ਪੜਚੋਲ ਕਰੋ

NASA ਨੂੰ ਮਿਲੀ ਵੱਡੀ ਕਾਮਯਾਬੀ, ਅੰਤਰ-ਰਾਸ਼ਟਰੀ ਸਪੇਸ ਸਟੇਸ਼ਨ 'ਚ ਉਗਾਈਆਂ ਮੂਲੀਆਂ

ਆਪਣੇ ਰਿਸਰਚ ਅਭਿਆਨ ਦੇ ਤਹਿਤ ਐਸਟ੍ਰੋਨੌਟ ਕੇਟ ਰੂਬਿਨਸ ਨੇ ਅੰਤਰ ਰਾਸ਼ਟਰੀ ਸਪੇਸ ਸਟੇਸ਼ਨ 'ਤੇ ਮੂਲੀ ਦੀ ਫਸਲ ਨੂੰ ਉਗਾਉਣ 'ਚ ਸਫਲਤਾ ਹਾਸਲ ਕੀਤੀ ਹੈ।

ਨਾਸਾ ਬੀਤੇ ਕਾਫੀ ਲੰਬੇ ਸਮੇਂ ਤੋਂ ਪੁਲਾੜ ਸਪੇਸ ਸਟੇਸ਼ਨ 'ਚ ਫਸਲਾਂ ਨੂੰ ਉਗਾਉਣ ਲਈ ਆਪਣੀ ਰਿਸਰਚ ਜਾਰੀ ਰੱਖੀ ਹੋਈ ਹੈ। ਇਸ ਕ੍ਰਮ 'ਚ ਨਾਸਾ ਦੇ ਵਿਗਿਆਨੀਆਂ ਦੇ ਹੱਥ ਸਫਲਤਾ ਲੱਗੀ ਹੈ। ਨਾਸਾ ਦੀ ਐਸਟ੍ਰੋਨੌਟ ਕੇਟ ਰੂਬਿਨਸ ਨੇ ਅੰਤਰ ਰਾਸ਼ਟਰੀ ਸਪੇਸ ਸਟੇਸ਼ਨ 'ਤੇ ਫਸਲ ਉਗਾਉਣ 'ਚ ਸਫਲਤਾ ਪਾਈ ਹੈ। ਅੰਤਰ-ਰਾਸ਼ਟਰੀ ਸਪੇਸ ਸਟੇਸ਼ਨ 'ਚ ਉਗਾਈ ਫਸਲ ਆਪਣੇ ਰਿਸਰਚ ਅਭਿਆਨ ਦੇ ਤਹਿਤ ਐਸਟ੍ਰੋਨੌਟ ਕੇਟ ਰੂਬਿਨਸ ਨੇ ਅੰਤਰ ਰਾਸ਼ਟਰੀ ਸਪੇਸ ਸਟੇਸ਼ਨ 'ਤੇ ਮੂਲੀ ਦੀ ਫਸਲ ਨੂੰ ਉਗਾਉਣ 'ਚ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਕਟਾਈ ਬੀਤੇ 30 ਨਵੰਬਰ ਨੂੰ ਕੀਤੀ ਗਈ। ਉੱਥੇ ਹੀ ਨਾਸਾ ਨੇ ਇਸ ਨੂੰ ਇਤਿਹਾਸਕ ਕਟਾਈ ਦੱਸਿਆ ਹੈ। ਨਾਸਾ ਦਾ ਕਹਿਣਾ ਹੈ ਕਿ ਇਹ ਉਸ ਦੇ ਪਲਾਂਟ ਰਿਸਰਚ ਤੇ ਪਲਾਂਟ ਹੈਬਿਟੈਟ-02 (PH-02) ਦਾ ਹਿੱਸਾ ਸੀ। ਜੋ ਇਹ ਸਮਝਣ ਦੀ ਕੋਸਿਸ਼ ਕਰਦੀ ਹੈ ਕਿ ਘੱਟ ਗ੍ਰੈਵਿਟੀ 'ਚ ਪੌਦੇ ਕਿਵੇਂ ਵਧਦੇ ਹਨ। ਐਡਵਾਂਸ ਪਲਾਂਟ ਹੈਬਿਟੇਟ 'ਚ ਉਗਾਈ ਗਈ ਮੂਲੀ ਦੀ ਫਸਲ ਉਗਾਉਣ ਲਈ ਐਡਵਾਂਸਡ ਪਲਾਂਟ ਹੈਬਿਟੇਟ (APH) ਦਾ ਇਸਤੇਮਾਲ ਕੀਤਾ ਗਿਆ। ਇਹ ਇਕ ਤਰ੍ਹਾਂ ਦਾ ਚੈਂਬਰ ਹੈ ਜਿਸ 'ਚ ਪਲਾਂਟ ਤਕ ਐਲਈਡੀ ਰੌਸ਼ਨੀ, ਕੰਟਰੋਲ ਦੇ ਨਾਲ, ਪੌਦਿਆਂ ਦੀਆਂ ਜੜ੍ਹਾਂ ਤਕ ਪਾਣੀ, ਪੌਸ਼ਕ ਤੱਤ ਅਤੇ ਆਕਸੀਜਨ ਪਹੁੰਚਾਉਂਦਾ ਹੈ। ਜਿਸ ਨਾਲ ਪਲਾਂਟ ਨੂੰ ਗ੍ਰੋਥ ਕਰਨ 'ਚ ਕਾਫੀ ਮਦਦ ਮਿਲਦੀ ਹੈ। ਇਸ ਤੋਂ ਪਹਿਲਾਂ ਵੀ ਉਗਾਏ ਗਏ ਉਤਪਾਦ : ਉੱਥੇ ਮੂਲੀ ਨੂੰ ਇਸ ਲਈ ਚੁਣਿਆ ਗਿਆ ਕਿਉਂਕਿ ਇਹ ਸਿਰਫ 27 ਦਿਨਾਂ 'ਚ ਪੂਰੀ ਤਰ੍ਹਾਂ ਤਿਆਰ ਹੋ ਜਾਂਦੀ ਹੈ। ਨਾਸਾ ਨੇ ਇਸ ਦਾ ਇਕ ਟਾਇਮ-ਲੈਪਸ ਵੀਡੀਓ ਵੀ ਜਾਰੀ ਕੀਤਾ ਜਿਸ ਨੇ ਸਬਜ਼ੀਆਂ ਦੇ ਵਿਕਾਸ ਨੂੰ ਟ੍ਰੈਕ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਜਦੋਂ ਵਿਗਿਆਨੀਆਂ ਨੇ ਪੁਲਾੜ 'ਚ ਪੌਦਿਆਂ ਦੀ ਖੇਤੀ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਵੇਜੀ ਦੇ ਰੂਪ 'ਚ ਜਾਨੀ ਜਾਣ ਵਾਲੀ 'ਦ ਵੈਜੀਟੇਬਲ ਪ੍ਰੋਡਕਸ਼ਨ' ਸਿਸਟਮ ਦੀ ਮਦਦ ਨਾਲ, ਪੁਲਾੜ ਸਟੇਸ਼ਨ ਨੇ ਕਈ ਪ੍ਰਕਾਰ ਦੇ ਪੌਦਿਆਂ ਨੂੰ ਸਫਲਤਾਪੂਰਵਕ ਉਗਾਇਆ ਹੈ। ਜਿੰਨ੍ਹਾਂ 'ਚ ਤਿੰਨ ਤਰ੍ਹਾਂ ਦੇ ਲੇਟਿਊਸ, ਚੀਨੀ ਗੋਭੀ, ਮਿਜੁਨਾ ਸਰ੍ਹੋਂ, ਲਾਲ ਰੂਸੀ ਕੇਲ ਤੇ ਜ਼ਿਨਨਿਆ ਫੁੱਲ ਸ਼ਾਮਲ ਹਨ। ਕਿਸਾਨ ਅੰਦੋਲਨ ਨੂੰ ਬੈਂਕ ਯੂਨੀਅਨਾਂ ਦਾ ਸਮਰਥਨ, ਸਰਕਾਰ ਅੱਗੇ ਰੱਖੀ ਇਹ ਮੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget