੀ ਹੈ। ਇਹ ਸੰਗਤ ਭਾਰਤ ਦੀ ਅਟਾਰੀ ਸਰਹੱਦ ਜ਼ਰੀਏ ਪਾਕਿਸਤਾਨ ਪਹੁੰਚੀ ਹੈ। SGPC ਵੱਲੋਂ ਵੀ 1248 ਸਿੱਖ ਸੰਗਤ ਦੇ ਜਥੇ ਨੂੰ ਰਵਾਨਾ ਕੀਤਾ ਗਿਆ ਤੇ ਬਾਕੀ ਸੰਗਤ ਨਿੱਜੀ ਤੌਰ 'ਤੇ ਵੀਜ਼ੇ ਲਵਾ ਕੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚ ਚੁੱਕੀ ਹੈ। ਇਨ੍ਹਾਂ ਵਿੱਚ ਭਾਰਤ ਤੋਂ ਬਾਹਰਲੇ ਸਿੱਖ ਵੀ ਸ਼ਾਮਲ ਹਨ। ਇਹ ਜਾਣਕਾਰੀ ETBP (Evacuee Trust Property Board) ਅਧਿਕਾਰੀਆਂ ਨੇ ਦਿੱਤੀ ਜੋ ਸੰਗਤ ਦਾ ਸੁਆਗਤ ਕਰਨ ਲਈ ਸਰਹੱਦ 'ਤੇ ਪਹੁੰਚੇ ਹੋਏ ਸਨ। ਇਸ ਮੌਕੇ ਟਰੱਸਟ ਦੇ ਚੇਅਰਮੈਨ ਸਿੱਦੀਕ-ਉਲ-ਹੱਕ ਤੇ ਪਾਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੇ ਵੀ ਸੰਗਤ ਨੂੰ ਜੀ ਆਇਆਂ ਕਿਹਾ। ਅਧਿਕਾਰੀਆਂ ਵੱਲੋਂ ਸਿੱਖ ਸੰਗਤ ਦੀ ਪੂਰੀ ਸੁਰੱਖਿਆ ਦਾ ਭਰੋਸਾ ਦੁਆਇਆ ਗਿਆ। ਨਨਕਾਣਾ ਸਾਹਿਬ ਪਹੁੰਚਿਆ ਇਹ ਜਥਾ ਅੱਜ ਗੁ. ਸੱਚਾ ਸੌਦਾ ਤੇ ਮੰਡੀ ਚੂਹੜਖਾਨਾ, ਸ਼ੇਖਪੁਰਾ ਤੋਂ ਦਰਸ਼ਨ ਦੀਦਾਰੇ ਕਰਕੇ ਸ਼ਾਮ ਨੂੰ ਵਾਪਸ ਗੁ. ਨਨਕਾਣਾ ਸਾਹਿਬ ਪਰਤੇਗਾ। 14 ਨਵੰਬਰ ਕੱਲ ਨੂੰ ਗੁ. ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਉਪਰੰਤ 15 ਨਵੰਬਰ ਨੂੰ ਗੁ. ਨਨਕਾਣਾ ਸਾਹਿਬ ਤੋਂ ਰਵਾਨਾ ਹੋ ਕੇ ਸੰਗਤ ਗੁ. ਪੰਜਾ ਸਾਹਿਬ ਲਈ ਜਾਵੇਗੀ ਤੇ 17 ਨਵੰਬਰ ਨੂੰ ਗੁ. ਪੰਜਾ ਸਾਹਿਬ ਤੋਂ ਗੁ. ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨਾਂ ਲਈ ਇਹ ਜਥਾ ਰਵਾਨਾ ਹੋਵੇਗਾ। 19 ਨਵੰਬਰ ਨੂੰ ਗੁ. ਰੋੜੀ ਸਾਹਿਬ ਐਮਨਾਬਾਦ ਤੇ ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁ. ਡੇਹਰਾ ਸਾਹਿਬ ਪਹੁੰਚ ਕੇ ਵਿਸਰਾਮ ਕਰੇਗਾ। 20 ਨਵੰਬਰ ਨੂੰ ਗੁ. ਡੇਹਰਾ ਸਾਹਿਬ ਰੁਕਣ ਤੋਂ ਬਾਅਦ 21 ਨਵੰਬਰ ਨੂੰ ਜਥੇ ਦੀ ਵਾਪਸੀ ਭਾਰਤ ਹੋਵੇਗੀ।

ਟਾਪ ਹੈਡਲਾਈਨ

US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
Embed widget