ਪੜਚੋਲ ਕਰੋ

ਸਪੇਸਐਕਸ ਰਾਕੇਟ ਚਾਰ ਪੁਲਾੜ ਯਾਤਰੀਆਂ ਸਮੇਤ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਰਵਾਨਾ

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਲਈ ਚਾਰ ਪੁਲਾੜ ਯਾਤਰੀਆਂ ਸਮੇਤ ਐਤਵਾਰ ਨੂੰ ਫਲੋਰਿਡਾ ਦੇ ਕੈਨੇਡੀ ਪੁਲਾੜ ਕੇਂਦਰ ਤੋਂ ਸਪੇਸਐਕਸ ਰਾਕੇਟ ਰਵਾਨਾ ਹੋਇਆ। ਇਹ ਸਪੇਸਐਕਸ ਦੀ ਦੂਜੀ ਮਾਨਵ ਸਹਿਤ ਉਡਾਣ ਹੈ।

ਵਾਸ਼ਿੰਗਟਨ: ਅਮਰੀਕਾ ਦੇ ਫਲੋਰਿਡਾ ਸਪੇਸ ਸੈਂਟਰ ਤੋਂ ਐਤਵਾਰ ਨੂੰ ਸਪੇਸੈਕਸ ਰਾਕੇਟ (NASA-SpaceX) ਚਾਰ ਪੁਲਾੜ ਯਾਤਰੀਆਂ ਨੂੰ ਲੈ ਕੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਰਵਾਨਾ ਹੋਇਆ। ਆਪਣੀ 27 ਘੰਟੇ ਦੀ ਯਾਤਰਾ ਨੂੰ ਪੂਰਾ ਕਰਨ ਤੋਂ ਬਾਅਦ ਫਾਲਕਨ ਨਾਂ ਦਾ ਰਾਕੇਟ ਮੰਗਲਵਾਰ ਸਵੇਰੇ ਸਾਢੇ 9 ਵਜੇ ਆਈਐਸਐਸ ‘ਤੇ ਪਹੁੰਚੇਗਾ। ਇਸ ਲਾਂਚ ਦੀ ਖਾਸ ਗੱਲ ਇਹ ਹੈ ਕਿ ਇਹ ਰਾਕੇਟ ਏਲਨ ਮਸਕ ਦੀ ਕੰਪਨੀ ਸਪੇਸਐਕਸ ਦਾ ਹੈ। ਇਸ ਤੋਂ ਪਹਿਲਾਂ ਨਾਸਾ ਰੂਸ ਦੇ ਸੋਯੂਜ਼ ਰਾਕੇਟ 'ਤੇ ਨਿਰਭਰ ਕਰਦਾ ਸੀ। ਰੂਸ ਪਿਛਲੇ ਲਗਪਗ ਇੱਕ ਦਹਾਕੇ ਤੋਂ ਨਾਸਾ ਨੂੰ ਇਹ ਸਹੂਲਤ ਪ੍ਰਦਾਨ ਕਰ ਰਿਹਾ ਹੈ। ਇਸ ਲਾਂਚ ਦਾ ਨਾਂ ਕਰੂ-1 ਮਿਸ਼ਨ ਰੱਖਿਆ ਗਿਆ ਹੈ। ਲਗਪਗ 18 ਸਾਲ ਪਹਿਲਾਂ ਯੂਐਸ ਨੇ ਮਸ਼ਹੂਰ ਉਦਯੋਗਪਤੀ ਏਲਨ ਮਸਕ ਦੀ ਕੰਪਨੀ ਨਾਲ ਸਮਝੌਤਾ ਕੀਤਾ। ਨਾਸਾ ਦਾ ਐਲਨ ਮਸਕ ਦੀ ਕੰਪਨੀ ਦੀ ਮਦਦ ਨਾਲ ਕੰਮ ਕਰਨ ਦਾ ਅਸਲ ਉਦੇਸ਼ ਬ੍ਰਹਿਮੰਡ ਵਿੱਚ ਹੋਰ ਗ੍ਰਿਹਾਂ ‘ਤੇ ਬਸਤੀਆਂ ਸਥਾਪਤ ਕਰਨ ਦਾ ਹੈ। ਸਪੇਸੈਕਸ ਦੇ ਇਸ ਕਰੂ ਡਰੈਗਨ ਕੈਪਸੂਲ ਦਾ ਨਾਂ ਰੇਜੀਲਿਏਂਸ ਹੈ। ਇਸ ਮਿਸ਼ਨ ਵਿਚ ਚਾਰ ਪੁਲਾੜ ਯਾਤਰੀ ਹਨ। ਇਨ੍ਹਾਂ ਚੋਂ ਤਿੰਨ ਅਮਰੀਕਾ ਦੇ ਅਤੇ ਇੱਕ ਜਾਪਾਨ ਤੋਂ ਹੈ। ਮਈ ਵਿੱਚ ਨਾਸਾ ਨੇ ਇੱਕ ਪ੍ਰਯੋਗ ਵਜੋਂ ਦੋ ਪੁਲਾੜ ਯਾਤਰੀਆਂ ਰਾਬਰਟ ਬੇਕਨ ਅਤੇ ਡਗਲਸ ਹਰਲੀ ਨੂੰ ਪੁਲਾੜ ਵਿੱਚ ਭੇਜਿਆ। ਇਨ੍ਹਾਂ ਦਾ ਪਰੀਖਣ ਐਂਡੇਵਰ ਨਾਂ ਦੇ ਕੈਪਸੂਲ ਵਿੱਚ ਕੀਤਾ ਗਿਆ ਸੀ। ਇਹ ਪੁਲਾੜ ਰਾਕੇਟ ਅਗਸਤ ਵਿੱਚ ਦੋ ਪੁਲਾੜ ਯਾਨ ਲੈ ਕੇ ਧਰਤੀ ‘ਤੇ ਪਰਤਿਆ ਸੀ। Corona in Delhi: ਦਿੱਲੀ ‘ਚ ਕੋਰੋਨਾ ਨੇ ਬਿਗਾੜੇ ਹਾਲਾਤ, ਹੁਣ ਅਮਿਤ ਸ਼ਾਹ ਨੇ ਦਿੱਤੇ ਅਹਿਮ ਆਦੇਸ਼, ਇੱਥੇ ਪੜ੍ਹੋ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget