ਪੜਚੋਲ ਕਰੋ

ਭਾਰਤ ਦੇ ਫਲ-ਸਬਜ਼ੀਆਂ 'ਤੇ ਰੋਕ, ਲੈਬ ਟੈਸਟ ਬਾਅਦ ਹੀ ਸਰਹਦ ਤੋਂ ਐਂਟਰੀ

ਇਸ ਫੈਸਲੇ ਬਾਅਦ ਵਪਾਰੀਆਂ ਨੇ ਕਿਹਾ ਕਿ ਇਸ ਨਿਯਮ ਨਾਲ ਛੋਟੇ ਵਪਾਰੀਆਂ ਸਾਹਮਣੇ ਤੋਰੀ-ਫੁਲਕੇ ਦਾ ਵੱਡਾ ਸੰਕਟ ਖੜ੍ਹਾ ਹੋ ਜਾਏਗਾ।

ਮਹਿਰਾਜਗੰਜ: ਹੁਣ ਭਾਰਤ ਤੋਂ ਉਹੀ ਫਲ ਤੇ ਸਬਜ਼ੀਆਂ ਨੇਪਾਲ ਭੇਜੀਆਂ ਜਾਣਗੀਆਂ ਜਿਨ੍ਹਾਂ ਨੂੰ ਲੈਬ ਟੈਸਟ ਵਿੱਚ ਹਰੀ ਝੰਡੀ ਮਿਲੇਗੀ। ਨੇਪਾਲ ਸਰਕਾਰ ਨੇ ਫਲ ਤੇ ਸਬਜ਼ੀਆਂ ਵਿੱਚ ਰਸਾਇਣ ਮਿਲਣ ਦੀ ਸ਼ਿਕਾਇਤ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ। ਨੇਪਾਲ ਕਸਟਮ ਨੇ ਇਸ ਹੁਕਮ ਦੀ ਪੁਸ਼ਟੀ ਕੀਤੀ ਹੈ। ਨੇਪਾਲ ਸਰਕਾਰ ਦੇ ਇਸ ਹੁਕਮ ਨਾਲ ਭਾਰਤ ਦੇ ਸਬਜ਼ੀ ਤੇ ਫਲ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਭਾਰਤ-ਨੇਪਾਲ ਦੀ ਸੋਨੌਲੀ ਸਰਹੱਦ ਤੋਂ ਪ੍ਰਤੀਦਿਨ ਛੋਟੇ-ਵੱਡੇ ਸੈਂਕੜੇ ਵਾਹਨਾਂ ਨਾਲ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਾਨਪੁਰ, ਬਸਤੀ, ਬਨਾਰਸ, ਗੋਰਖਪੁਰ, ਕੁਸ਼ੀਨਗਰ, ਦੇਵਰੀਆ ਤੇ ਮਹਿਰਾਜਗੰਜ ਆਦਿ ਜ਼ਿਲ੍ਹਿਆਂ ਤੋਂ ਸਬਜ਼ੀਆਂ ਤੇ ਫਲ ਨੇਪਾਲ ਭੇਜੇ ਜਾਂਦੇ ਹਨ। ਇਸ ਫੈਸਲੇ ਬਾਅਦ ਵਪਾਰੀਆਂ ਨੇ ਕਿਹਾ ਕਿ ਇਸ ਨਿਯਮ ਨਾਲ ਛੋਟੇ ਵਪਾਰੀਆਂ ਸਾਹਮਣੇ ਤੋਰੀ-ਫੁਲਕੇ ਦਾ ਵੱਡਾ ਸੰਕਟ ਖੜ੍ਹਾ ਹੋ ਜਾਏਗਾ। ਵਪਾਰ ਮੰਡਲ ਦੇ ਪ੍ਰਧਾਨ ਨੇ ਕਿਹਾ ਕਿ ਰਸਾਇਣ ਜਾਂਚ ਲਈ ਕਠਮੰਡੂ ਜਾਣਾ ਪਏਗਾ। ਉੱਧਰ ਮਹਿਰਾਜਗੰਜ ਦੇ ਜ਼ਿਲ੍ਹਾ ਅਧਿਕਾਰੀ ਅਮਰਨਾਥ ਉਪਾਧਿਆਏ ਨੇ ਕਿਹਾ ਕਿ ਉਨ੍ਹਾਂ ਨੂੰ ਨੇਪਾਲ ਸਰਕਾਰ ਦੇ ਇਸ ਹੁਕਮ ਦੀ ਕੋਈ ਜਾਣਕਾਰੀ ਨਹੀਂ। ਜੇ ਏਦਾਂ ਦੀ ਸਮੱਸਿਆ ਹੋਈ ਤਾਂ ਸਰਹੱਦ ਦੇ ਨਾਲ ਨੇਪਾਲੀ ਹਮਰੁਤਬਾ ਨਾਲ ਗੱਲਬਾਤ ਕੀਤੀ ਜਾਏਗੀ

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget