ਪੜਚੋਲ ਕਰੋ

ਮਨਜਿੰਦਰ ਸਿਰਸਾ ਤੇ ਹੋਰ ਵੀ ਕਈ ਵਿਧਾਇਕਾਂ ਨਾਲ ਨੇ ਮੇਰੀਆਂ ਫੋਟੋਆਂ, ਕੀ ਇਹ ਵੀ ਸਾਰੇ ISI ਦੇ ਬੰਦੇ ? ਨਾਸਿਰ ਢਿੱਲੋਂ ਨੇ ਖੋਲ੍ਹ ਦਿੱਤੇ ਸਾਰਿਆਂ ਦੇ ਕੱਚੇ ਚਿੱਠੇ, ਦੇਖੋ ਵੀਡੀਓ

ਨਾਸਿਰ ਢਿੱਲੋਂ 'ਤੇ ਇੱਕ ਸਾਬਕਾ ਪੁਲਿਸ ਕਰਮਚਾਰੀ ਹੋਣ ਦਾ ਦੋਸ਼ ਹੈ ਤੇ ਅੱਜਕੱਲ੍ਹ ਇੱਕ ISI ਏਜੰਟ ਵਜੋਂ ਕੰਮ ਕਰਦਾ ਹੈ। ਉਹ ਭਾਰਤੀ ਯੂਟਿਊਬਰਾਂ ਅਤੇ ਬਲੌਗਰਾਂ ਨੂੰ ਫਸਾਉਂਦਾ ਹੈ ਅਤੇ ਉਨ੍ਹਾਂ ਤੋਂ ਖੁਫੀਆ ਜਾਣਕਾਰੀ ਪ੍ਰਾਪਤ ਕਰਦਾ ਹੈ।

ਭਾਰਤੀ ਮੀਡੀਆ ਵੱਲੋਂ ਆਈਐਸਆਈ ਦਾ ਏਜੰਟ ਕਹੇ ਜਾਣ ਮਗਰੋਂ ਪਾਕਿਸਤਾਨ ਦੇ ਯੂਟਿਊਬਰ ਨਾਸਿਰ ਢਿੱਲੋਂ ਨੇ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਰੋਪੜ (ਪੰਜਾਬ) ਦੇ ਯੂਟਿਊਬਰ ਜਸਬੀਰ ਸਿੰਘ ਬੇਕਸੂਰ ਹੈ। ਢਿੱਲੋਂ ਨੇ ਕਿਹਾ ਕਿ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮੈਂ ਜੋਤੀ ਅਤੇ ਜਾਨ ਮਹਿਲ ਨੂੰ ਪਾਕਿਸਤਾਨ ਵਿੱਚ ਫੌਜੀ ਅਧਿਕਾਰੀਆਂ ਨਾਲ ਮਿਲਾਇਆ ਸੀ, ਪਰ ਅਜਿਹਾ ਕੁਝ ਨਹੀਂ ਹੈ, ਮੈਂ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ। ਮੇਰੇ ਦੋਵੇਂ ਮੋਬਾਈਲ ਫੋਨ ਚੈੱਕ ਕਰੋ।

ਹਾਲਾਂਕਿ, ਢਿੱਲੋਂ ਨੇ ਕਿਹਾ ਕਿ ਉਸ ਦੀ ਜਸਬੀਰ ਸਿੰਘ ਨਾਲ ਵਟਸਐਪ 'ਤੇ ਗੱਲਬਾਤ ਹੋਈ ਸੀ। ਉਸ ਨੇ ਇਹ ਵੀ ਮੰਨਿਆ ਹੈ ਕਿ ਉਸ ਨੇ ਕੁਝ ਸਮਾਂ ਪਹਿਲਾਂ ਜੋਤੀ ਮਲਹੋਤਰਾ ਦਾ ਪੋਡਕਾਸਟ ਕੀਤਾ ਸੀ। ਕੁਝ ਮੀਡੀਆ ਰਿਪੋਰਟਾਂ ਇਹ ਦੋਸ਼ ਲਾਇਆ ਗਿਆ ਹੈ ਕਿ ਨਾਸਿਰ ਢਿੱਲੋਂ ਆਈਐਸਆਈ ਏਜੰਟ ਵਜੋਂ ਕੰਮ ਕਰਦਾ ਹੈ। ਉਹ ਭਾਰਤੀ ਬਲੌਗਰਾਂ ਨੂੰ ਜਾਲ ਵਿੱਚ ਫਸਾਉਂਦਾ ਹੈ ਤੇ ਉਨ੍ਹਾਂ ਤੋਂ ਖੁਫੀਆ ਜਾਣਕਾਰੀ ਪ੍ਰਾਪਤ ਕਰਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਨਾਸਿਰ ਢਿੱਲੋਂ 'ਤੇ ਇੱਕ ਸਾਬਕਾ ਪੁਲਿਸ ਕਰਮਚਾਰੀ ਹੋਣ ਦਾ ਦੋਸ਼ ਹੈ ਤੇ ਅੱਜਕੱਲ੍ਹ ਇੱਕ ISI ਏਜੰਟ ਵਜੋਂ ਕੰਮ ਕਰਦਾ ਹੈ। ਉਹ ਭਾਰਤੀ ਯੂਟਿਊਬਰਾਂ ਅਤੇ ਬਲੌਗਰਾਂ ਨੂੰ ਫਸਾਉਂਦਾ ਹੈ ਅਤੇ ਉਨ੍ਹਾਂ ਤੋਂ ਖੁਫੀਆ ਜਾਣਕਾਰੀ ਪ੍ਰਾਪਤ ਕਰਦਾ ਹੈ। ਇਸ ਬਾਰੇ ਸਾਰੇ ਸਵਾਲਾਂ ਦੇ ਜਵਾਬ ਦੇਣ ਲਈ ਨਾਸਿਰ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਫੇਸਬੁੱਕ 'ਤੇ 30 ਮਿੰਟ ਦਾ ਵੀਡੀਓ ਅਪਲੋਡ ਕੀਤਾ ਹੈ। ਇਸ ਵਿੱਚ ਉਸ ਨੇ ਆਪਣੇ ਨਾਲ ਸਬੰਧਤ ਕਈ ਸਪੱਸ਼ਟੀਕਰਨ ਦਿੱਤੇ ਹਨ। 

