ਪੜਚੋਲ ਕਰੋ

Nepal Aircraft Crash : ਨੇਪਾਲ ਜਹਾਜ਼ ਹਾਦਸੇ 'ਚ 40 ਲੋਕਾਂ ਦੀ ਮੌਤ, ਅਥਾਰਟੀ ਦਾ ਦਾਅਵਾ - ਮੌਸਮ ਨਹੀਂ ਬਲਕਿ ਤਕਨੀਕੀ ਖਰਾਬੀ ਕਾਰਨ ਹੋਇਆ ਹਾਦਸਾ

Nepal Aircraft Crash : Nepal Aircraft Crash :  ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਯਤੀ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿਚ 68 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ।

Nepal Aircraft Crash : Nepal Aircraft Crash :  ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਯਤੀ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿਚ 68 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਅਤੇ ਵੀਡੀਓਜ਼ 'ਚ ਹਾਦਸੇ ਵਾਲੀ ਥਾਂ ਤੋਂ ਧੂੰਏਂ ਦੇ ਗੁਬਾਰ ਉੱਠਦੇ ਦਿਖਾਈ ਦੇ ਰਹੇ ਹਨ। ਨੇਪਾਲ ਆਰਮੀ, ਆਰਮਡ ਪੁਲਿਸ, ਨੇਪਾਲ ਪੁਲਿਸ ਦੇ ਨਾਲ-ਨਾਲ ਸਥਾਨਕ ਨਾਗਰਿਕ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਬਚਾਅ ਮੁਹਿੰਮ ਦੌਰਾਨ ਹੁਣ ਤੱਕ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
 
ਏਅਰਪੋਰਟ ਅਥਾਰਟੀ ਨੇ ਦਾਅਵਾ ਕੀਤਾ ਹੈ ਕਿ ਜਹਾਜ਼ ਹਾਦਸਾ ਮੌਸਮ ਦੀ ਖਰਾਬੀ ਕਾਰਨ ਨਹੀਂ ਸਗੋਂ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਪਾਇਲਟ ਨੇ ਏਟੀਸੀ ਤੋਂ ਲੈਂਡਿੰਗ ਦੀ ਇਜਾਜ਼ਤ ਲਈ ਸੀ। ਪੋਖਰਾ ਏ.ਟੀ.ਸੀ ਤੋਂ ਉਤਰਨ ਲਈ ਵੀ ਠੀਕ ਕਿਹਾ ਗਿਆ। ਸਿਵਲ ਏਵੀਏਸ਼ਨ ਅਥਾਰਟੀ ਦਾ ਕਹਿਣਾ ਹੈ ਕਿ ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ 'ਚ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ ਸਨ, ਇਸ ਲਈ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਨਹੀਂ ਕਿਹਾ ਜਾ ਸਕਦਾ।
 
ਯੇਤੀ ਏਅਰਲਾਈਨਜ਼ ਦੇ ਬੁਲਾਰੇ ਸੁਦਰਸ਼ਨ ਬਰਤੌਲਾ ਮੁਤਾਬਕ ਜਹਾਜ਼ 'ਚ ਕੁੱਲ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਇਨ੍ਹਾਂ ਯਾਤਰੀਆਂ ਵਿੱਚ ਤਿੰਨ ਬੱਚੇ ਅਤੇ 62 ਬਾਲਗ ਸਨ। 
 
PM ਦਹਲ ਪ੍ਰਚੰਡ ਨੇ ਬੁਲਾਈ ਐਮਰਜੈਂਸੀ ਮੀਟਿੰਗ 

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਪ੍ਰਚੰਡ ਨੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਪ੍ਰਭਾਵਸ਼ਾਲੀ ਬਚਾਅ ਕਾਰਜ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਹਾਦਸੇ ਸਬੰਧੀ ਕੈਬਨਿਟ ਦੀ ਹੰਗਾਮੀ ਮੀਟਿੰਗ ਵੀ ਬੁਲਾਈ ਹੈ।ਜਾਣਕਾਰੀ ਮੁਤਾਬਕ ਯੇਤੀ ਏਅਰਲਾਈਨਜ਼ ਦੇ ਜਹਾਜ਼ ਨੇ ਕਾਠਮੰਡੂ ਤੋਂ ਪੋਖਰਾ ਲਈ ਉਡਾਣ ਭਰੀ ਸੀ। 72 ਸੀਟਾਂ ਵਾਲੇ ATR-72 ਜਹਾਜ਼ ਵਿੱਚ 68 ਯਾਤਰੀ ਅਤੇ ਚਾਰ ਚਾਲਕ ਦਲ ਦੇ ਮੈਂਬਰ, ਭਾਵ ਕੁੱਲ 72 ਲੋਕ ਸਵਾਰ ਸਨ। ਜਹਾਜ਼ ਪੋਖਰਾ ਨੇੜੇ ਪਹੁੰਚਿਆ ਹੀ ਸੀ ਕਿ ਪਹਾੜੀ ਇਲਾਕੇ 'ਚ ਹਾਦਸੇ ਦਾ ਸ਼ਿਕਾਰ ਹੋ ਗਿਆ।
 
ਅਸਮਾਨ ਵਿੱਚ ਧੂੰਏਂ ਦਾ ਗੁਬਾਰ 

ਰਿਪੋਰਟਾਂ ਮੁਤਾਬਕ ਚਸ਼ਮਦੀਦਾਂ ਨੇ ਹਾਦਸੇ ਤੋਂ ਬਾਅਦ ਧੂੰਏਂ ਦੇ ਗੁਬਾਰ ਦੇਖੇ। ਇਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ। ਕਾਠਮੰਡੂ ਵਿੱਚ ਮੌਸਮ ਖ਼ਰਾਬ ਸੀ ਅਤੇ ਯੇਤੀ ਏਅਰਲਾਈਨ ਦੇ ਏਟੀਆਰ-72 ਜਹਾਜ਼ ਨੇ ਸਮੇਂ ਸਿਰ ਉਡਾਣ ਭਰੀ। ਇਸ ਜਹਾਜ਼ ਨੂੰ ਕੈਪਟਨ ਕਮਲ ਕੇਸੀ ਉਡਾ ਰਹੇ ਸਨ। ਯੇਤੀ ਏਅਰਲਾਈਨਜ਼ ਦੇ ਬੁਲਾਰੇ ਸੁਦਰਸ਼ਨ ਬਰਤੌਲਾ ਨੇ ਦੱਸਿਆ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬਚਾਅ ਕਾਰਜ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Weather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp SanjhaViral Vdieo | ਭੁੱਖੇ ਬੱਚੇ ਦੀ ਮਾਸੂਮੀਅਤ ਨੇ ਰਵਾਏ ਲੋਕ |Abp SanjhaPunjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget