ਪੜਚੋਲ ਕਰੋ

ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਨੂੰ ਝਟਕਾ, ਹਾਊਸ ਆਫ ਕਾਮਨਜ਼ ਤੋਂ ਕੀਤਾ ਬਾਹਰ

ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਇੰਡੋ-ਕੈਨੇਡੀਅਨ ਨੇਤਾ ਜਗਮੀਤ ਸਿੰਘ ਨੂੰ ਇੱਕ ਹੋਰ ਸੰਸਦ ਮੈਂਬਰ ਨੂੰ “ਨਸਲਵਾਦੀ” ਕਹਿਣ ਤੋਂ ਬਾਅਦ ਬੁੱਧਵਾਰ ਨੂੰ ਹਾਊਸ ਆਫ਼ ਕਾਮਨਜ਼ ਤੋਂ ਕੱਢ ਦਿੱਤਾ ਗਿਆ।

ਸਰੀ: ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਇੰਡੋ-ਕੈਨੇਡੀਅਨ ਨੇਤਾ ਜਗਮੀਤ ਸਿੰਘ ਨੂੰ ਇੱਕ ਹੋਰ ਸੰਸਦ ਮੈਂਬਰ ਨੂੰ “ਨਸਲਵਾਦੀ” ਕਹਿਣ ਤੋਂ ਬਾਅਦ ਬੁੱਧਵਾਰ ਨੂੰ ਹਾਊਸ ਆਫ਼ ਕਾਮਨਜ਼ ਤੋਂ ਕੱਢ ਦਿੱਤਾ ਗਿਆ। ਇਹ ਸਥਿਤੀ ਉਦੋਂ ਪੈਦਾ ਹੋਈ ਜਦੋਂ ਜਗਮੀਤ ਸਿੰਘ ਹਾਊਸ ਆਫ ਕਾਮਨਜ਼ ਵਿੱਚ ਇਹ ਮਤਾ ਲਿਆਉਣ ਲਈ ਸਰਬਸੰਮਤੀ ਚਾਹੁੰਦੇ ਸਨ ਕਿ ਆਰਸੀਐਮਪੀ ਵਿੱਚ ਨਸਲਵਾਦ ਦੇ ਮੁੱਦੇ ਨੂੰ ਹਾਊਸ ਮਾਨਤਾ ਦੇਵੇ। ਇਸ ਮਤੇ ਨੂੰ ਸਹਿਮਤੀ ਦੇਣ ਤੋਂ ਇਨਕਾਰ ਕਰਨ ਤੇ ਜਗਮੀਤ ਸਿੰਘ ਨੇ ਬਲਾਕ ਕਿਊਬਿਕ ਐਮਪੀ ਥੈਰੇਨ ਨੂੰ ਨਸਲਵਾਦੀ ਕਿਹਾ। ਇਸ ਹੰਗਾਮੇ ਦੇ ਨਤੀਜੇ ਵਜੋਂ ਸਪੀਕਰ ਐਂਥਨੀ ਰੋਟਾ ਨੇ ਸਿੰਘ ਨੂੰ ਦੇਸ਼ ਦੇ ਕਿਸੇ ਰਾਸ਼ਟਰੀ ਪਾਰਟੀ ਦੇ ਕਿਸੇ ਆਗੂ ਲਈ ਅਸਾਧਾਰਨ ਸਿੱਟੇ ਵਜੋਂ ਬਾਕੀ ਦਿਨ ਸਦਨ ਤੋਂ ਹਟਾ ਦਿੱਤਾ। ਬਾਅਦ ਵਿੱਚ  ਪ੍ਰੈੱਸ ਕਾਨਫਰੰਸ ਦੌਰਾਨ ਜਗਮੀਤ ਸਿੰਘ ਨੇ ਕਿਹਾ ਕਿ ਨਸਲਵਾਦ ਖਿਲਾਫ ਆਵਾਜ਼ ਬੁਲੰਦ ਕਰਨ ਤੋਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਉਸ ਸਮੇਂ ਗੁੱਸੇ ਵਿੱਚ ਸਨ ਪਰ ਆਪਣੇ ਸਟੈਂਡ ਤੇ ਉਹ ਅਜੇ ਵੀ ਕਾਇਮ ਹਨ। ਬਹੁਤ ਹੀ ਭਾਵੁਕ ਨਜ਼ਰ ਆ ਰਹੇ ਜਗਮੀਤ ਸਿੰਘ ਇਸ ਗੱਲੋਂ ਉਦਾਸ ਸਨ ਕਿ ਅਸੀਂ ਨਸਲਵਾਦ ਵਿਰੁੱਧ ਕਾਰਵਾਈ ਕਿਉਂ ਨਹੀਂ ਕਰ ਸਕਦੇ? ਅਸੀਂ ਲੋਕਾਂ ਨੂੰ ਬਚਾਉਣ ਲਈ ਕੁਝ ਤਾਂ ਕਰ ਹੀ ਸਕਦੇ ਹਾਂ ਤੇ ਕੋਈ ਇਸ ਲਈ ਮਨ੍ਹਾਂ ਕਿਵੇਂ ਕਰ ਸਕਦਾ ਹੈ? ਹਾਲਾਂਕਿ, ਹਾਊਸ ਆਫ਼ ਕਾਮਨਜ਼ ਦੀ 'ਵ੍ਹਿਪ ਫੌਰ ਥੀਰੀਅਨ ਦੀ ਪਾਰਟੀ, ਕਲਾਉਡ ਡੀਬੇਲੇਫਿਊਲੀ ਨੇ ਸਿੰਘ ਦੇ ਇਸ ਸ਼ਬਦ ਦੀ ਵਰਤੋਂ ਨੂੰ "ਅਸਵੀਕਾਰਨਯੋਗ" ਦੱਸਿਆ ਹੈ। ਸੀਬੀਸੀ ਨਿਊਜ਼ ਮੁਤਾਬਕ, ਮਤੇ ਵਿੱਚ ਆਰਸੀਐਮਪੀ ਦੇ ਬਜਟ ਦੀ ਸਮੀਖਿਆ ਕਰਨ ਅਤੇ ਹੋਰ ਮਾਮਲਿਆਂ ਦੇ ਨਾਲ ਜਨਤਾ ਨਾਲ ਕਿਵੇਂ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget