ਪੜਚੋਲ ਕਰੋ

NASA ਦਾ ਅਲਰਟ! ਅੱਜ ਧਰਤੀ ਦੇ ਨੇੜਿਓਂ ਲੰਘਣਗੇ ਹਵਾਈ ਜਹਾਜ ਜਿੰਨੇ ਵੱਡੇ 2 Asteroids, ਜਾਣੋ ਕਿੰਨਾ ਖਤਰਨਾਕ ਹੈ ਇਹ

Asteroid:ਨਾਸਾ ਦੀ ਜੈੱਟ ਪ੍ਰੋਪਲਸ਼ਨ ਲੈਬਾਰਟਰੀ (JPL) ਨੇ 3 ਅਕਤੂਬਰ, 2024 ਨੂੰ ਧਰਤੀ ਦੇ ਨੇੜੇ ਤੋਂ ਲੰਘ ਰਹੇ ਦੋ ਗ੍ਰਹਿਆਂ, 2024 SD3 ਅਤੇ 2024 SR4 ਦਾ ਪਤਾ ਲਗਾਇਆ ਹੈ। ਨਾਸਾ ਵੱਲੋਂ ਇਨ੍ਹਾਂ ਦੋਵਾਂ ਗ੍ਰਹਿਆਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ

NASA On Asteroid: ਨਾਸਾ ਦੀ ਜੈੱਟ ਪ੍ਰੋਪਲਸ਼ਨ ਲੈਬਾਰਟਰੀ (JPL) ਨੇ 3 ਅਕਤੂਬਰ, 2024 ਨੂੰ ਧਰਤੀ ਦੇ ਨੇੜੇ ਤੋਂ ਲੰਘ ਰਹੇ ਦੋ ਗ੍ਰਹਿਆਂ, 2024 SD3 ਅਤੇ 2024 SR4 ਦਾ ਪਤਾ ਲਗਾਇਆ ਹੈ। ਹਾਲਾਂਕਿ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਕੋਈ ਖ਼ਤਰਾ ਨਹੀਂ ਹੈ। ਪੁਲਾੜ ਖੋਜ ਅਤੇ ਸੂਰਜੀ ਪ੍ਰਣਾਲੀ ਦੇ ਗਠਨ ਦੇ ਅਧਿਐਨ ਲਈ ਵਿਗਿਆਨੀਆਂ ਲਈ ਇਨ੍ਹਾਂ ਗ੍ਰਹਿਆਂ ਦਾ ਲੰਘਣਾ ਬਹੁਤ ਮਹੱਤਵਪੂਰਨ ਹੈ। ਇਹ ਸੂਰਜੀ ਮੰਡਲ ਦੇ ਬਣਨ ਤੋਂ ਲੈ ਕੇ ਮੌਜੂਦ ਹਨ ਅਤੇ ਇਨ੍ਹਾਂ ਦੀ ਮੌਜੂਦਗੀ ਵਿਗਿਆਨੀਆਂ ਨੂੰ ਪੁਲਾੜ ਬਾਰੇ ਨਵੀਂ ਜਾਣਕਾਰੀ ਦਿੰਦੀ ਹੈ।

ਹੋਰ ਪੜ੍ਹੋ : ਫੋਨ ਨਾ ਦੇਣ 'ਤੇ ਬੱਚੇ ਨੇ ਮਾਂ ਦੇ ਸਿਰ 'ਤੇ ਮਾਰਿਆ ਜ਼ੋਰ ਨਾਲ ਬੈਟ, ਬੇਹੋਸ਼ ਹੋਈ ਮਾਂ ਤੋਂ ਇੰਝ ਖੋਹਿਆ ਮੋਬਾਈਲ, ਦੇਖੋ ਖੌ*ਫਨਾਕ ਵੀਡੀਓ

ਐਸਟੇਰੋਇਡਸ 2024 SD3 ਅਤੇ 2024 SR4 ਦੋਵਾਂ ਦਾ ਵਿਗਿਆਨੀਆਂ ਦੁਆਰਾ ਨੇੜਿਓਂ ਅਧਿਐਨ ਕੀਤਾ ਜਾ ਰਿਹਾ ਹੈ। ਉਹ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਉਹ ਧਰਤੀ ਲਈ ਕੋਈ ਸਮੱਸਿਆ ਪੈਦਾ ਕਰ ਸਕਦੇ ਹਨ। ਇਸ ਬਾਰੇ 'ਚ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (NASA) ਦੀ ਟੀਮ ਨੇ ਜਾਣਕਾਰੀ ਦਿੱਤੀ ਹੈ ਕਿ ਭਾਵੇਂ ਦੋਵੇਂ ਧਰਤੀ ਦੇ ਬਹੁਤ ਨੇੜੇ ਤੋਂ ਲੰਘ ਰਹੇ ਹਨ ਪਰ ਇਸ ਤੋਂ ਕੋਈ ਸਿੱਧਾ ਖਤਰਾ ਨਹੀਂ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।

ਗ੍ਰਹਿਆਂ ਬਾਰੇ ਜਾਣੋ

Asteroid 2024 SD3: ਇਸਦਾ ਆਕਾਰ 68 ਫੁੱਟ ਹੈ, ਜੋ ਕਿ ਇੱਕ ਛੋਟੇ ਹਵਾਈ ਜਹਾਜ਼ ਵਰਗਾ ਹੈ। ਧਰਤੀ ਤੋਂ ਇਸਦੀ ਸਭ ਤੋਂ ਨੇੜਲੀ ਦੂਰੀ 924,000 ਕਿਲੋਮੀਟਰ ਹੈ। ਨਾਸਾ ਨੇ ਇਸ ਨੂੰ ਖਤਰਨਾਕ ਸ਼੍ਰੇਣੀ 'ਚ ਰੱਖਿਆ ਹੈ ਪਰ ਇਸ ਨਾਲ ਧਰਤੀ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ ਹੈ।

Asteroid 2024 SR4: ਇਸਦਾ ਆਕਾਰ 51 ਫੁੱਟ ਹੈ, ਜੋ ਕਿ ਇੱਕ ਛੋਟੇ ਹਵਾਈ ਜਹਾਜ਼ ਵਰਗਾ ਹੈ। ਇਸਦੀ ਸਭ ਤੋਂ ਨਜ਼ਦੀਕੀ ਦੂਰੀ: 1,670,000 ਕਿਲੋਮੀਟਰ, ਜੋ ਕਿ ਐਸਟੇਰੋਇਡ 2024 SD3 ਤੋਂ ਬਹੁਤ ਜ਼ਿਆਦਾ ਹੈ। ਇਹ ਵੀ ਧਰਤੀ ਨੂੰ ਕੋਈ ਖ਼ਤਰਾ ਨਹੀਂ ਬਣ ਸਕਦੇ।

ਸਤੰਬਰ ਵਿੱਚ ਇੱਕ ਵਿਸ਼ਾਲ 110 ਫੁੱਟ ਦਾ ਗ੍ਰਹਿ ਲੰਘਿਆ

ਹਾਲ ਹੀ ਵਿੱਚ, ਪਿਛਲੇ ਮਹੀਨੇ ਵਿਸ਼ਾਲ 110 ਫੁੱਟ 2024 RN16 ਧਰਤੀ ਦੇ ਉੱਪਰੋਂ ਲੰਘਿਆ ਸੀ। ਇਸ ਨੂੰ ਲੈ ਕੇ ਨਾਸਾ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਇਹ ਟਕਰਾਉਂਦਾ ਹੈ ਤਾਂ ਇਸ ਨਾਲ ਭਾਰੀ ਤਬਾਹੀ ਹੋ ਸਕਦੀ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅਜਿਹਾ ਕੁਝ ਨਹੀਂ ਹੋਇਆ। ਇਹ ਧਰਤੀ ਤੋਂ 16 ਲੱਖ ਕਿਲੋਮੀਟਰ ਦੂਰ 104,761 ਕਿਲੋਮੀਟਰ ਦੀ ਖਤਰਨਾਕ ਰਫਤਾਰ ਨਾਲ ਅੱਗੇ ਵਧਿਆ।

ਹੋਰ ਪੜ੍ਹੋ : ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget