ਪੜਚੋਲ ਕਰੋ

ਸਾਬਕਾ ਪ੍ਰਧਾਨ ਮੰਤਰੀ ਨਾਲ ਜੇਲ੍ਹ 'ਚ ਬੇਹੱਦ ਮਾੜਾ ਸਲੂਕ, ਬਿਨ੍ਹਾਂ ਬਿਸਤਰੇ ਸੌਣ ਲਈ ਮਜਬੂਰ

  ਇਸਲਾਮਾਬਾਦ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਰਾਵਲਪਿੰਡੀ ਸਥਿਤ ਅਡਿਆਲਾ ਜੇਲ੍ਹ ਵਿੱਚ ਬੇਹੱਦ ਖਰਾਬ ਹਾਲਤ ਵਿੱਚ ਰੱਖਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਵਾਜ਼ ਨੂੰ ਅਖ਼ਬਾਰ ਤੇ ਬਿਸਤਰੇ ਤੋਂ ਵੀ ਵਾਂਝਾ ਰੱਖਿਆ ਗਿਆ ਹੈ ਤੇ ਉਹ ਬੇਹੱਦ ਗੰਦੇ ਪਖ਼ਾਨੇ ਦਾ ਇਸਤੇਮਾਲ ਕਰ ਰਹੇ ਹਨ। ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਤੇ ਜਵਾਈ ਦੀ ਸਜ਼ਾ ਸਬੰਧਤ ਅਪੀਲ ’ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਨਵੀਜ਼ ਸ਼ਰੀਫ (68) ਤੇ ਉਨ੍ਹਾਂ ਦੀ ਧੀ ਮਰੀਅਮ (44) ਨੂੰ ਸ਼ੁੱਕਰਵਾਰ ਨੂੰ ਲੰਦਨ ਤੋਂ ਲਾਹੌਰ ਪੁੱਜਣ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਜਵਾਬਦੇਹੀ ਅਦਾਲਤ ਨੇ ਉਨ੍ਹਾਂ ਨੂੰ ਲੰਦਨ ਵਿੱਚ ਚਾਰ ਆਲੀਸ਼ਾਨ ਫਲੈਟਾਂ ’ਤੇ ਉਨ੍ਹਾਂ ਦੇ ਪਰਿਵਾਰ ਦੀ ਮਲਕੀਅਤ ਸਬੰਧੀ ਦੋਸ਼ੀ ਕਰਾਰ ਦਿੱਤਾ ਸੀ। ਗ੍ਰਿਫਤਾਰੀ ਬਾਅਦ ਦੋਵਾਂ ਨੂੰ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ‘ਡਾਅਨ’ ਦੀ ਖਬਰ ਮੁਤਾਬਕ ਤਿੰਨਾਂ ਦੇ ਵਕੀਲਾਂ ਨੇ ਆਪਣੇ ਮੁਵੱਕਲਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿਰੁੱਧ 7 ਵੱਖ-ਵੱਖ ਅਪੀਲਾਂ ਦਰਜ ਕੀਤੀਆਂ ਹਨ। ਸ਼ਰੀਫ ਵੱਲੋਂ ਤਿੰਨ ਅਤੇ ਮਰੀਅਮ ਤੇ ਉਸ ਦੇ ਪਤੀ ਵੱਲੋਂ ਦੋ-ਦੋ ਅਪੀਲਾਂ ਦਰਜ ਕੀਤੀਆਂ ਗਈਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget