ਪੜਚੋਲ ਕਰੋ

ਨੇਪਾਲ 'ਚ ਹੁਣ 200 ਰੁਪਏ ਦੇ ਭਾਰਤੀ ਨੋਟ ਵੀ ਬੈਨ

ਨੇਪਾਲ ਸਕਾਰ ਵੱਲੋਂ ਭਾਰਤੀ ਵੱਡੇ ਨੋਟਾਂ ‘ਤੇ ਪਾਬੰਦੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੇਪਾਲ ਨੇ ਪਹਿਲਾਂ ਦੋ ਹਜ਼ਾਰ ਤੇ ਪੰਜ ਸੌ ਦੇ ਨੋਟ ‘ਤੇ ਪਾਬੰਦੀ ਲਾਈ ਸੀ। ਇਸ ਤੋਂ ਬਾਅਦ ਹੁਣ ਨੇਪਾਲ ਨੇ ਦੋ ਸੌ ਦੇ ਨੋਟ ਨੂੰ ਵੀ ਬੈਨ ਕਰ ਦਿੱਤਾ ਹੈ।

ਨਵੀਂ ਦਿੱਲੀ: ਨੇਪਾਲ ਸਰਕਾਰ ਵੱਲੋਂ ਭਾਰਤੀ ਵੱਡੇ ਨੋਟਾਂ ‘ਤੇ ਪਾਬੰਦੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੇਪਾਲ ਨੇ ਪਹਿਲਾਂ ਦੋ ਹਜ਼ਾਰ ਤੇ ਪੰਜ ਸੌ ਦੇ ਨੋਟ ‘ਤੇ ਪਾਬੰਦੀ ਲਾਈ ਸੀ। ਇਸ ਤੋਂ ਬਾਅਦ ਹੁਣ ਨੇਪਾਲ ਨੇ ਦੋ ਸੌ ਦੇ ਨੋਟ ਨੂੰ ਵੀ ਬੈਨ ਕਰ ਦਿੱਤਾ ਹੈ। ਨੇਪਾਲ ਦੇ ਸੂਚਨਾ ਤੇ ਸੰਚਾਰ ਮੰਤਰੀ ਗੋਕੁਲ ਬਾਸਕੋਟਾ ਨੇ ਵੀਰਵਾਰ ਨੂੰ ਕਾਠਮੰਡੂ ‘ਚ ਹੋਈ ਮੰਤਰੀ ਪ੍ਰੀਸ਼ਦ ਦੀ ਬੈਠਕ ‘ਚ ਭਾਰਤੀ ਕਰੰਸੀ ਦੇ ਦੋ ਸੌ ਦੇ ਨੋਟ ‘ਤੇ ਪਾਬੰਦੀ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ ਹੁਣ ਦੋ ਹਜ਼ਾਰ ਤੇ ਪੰਜ ਸੌ ਰੁਪਏ ਦੇ ਨਾਲ ਭਾਰਤੀ ਦੋ ਸੌ ਦੇ ਨੋਟ ਕਿਸੇ ਵੀ ਸਰਕਾਰੀ, ਅਰਧ ਸਰਕਾਰੀ ਤੇ ਵਪਾਰਕ ਸੰਸਥਾਵਾਂ ‘ਚ ਵੈਲਿਡ ਨਹੀਂ ਹੋਣਗੇ। ਭਾਰਤੀ ਨੋਟਾਂ ‘ਤੇ ਲੱਗੇ ਬੈਨ ਦਾ ਕਾਰਨ ਨੇਪਾਲ ‘ਚ ਲਗਾਤਾਰ ਫੜੇ ਜਾ ਰਹੇ ਨਕਲੀ ਨੋਟ ਹਨ। ਇਹ ਵੀ ਹੈ ਕਿ ਨੇਪਾਲ ‘ਚ ਭਾਰਤੀ ਨੋਟਾਂ ਦੀ ਅਸਲੀ ਤੇ ਨਕਲੀ ਦੀ ਪਛਾਣ ਲਈ ਕੋਈ ਵੀ ਆਧਾਰ ਨਹੀਂ। ਮੰਤਰੀ ਗੋਕੁਲ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਚੁੱਕਣਾ ਜ਼ਰੂਰੀ ਸੀ।

ਟਾਪ ਹੈਡਲਾਈਨ

Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ
COVID 19 : ਚੀਨ ਦੀ ਜਿਸ ਲੈਬ 'ਚ ਬਣਿਆ ਸੀ ਕੋਰੋਨਾ ਵਾਇਰਸ ,ਅਮਰੀਕੀ ਵਿਗਿਆਨੀ ਨੇ ਦਿੱਤੀ ਸੀ ਫੰਡਿੰਗ? ਵੱਡਾ ਖੁਲਾਸਾ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget