ਪੜਚੋਲ ਕਰੋ

Nepal Helicopter Crash: ਨੇਪਾਲ 'ਚ ਹੈਲੀਕਾਪਟਰ ਕਰੈਸ਼, ਚਾਰ ਲੋਕ ਸਨ ਸਵਾਰ

Nepal Helicopter: ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ (5 ਮਈ) ਨੂੰ ਸਿਮਰਿਕ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।

Nepal Helicopter Crash: ਨੇਪਾਲ ਦੇ ਸੰਖੁਵਾਸਭਾ ਜ਼ਿਲੇ 'ਚ ਸ਼ੁੱਕਰਵਾਰ (5 ਮਈ) ਨੂੰ ਸਿਮਰਿਕ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਭਾਰਤ ਵਲੋਂ ਫੰਡੇਡ ਅਰੁਣ-III ਹਾਈਡਲ ਪ੍ਰੋਜੈਕਟ ਦੇ ਲਈ ਸਮਾਨ ਲੈ ਕੇ ਜਾ ਰਿਹਾ ਸੀ। ਸਖੁਵਸਭਾ ਦੇ ਸਹਾਇਕ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ, "ਸਥਾਨਕ ਲੋਕਾਂ ਨੇ ਦੱਸਿਆ ਕਿ ਸਿਮਰਿਕ ਏਅਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਨਾਲ ਸਬੰਧਤ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Accident News: ਅਮਰੀਕਾ 'ਚ ਪੰਜਾਬੀ ਡਰਾਈਵਰ ਨੇ ਟਰੱਕ ਨਾਲ ਕਾਰ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਸੰਖੂਵਾਸਭਾ ਦੇ ਜ਼ਿਲ੍ਹਾ ਮੁੱਖ ਜ਼ਿਲ੍ਹਾ ਅਧਿਕਾਰੀ ਮੋਹਨਮਣੀ ਘਿਮੀਰੇ ਨੇ ਕਿਹਾ ਕਿ ਅਸੀਂ ਬਚਾਅ ਕਾਰਜ ਲਈ ਗ੍ਰਹਿ ਮੰਤਰਾਲੇ ਤੋਂ ਹੈਲੀਕਾਪਟਰ ਦੀ ਮੰਗ ਕੀਤੀ ਹੈ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ। ਉਸ ਨੇ ਦੱਸਿਆ ਕਿ ਹੈਲੀਕਾਪਟਰ ਅੱਪਰ ਅਰੁਣ ਹਾਈਡ੍ਰੋ ਪਾਵਰ ਪ੍ਰੋਜੈਕਟ ਲਈ ਸਾਮਾਨ ਲੈ ਕੇ ਜਾ ਰਿਹਾ ਸੀ।

ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬੁਲਾਰੇ ਟੇਕਨਾਥ ਸੀਤੌਲਾ ਮੁਤਾਬਕ ਹੈਲੀਕਾਪਟਰ ਦਾ ਸਵੇਰ ਤੋਂ ਸੰਪਰਕ ਟੁੱਟ ਗਿਆ ਸੀ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਸੀਤੌਲਾ ਨੇ ਪੁਸ਼ਟੀ ਕੀਤੀ ਕਿ ਹੈਲੀਕਾਪਟਰ ਦਾ ਸਵੇਰ ਤੋਂ ਤੁਮਲਿੰਗਟਾਰ ਹਵਾਈ ਅੱਡੇ ਨਾਲ ਸੰਪਰਕ ਟੁੱਟ ਗਿਆ ਸੀ।

ਹਾਦਸੇ ਹੋਣ ਵੇਲੇ ਹੈਲੀਕਾਪਟਰ 'ਚ ਚਾਰ ਲੋਕ ਸਵਾਰ ਸਨ। ਕੈਪਟਨ ਸੁਰਿੰਦਰ ਪੌਡੇਲ ਅਤੇ ਹੈਲੀਕਾਪਟਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਕਾਠਮਾਂਡੂ ਦੇ ਮੈਡੀਸਿਟੀ ਹਸਪਤਾਲ ਲਿਜਾਇਆ ਗਿਆ।

ਸਿਮਰਿਕ ਏਅਰ ਨੇਪਾਲ ਦੀ ਪ੍ਰਸਿੱਧ ਹੈਲੀਕਾਪਟਰ ਕੰਪਨੀ

ਸਿਮਰਿਕ ਏਅਰ ਨੇਪਾਲ ਵਿੱਚ ਪ੍ਰਸਿੱਧ ਹੈਲੀਕਾਪਟਰ ਕੰਪਨੀਆਂ ਵਿੱਚੋਂ ਇੱਕ ਹੈ। ਸਿਮਰਿਕ ਕੰਪਨੀ ਦੀ ਸਥਾਪਨਾ 2001 ਵਿੱਚ ਹੋਈ ਸੀ। ਇਹ ਐਡਵੈਂਚਰ ਸਪੋਰਟਸ ਅਤੇ ਸੈਰ-ਸਪਾਟਾ ਸਥਾਨਾਂ 'ਤੇ ਲਿਜਾਣ ਲਈ ਕੀਤਾ ਜਾਂਦਾ ਹੈ। ਇਸਨੂੰ ਨੇਪਾਲ ਦੀ ਇੱਕ ਪ੍ਰਮੁੱਖ ਕੰਪਨੀ ਮੰਨਿਆ ਜਾਂਦਾ ਹੈ, ਜੋ ਬਚਾਅ, ਤੀਰਥ ਯਾਤਰਾ / ਪਵਿੱਤਰ ਯਾਤਰਾ, ਹੇਲੀ ਸਕੀ, ਫਿਲਮਿੰਗ, ਬਾਹਰੀ ਕਾਰਗੋ ਸਲਿੰਗ / ਲੋਡ ਲਿਫਟਿੰਗ, ਹਵਾਈ ਸਰਵੇਖਣ ਲਈ ਲੰਬੀ ਲਾਈਨ ਮਿਸ਼ਨਾਂ ਦਾ ਕੰਮ ਕਰਦੀ ਹੈ। ਸਿਮਰਿਕ ਏਅਰ ਕਾਠਮਾਂਡੂ ਹਵਾਈ ਅੱਡੇ ਤੋਂ ਨੇਪਾਲ ਦੇ ਦੂਰ-ਦੁਰਾਡੇ ਦੇ ਹਿੱਸਿਆਂ ਲਈ ਚਾਰਟਰ ਉਡਾਣਾਂ ਮੁਹੱਈਆ ਕਰਾਉਂਦੀ ਹੈ।

ਇਹ ਵੀ ਪੜ੍ਹੋ: Bangladesh Flight: ਪਟਨਾ ਏਅਰਪੋਰਟ 'ਤੇ ਬੰਗਲਾਦੇਸ਼ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਜਾਣਾ ਸੀ ਕਾਠਮਾਂਡੂ, ਸਾਹਮਣੇ ਆਈ ਇਹ ਵਜ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget