ਪੜਚੋਲ ਕਰੋ

Nepal Helicopter Crash: ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਦਰਦਨਾਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀ ਪਹਾੜੀਆਂ 'ਚੋਂ ਮਿਲਿਆ ਮਲਬਾ

Nepal Helicopter Crash: ਨੇਪਾਲ ਵਿੱਚ ਮਾਊਂਟ ਐਵਰੈਸਟ ਖੇਤਰ ਤੋਂ ਵਿਦੇਸ਼ੀ ਸੈਲਾਨੀਆਂ ਨੂੰ ਲੈ ਕੇ ਉਡਾਣ ਭਰਨ ਵਾਲਾ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਲਾਪਤਾ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।

Nepal Helicopter Accident: ਨੇਪਾਲ 'ਚ ਮੰਗਲਵਾਰ ਦੀ ਸਵੇਰ ਨੂੰ ਲਾਪਤਾ ਹੋਇਆ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ, ਜਿਸ ਦਾ ਮਲਬਾ ਬਰਾਮਦ ਕਰ ਲਿਆ ਗਿਆ ਹੈ। ਰਿਪੋਰਟ ਮੁਤਾਬਕ ਹੈਲੀਕਾਪਟਰ 'ਚ ਸਵਾਰ ਸਾਰਿਆਂ ਦੀ ਮੌਤ ਹੋ ਗਈ ਹੈ। ਸਾਰੇ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਵਿੱਚ ਪੰਜ ਵਿਦੇਸ਼ੀ ਨਾਗਰਿਕਾਂ ਦੀ ਵੀ ਮੌਤ ਹੋ ਗਈ ਹੈ।

ਨੇਪਾਲ ਦੀ ਖੋਜ ਟੀਮ ਨੇ ਕਰੈਸ਼ ਹੋਏ ਹੈਲੀਕਾਪਟਰ ਦਾ ਮਲਬਾ ਬਰਾਮਦ ਕਰ ਲਿਆ ਹੈ। ਕੋਸ਼ੀ ਪ੍ਰਾਂਤ ਪੁਲਿਸ ਦੇ ਡੀਆਈਜੀ ਰਾਜੇਸ਼ਨਾਥ ਬਸਤੋਲਾ ਨੇ ਏਐਨਆਈ ਨੂੰ ਦੱਸਿਆ ਕਿ 'ਪਿੰਡ ਵਾਸੀਆਂ ਨੇ ਨੇਪਾਲ ਖੋਜ ਟੀਮ ਨੂੰ ਹੈਲੀਕਾਪਟਰ ਹਾਦਸੇ ਦੀ ਸੂਚਨਾ ਦਿੱਤੀ। ਜ਼ਿਕਰਯੋਗ ਹੈ ਕਿ ਮਨਾਂਗ ਏਅਰ ਦੇ ਇਸ ਹੈਲੀਕਾਪਟਰ ਨੇ ਮੰਗਲਵਾਰ ਸਵੇਰੇ 10.10 ਮਿੰਟ 'ਤੇ ਉਡਾਣ ਭਰੀ ਸੀ, ਜਿਸ ਤੋਂ 15 ਮਿੰਟ ਬਾਅਦ ਹੈਲੀਕਾਪਟਰ ਦਾ ਸੰਪਰਕ ਟੁੱਟ ਗਿਆ ਸੀ।

ਇਦਾਂ ਹੋਇਆ ਸੀ ਹੈਲੀਕਾਪਟਰ ਕ੍ਰੈਸ਼

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਨਾਂਗ ਏਅਰ ਹੈਲੀਕਾਪਟਰ ਦਾ ਮੰਗਲਵਾਰ ਸਵੇਰੇ ਸੰਪਰਕ ਟੁੱਟ ਗਿਆ ਅਤੇ ਸੋਲੁਖੁੰਬੂ ਜ਼ਿਲ੍ਹੇ ਦੇ ਲਿਖੁਪੀਕੇ ਗ੍ਰਾਮੀਣ ਨਗਰਪਾਲਿਕਾ ਦੇ ਲਮਜੁਰਾ 'ਚ ਹਾਦਸਾਗ੍ਰਸਤ ਹੋ ਗਿਆ। ਪੁਲਿਸ ਅਧਿਕਾਰੀ ਮੁਤਾਬਕ ਅਜਿਹਾ ਲੱਗਦਾ ਹੈ ਕਿ ਹੈਲੀਕਾਪਟਰ ਪਹਾੜ ਦੀ ਚੋਟੀ 'ਤੇ ਇਕ ਦਰੱਖਤ ਨਾਲ ਟਕਰਾ ਗਿਆ ਹੈ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਰਾਜੇਸ਼ਨਾਥ ਬਸਤੋਲਾ ਨੇ ਕਿਹਾ ਹੈ ਕਿ ਬਰਾਮਦ ਹੋਈਆਂ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮਨਾਂਗ ਏਅਰ ਆਪਰੇਸ਼ਨਸ ਅਤੇ ਸਕਿਓਰਿਟੀ ਮੈਨੇਜਰ ਰਾਜੂ ਨਿਊਪੇਨ ਮੁਤਾਬਕ ਹੈਲੀਕਾਪਟਰ 'ਚ ਕੈਪਟਨ ਚੇਤ ਬਹਾਦੁਰ ਗੁਰੰਗ ਦੇ ਨਾਲ ਪੰਜ ਮੈਕਸੀਕਨ ਨਾਗਰਿਕ ਸਵਾਰ ਸਨ। ਜਿਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਹੜ੍ਹ ਦੀ ਤਬਾਹੀ! ਹੁਣ ਤੱਕ ਤਿੰਨ ਮੌਤਾਂ, ਅਰਬਾਂ ਦਾ ਨੁਕਸਾਨ: ਜਿੰਪਾ

ਅਚਾਨਕ ਟੁੱਟ ਗਿਆ ਸੰਪਰਕ

ਜ਼ਿਕਰਯੋਗ ਹੈ ਕਿ ਜਿਹੜਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ, ਉਹ ਪੰਜ ਵਿਦੇਸ਼ੀ ਸੈਲਾਨੀਆਂ ਨੂੰ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਯਾਤਰਾ 'ਤੇ ਲੈ ਜਾ ਰਿਹਾ ਸੀ। ਰਿਪੋਰਟਾਂ ਮੁਤਾਬਕ ਹੈਲੀਕਾਪਟਰ ਸੋਲੁਖੁੰਬੂ ਤੋਂ ਕਾਠਮੰਡੂ ਦੀ ਯਾਤਰਾ ਦੌਰਾਨ ਲਾਪਤਾ ਹੋ ਗਿਆ ਸੀ। ਕਾਠਮਾਂਡੂ ਪੋਸਟ ਦੀ ਰਿਪੋਰਟ ਮੁਤਾਬਕ ਲਾਪਤਾ ਹੈਲੀਕਾਪਟਰ ਦਾ ਸਵੇਰੇ ਕਰੀਬ 10:15 ਵਜੇ ਕੰਟਰੋਲ ਟਾਵਰ ਨਾਲ ਸੰਪਰਕ ਟੁੱਟ ਗਿਆ ਸੀ। ਤੁਹਾਨੂੰ ਦੱਸ ਦਈਏ ਕਿ ਉੱਚੇ ਪਹਾੜ ਹੋਣ ਕਰਕੇ ਨੇਪਾਲ ਵਿੱਚ ਆਏ ਦਿਨ ਜਹਾਜ਼ ਹਾਦਸੇ ਦੀ ਖਬਰ ਆਉਂਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: GST Council Meeting: ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਨਿਰਮਲਾ ਸੀਤਾਰਮਨ ਨਾਲ ਭਿੜੇ ਦਿੱਲੀ ਤੇ ਪੰਜਾਬ ਦੇ ਵਿੱਤ ਮੰਤਰੀ

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget