ਪੜਚੋਲ ਕਰੋ

ਭਾਰਤ ਵੱਲੋਂ ਜਾਰੀ ਨਵੇਂ ਨੋਟ ਨੇਪਾਲ 'ਚ ਗੈਰ-ਕਾਨੂੰਨੀ ਐਲਾਨੇ

ਕਾਠਮੰਡੂ: ਨੇਪਾਲ ਨੇ ਭਾਰਤ ਦੇ ਨਵੇਂ ਨੋਟਾਂ ਨੂੰ ਅੰਗੂਠਾ ਵਿਖਾ ਦਿੱਤਾ ਹੈ। ਨੇਪਾਲ ਸਰਕਾਰ ਨੇ ਦੋ ਹਜ਼ਾਰ, ਪੰਜ ਸੌ ਤੇ ਦੋ ਸੌ ਰੁਪਏ ਦੇ ਨਵੇਂ ਭਾਰਤੀ ਨੋਟਾਂ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਇਹ ਨੋਟ ਭਾਰਤ 'ਚ 2016 ਵਿੱਚ ਹੋਈ ਨੋਟਬੰਦੀ ਤੋਂ ਬਾਅਦ ਜਾਰੀ ਕੀਤੇ ਸਨ। 8 ਨਵੰਬਰ, 2016 ਦੀ ਸ਼ਾਮ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 500 ਤੇ 1000 ਰੁਪਏ ਦੇ ਨੋਟ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਲਗਪਗ ਦੋ ਸਾਲ ਬਾਅਦ ਨੇਪਾਲ 'ਚ ਨੋਟਬੰਦੀ ਮਗਰੋਂ ਆਏ ਨਵੇਂ ਨੋਟਾਂ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਗਿਆ ਸੀ। ਹਾਲਾਕਿ ਇਨ੍ਹਾਂ ਨਵੇਂ ਨੋਟਾਂ ਨੂੰ ਨੇਪਾਲ 'ਚ ਬੰਦ ਕਰਨ ਦਾ ਫੈਸਲਾ ਕੈਬਨਿਟ 'ਚ ਸੋਮਵਾਰ ਹੀ ਲੈ ਲਿਆ ਗਿਆ ਸੀ ਪਰ ਇਸ ਦਾ ਖੁਲਾਸਾ ਵੀਰਵਾਰ ਕੀਤਾ ਗਿਆ। ਇਸ ਫੈਸਲੇ ਮੁਤਾਬਕ ਦੋ ਹਜ਼ਾਰ, ਪੰਜ ਸੌ ਤੇ ਦੋ ਸੌ ਰੁਪਏ ਦੇ ਭਾਰਤੀ ਨੋਟਾਂ ਨੂੰ ਰੱਖਣਾ, ਇਨ੍ਹਾਂ ਬਦਲੇ ਕੁਝ ਖਰੀਦਣਾ ਜਾਂ ਭਾਰਤ ਤੋਂ ਨੇਪਾਲ 'ਚ ਇਹ ਨੋਟ ਲੈ ਕੇ ਜਾਣਾ ਗੈਰ-ਕਾਨੂੰਨੀ ਹੋ ਗਿਆ ਹੈ।

ਟਾਪ ਹੈਡਲਾਈਨ

ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget