ਪੜਚੋਲ ਕਰੋ

NDP ਨੇ ਪੰਜਾਬੀਆਂ ਦੇ ਹੱਕ 'ਚ ਲਿਆ ਸਟੈਂਡ, ਕਿਹਾ-ਏਜੰਟਾਂ ਦੀ ਸਜ਼ਾ ਵਿਦਿਆਰਥੀਆਂ ਨੂੰ ਨਾ ਮਿਲੇ

ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ’ਚ ਹਨ ਤੇ ਉਨ੍ਹ ’ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ।

Punjabi Students: ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਨੂੰ 150 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ(ਦੇਸ਼ ’ਚੋਂ ਕੱਢਣ) ਨਾ ਕਰਨ ਦੀ ਮੰਗ ਕੀਤੀ ਹੈ। ਇਹ ਉਹ ਵਿਦਿਆਰਥੀ ਹਨ, ਜਿਨ੍ਹਾਂ ਨੂੰ ਏਜੰਟ ਨੇ ਗੁੰਮਰਾਹ ਕਰੇ ਕੈਨੇਡਾ ਭੇਜਿਆ।

ਦੇਸ਼ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ ਫਰਜ਼ੀ ਕਾਲਜ ਦਾਖ਼ਲਾ ਪੱਤਰਾਂ ਕਾਰਨ ਇਨ੍ਹਾਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਵਿਦਿਆਰਥੀਆਂ, ਜਿਨ੍ਹਾਂ ਦੇ 29 ਮਈ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ। ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਵਿੱਚ ਉਨ੍ਹਾਂ ਏਜੰਟ ਨੇ ਧੋਖਾ ਦਿੱਤਾ ਸੀ ਤੇ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ। 

ਐੱਨਡੀਪੀ ਨੇ ਬਿਆਨ ਵਿੱਚ ਕਿਹਾ ਕਿ ਧੋਖੇਬਾਜ਼ ਏਜੰਟ ਦੀ ਸਜ਼ਾ ਇਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲਣੀ ਚਾਹੀਦੀ। ਅਜਿਹੇ 700 ਦੇ ਕਰੀਬ ਵਿਦਿਆਰਥੀ ਹਨ, ਜਿਹੜੇ ਏਜੰਟ ਦੇ ਧੋਖੇ ਦਾ ਸ਼ਿਕਾਰ ਕੈਨੇਡਾ ’ਚ ਹਨ ਤੇ ਉਨ੍ਹ ’ਤੇ ਦੇਸ਼ ਨਿਕਾਲੇ ਦਾ ਖ਼ਤਰਾ ਹੈ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਵਿਦਿਆਰਥੀ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਕੇ ਅੱਧਾ ਦਹਾਕਾ ਬਿਤਾ ਚੁੱਕੇ ਹਨ ਅਤੇ ਆਪਣੀ ਪੜ੍ਹਾਈ ਪੂਰੀ ਕਰਨ ਲਈ ਅੰਤਰਰਾਸ਼ਟਰੀ ਟਿਊਸ਼ਨ ਫੀਸਾਂ ਦਾ ਭੁਗਤਾਨ ਕਰ ਚੁੱਕੇ ਹਨ। ਬਹੁਤ ਸਾਰੇ ਹੁਣ ਕਥਿਤ ਤੌਰ 'ਤੇ ਜ਼ਰੂਰੀ ਫਰੰਟਲਾਈਨ ਨੌਕਰੀਆਂ ਵਿੱਚ ਕੰਮ ਕਰ ਰਹੇ ਹਨ।

ਇਹ ਮਹੱਤਵਪੂਰਨ ਹੈ ਕਿ ਜੋ ਕੋਈ ਵੀ ਇੱਥੇ ਪੜ੍ਹਾਈ ਕਰਨ ਬਾਰੇ ਸੋਚਦਾ ਹੈ, ਉਹ ਭਰੋਸਾ ਰੱਖ ਸਕਦਾ ਹੈ ਕਿ ਉਸ ਨਾਲ ਚੰਗਾ ਵਿਵਹਾਰ ਕੀਤਾ ਜਾਵੇਗਾ ਅਤੇ ਸਾਡੀਆਂ ਪ੍ਰਕਿਰਿਆਵਾਂ ਭਰੋਸੇਮੰਦ ਅਤੇ ਨਿਰਪੱਖ ਹਨ। ਉਨ੍ਹਾਂ ਕਿਹਾ ਕਿ ਉਹ ਮੰਤਰੀ ਨੂੰ ਅਪੀਲ ਕਰਦਾ ਹਨ ਕਿ ਉਹ ਇਨ੍ਹਾਂ ਬੇਇਨਸਾਫੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ

ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਦੇ ਅਨੁਸਾਰ, 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਕਥਿਤ ਤੌਰ 'ਤੇ ਇਹ ਪਤਾ ਲੱਗਣ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੀ ਵਿਦਿਅਕ ਸੰਸਥਾ ਦੇ ਦਾਖਲਾ ਪੇਸ਼ਕਸ਼ ਪੱਤਰ ਜਾਅਲੀ ਸਨ।

ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀ 2018 ਅਤੇ 2019 ਵਿੱਚ ਪੜ੍ਹਨ ਲਈ ਦੇਸ਼ ਆਏ ਸਨ। ਇਸ ਧੋਖਾਧੜੀ ਦਾ ਪਤਾ ਉਦੋਂ ਲੱਗਾ ਜਦੋਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਅਪਲਾਈ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget