ਪੜਚੋਲ ਕਰੋ

NASA ਨੇ ਰਚਿਆ ਇਤਿਹਾਸ, ਧਰਤੀ ਨੂੰ ਬਚਾਉਣ ਦਾ ਮਿਸ਼ਨ ਹੋਇਆ ਸਫਲ, ਐਸਟੇਰਾਇਡ ਨਾਲ ਟਕਰਾਇਆ DART ਪੁਲਾੜ ਯਾਨ , ਦੇਖੋ ਵੀਡੀਓ

NASA DART Mission: ਅੱਜ ਦਾ ਦਿਨ ਪੂਰੀ ਧਰਤੀ ਲਈ ਇਤਿਹਾਸਕ ਦਿਨ ਮੰਨਿਆ ਜਾਂਦਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ 4:45 ਵਜੇ ਨਾਸਾ ਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਪੁਲਾੜ ਏਜੰਸੀ ਨੇ ਧਰਤੀ ਨੂੰ ਗ੍ਰਹਿਆਂ ਤੋਂ ਬਚਾਉਣ ਲਈ ਸਫਲਤਾਪੂਰਵਕ ਇੱਕ ਪ੍ਰੀਖਣ ਕੀਤਾ ਹੈ

NASA DART Mission: ਅੱਜ ਦਾ ਦਿਨ ਪੂਰੀ ਧਰਤੀ ਲਈ ਇਤਿਹਾਸਕ ਦਿਨ ਮੰਨਿਆ ਜਾਂਦਾ ਹੈ। ਹੁਣ ਤੋਂ ਕੁਝ ਸਮਾਂ ਪਹਿਲਾਂ 4:45 ਵਜੇ ਨਾਸਾ ਨੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਪੁਲਾੜ ਏਜੰਸੀ ਨੇ ਧਰਤੀ ਨੂੰ ਗ੍ਰਹਿਆਂ ਤੋਂ ਬਚਾਉਣ ਲਈ ਸਫਲਤਾਪੂਰਵਕ ਇੱਕ ਪ੍ਰੀਖਣ ਕੀਤਾ ਹੈ। ਇਸ ਤਹਿਤ ਆਪਣੇ ਡਾਰਟ ਮਿਸ਼ਨ ਨੂੰ ਅੰਜਾਮ ਦਿੱਤਾ। ਗ੍ਰਹਿ ਦੀ ਦਿਸ਼ਾ ਅਤੇ ਗਤੀ ਨੂੰ ਬਦਲਣ ਦਾ ਨਾਸਾ ਦਾ ਪ੍ਰਯੋਗ ਸਫਲ ਰਿਹਾ। ਹਾਲਾਂਕਿ ਅੰਤਿਮ ਰਿਪੋਰਟ ਆਉਣੀ ਬਾਕੀ ਹੈ।

ਨਾਸਾ ਨੂੰ ਯਕੀਨ ਹੈ ਕਿ ਐਸਟੇਰੋਇਡ ਨਾਮਕ ਮਹਾਵਿਨਾਸ ਨਾਲ ਟਕਰਾਅ ਕੇ ਸਫਲ ਰਹੀ। ਯਾਨੀ ਨਾਸਾ ਦਾ ਮਿਸ਼ਨ ਡਾਰਟ ਸਫਲ ਰਿਹਾ ਹੈ। ਫੁੱਟਬਾਲ ਸਟੇਡੀਅਮ ਦੇ ਬਰਾਬਰ ਡਿਮੋਰਫੋਸ ਨਾਲ ਪੁਲਾੜ ਯਾਨ ਦੇ ਟਕਰਾਉਂਦੇ ਹੀ ਪ੍ਰੋਜੈਕਟ ਡਾਰਟ ਨਾਲ ਜੁੜੀ ਨਾਸਾ ਟੀਮ ਖੁਸ਼ੀ ਨਾਲ ਉਛਲ ਪਈ। ਇਹ ਅਜਿਹਾ ਪਲ ਸੀ ਜਦੋਂ ਵਿਗਿਆਨੀਆਂ ਨੇ ਜਸ਼ਨ ਮਨਾਇਆ ਸੀ। ਵਿਗਿਆਨੀ ਆਪਣੇ ਦਿਲ ਨੂੰ ਫੜ ਕੇ ਪੁਲਾੜ ਦੇ ਇਸ ਇਤਿਹਾਸਕ ਪਲ ਨੂੰ ਦੇਖ ਰਹੇ ਸਨ, ਟੱਕਰ ਹੁੰਦੇ ਹੀ ਉਹ ਤਾੜੀਆਂ ਮਾਰਨ ਲੱਗ ਪਏ।

ਦਰਅਸਲ, ਨਾਸਾ ਪ੍ਰੋਜੈਕਟ ਡਾਰਟ ਦੇ ਜ਼ਰੀਏ ਇਹ ਦੇਖਣਾ ਚਾਹੁੰਦਾ ਸੀ ਕਿ ਕੀ ਪੁਲਾੜ ਯਾਨ ਦੇ ਟਕਰਾਉਣ ਦਾ ਕੋਈ ਪ੍ਰਭਾਵ ਹੈ ਜਾਂ ਨਹੀਂ? ਕੀ ਪੁਲਾੜ ਯਾਨ ਦੇ ਟਕਰਾਉਣ ਨਾਲ ਗ੍ਰਹਿ ਦੀ ਦਿਸ਼ਾ ਅਤੇ ਗਤੀ ਪ੍ਰਭਾਵਿਤ ਹੁੰਦੀ ਹੈ ਜਾਂ ਨਹੀਂ? ਇਨ੍ਹਾਂ ਸਵਾਲਾਂ ਦੇ ਜਵਾਬ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਮਿਲਣਗੇ ਪਰ ਨਾਸਾ ਦੇ ਵਿਗਿਆਨੀਆਂ ਨੂੰ ਯਕੀਨ ਹੈ ਕਿ ਪੁਲਾੜ ਯਾਨ ਦੀ ਟੱਕਰ ਦਾ ਡਿਮੋਰਫੋਸ 'ਤੇ ਅਸਰ ਜ਼ਰੂਰ ਪਿਆ ਹੈ। ਅਸਰ ਸਕਸੈਸ ਦਾ ਮਤਲਬ ਵੀ ਇਹੀ ਹੈ ਪਰ ਅਸਰ ਕਿੰਨਾ ਪਿਆ ਹੈ , ਇਸ 'ਤੇ ਬਹੁਤ ਜਲਦ ਹੀ ਨਾਸਾ ਦੀ ਰਿਪੋਰਟ ਸਾਹਮਣੇ ਆਵੇਗੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...
ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਮੈਰਿਜ ਪੈਲੇਸਾਂ ਨੂੰ ਲੈ ਸਖਤ ਹਦਾਇਤਾਂ ਜਾਰੀ, ਇਹ ਕੰਮ ਪਏਗਾ ਭਾਰੀ...

ਪੰਜਾਬ 'ਚ ਧੁੰਦ ਪੈਣ ਨਾਲ ਲੋਕ ਪਰੇਸ਼ਾਨ, ਮੀਂਹ ਪੈਣ ਦੇ ਆਸਾਰ; ਕਈ ਥਾਵਾਂ 'ਤੇ ਵਿਜ਼ੀਬਲਿਟੀ ਜ਼ੀਰੋ ਦੇ ਨੇੜੇ, ਜਾਣੋ ਆਪਣੇ ਸ਼ਹਿਰ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

Embed widget