ਨਾਸਿਰ ਨੇ ਕਿਹਾ ਕਿ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਸਾਹਿਬ ਵੀ ਆਏ ਸਨ। ਮੇਰੀਆਂ ਉਨ੍ਹਾਂ ਨਾਲ ਫੋਟੋਆਂ ਹਨ। ਦੋ-ਤਿੰਨ ਵਿਧਾਇਕ ਤੇ ਮਸ਼ਹੂਰ ਹਸਤੀਆਂ ਵੀ ਪਾਕਿਸਤਾਨ ਆਈਆਂ ਸੀ। ਇੱਕ ਪੱਤਰਕਾਰ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਫਿਰ ਇਹ ਸਾਰੇ ISI ਦੇ ਬੰਦੇ ਹਨ। ਇੱਥੇ ਸਿਰਫ਼ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾ ਤਾਂ ਮੈਂ ISI ਦਾ ਬੰਦਾ ਹਾਂ ਤੇ ਨਾ ਹੀ RAW ਦਾ...ਮੈਂ ਤਾਂ ਰੱਬ ਦਾ ਬੰਦਾ ਹਾਂ।

ਨਾਸਿਰ ਨੇ ਦੱਸਿਆ ਕਿ ਉਹ ਇਸ ਸਮੇਂ UAE ਵਿੱਚ ਹੈ ਤੇ ਇੱਕ-ਦੋ ਦਿਨਾਂ ਲਈ ਬਹਿਰੀਨ ਜਾ ਰਿਹਾ ਹੈ। ਉਸ ਨੇ ਕਿਹਾ ਕਿ ਉਸ ਕੋਲ ਦੋ ਮੋਬਾਈਲ ਹਨ ਤੇ ਜੇਕਰ ਕੋਈ ਜਾਂਚ ਕਰਨਾ ਚਾਹੁੰਦਾ ਹੈ, ਤਾਂ ਉਹ ਆ ਕੇ ਉਸ ਦਾ ਮੋਬਾਈਲ ਚੈੱਕ ਕਰ ਸਕਦਾ ਹੈ। ਨਾਸਿਰ ਨੇ ਕਿਹਾ ਕਿ ਜਿੱਥੋਂ ਤੱਕ ਉਹ ਜਾਣਦੇ ਹਨ, ਦਾਨਿਸ਼ ਪਾਕਿਸਤਾਨੀ ਦੂਤਾਵਾਸ ਵਿੱਚ ਰਾਜਦੂਤ ਦਾ ਨਿੱਜੀ PA ਹੈ। ਜਦੋਂ ਉਹ ਰਾਜਦੂਤ ਨਾਲ ਗੱਲ ਕਰਦੇ ਹਨ, ਤਾਂ ਉਹ ਦਾਨਿਸ਼ ਜਾਂ ਉਨ੍ਹਾਂ ਦੇ ਸਟਾਫ ਕੋਲ ਸਿਫ਼ਾਰਸ਼ ਕਰਦੇ ਹਨ। ਦੂਤਾਵਾਸ ਵਿੱਚ ਨੇਵੀ ਤੇ ਫੌਜ ਦੇ ਅਧਿਕਾਰੀ ਵੀ ਹਨ, ਪਰ ਜਿੱਥੋਂ ਤੱਕ ਉਹ ਜਾਣਦਾ ਹੈ, ਦਾਨਿਸ਼ ਰਾਜਦੂਤ ਦਾ ਪੀਏ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget