ਪੜਚੋਲ ਕਰੋ

ਨੇਪਾਲੀ ਯਾਤਰੀ ਦਾ ਕਾਰਾ - ਜਹਾਜ਼ 'ਚ ਸਿਗਰੇਟ ਪੀਣ ਤੋਂ ਰੋਕਿਆ ਤਾਂ ਤੋੜ ਦਿੱਤਾ ਦਰਵਾਜ਼ਾ, ਮਹਿਲਾ ਸਟਾਫ਼ ਨਾਲ ਵੀ ਕੀਤੀ ਧੱਕਾਮੁੱਕੀ !

Air India Flight Controversy : ਨੇਪਾਲੀ ਵਿਅਕਤੀ ਦੀ ਇਸ ਹਰਕਤ ਤੋਂ ਜਿਵੇਂ ਹੀ ਜਹਾਜ਼ ਦਿੱਲੀ ਦੇ ਏਅਰਪੋਰਟ 'ਤੇ ਲੈਂਡ ਹੁੰਦਾ ਹੈ ਤਾਂ ਨਾਲ ਹੀ ਦਿੱਲੀ ਪੁਲਿਸ ਪਹੁੰਚ ਜਾਂਦੀ ਹੈ। ਅਤੇ  ਨੇਪਾਲੀ ਨਾਗਰਿਕ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ

ਟੋਰਾਂਟੋ ਤੋਂ ਨਵੀਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਨੇਪਾਲੀ ਮੂਲ ਦੇ ਇੱਕ ਯਾਤਰੀ ਨੇ ਫਲਾਈਟ ਦੌਰਾਨ ਹੰਗਾਮਾ ਕਰ ਦਿੱਤਾ। ਟੋਰਾਂਟੋ ਤੋਂ ਨਵੀਂ ਦਿੱਲੀ ਤੱਕ ਹਜ਼ਾਰਾਂ ਕਿਲੋਮੀਟਰ ਦੇ ਸਫ਼ਰ ਦੇ ਜ਼ਿਆਦਾਤਰ ਹਿੱਸੇ ਵਿੱਚ ਇਹ ਨੇਪਾਲੀ ਵਿਅਕਤੀ ਜਹਾਜ਼ ਵਿੱਚ ਲਗਾਤਾਰ ਮਾਹੌਲ ਹੀ ਖ਼ਰਾਬ ਕਰ ਰਿਹਾ ਸੀ। ਇਸ ਵਿਅਕੀਤ ਨੂੰ ਕਾਬੂ ਕਰਨ 'ਚ ਨਾ ਸਿਰਫ ਫਲਾਈਟ 'ਚ ਮੌਜੂਦ ਕਰੂ ਮੈਂਬਰ ਸਗੋਂ ਯਾਤਰੀਆਂ ਦੇ ਵੀ ਪਸੀਨੇ ਛੁੱਟ ਗਏ।

ਨੇਪਾਲੀ ਵਿਅਕਤੀ ਦੀ ਇਸ ਹਰਕਤ ਤੋਂ ਜਿਵੇਂ ਹੀ ਜਹਾਜ਼ ਦਿੱਲੀ ਦੇ ਏਅਰਪੋਰਟ 'ਤੇ ਲੈਂਡ ਹੁੰਦਾ ਹੈ ਤਾਂ ਨਾਲ ਹੀ ਦਿੱਲੀ ਪੁਲਿਸ ਪਹੁੰਚ ਜਾਂਦੀ ਹੈ। ਅਤੇ  ਨੇਪਾਲੀ ਨਾਗਰਿਕ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ। ਏਅਰ ਇੰਡੀਆ ਮੁਤਾਬਕ ਅਧਿਕਾਰੀਆਂ ਮੁਤਾਬਕ ਨੇਪਾਲੀ ਯਾਤਰੀ 'ਤੇ ਵਾਸ਼ਰੂਮ ਤੋੜਨ ਅਤੇ ਯਾਤਰੀਆਂ ਨਾਲ ਕੁੱਟਮਾਰ ਕਰਨ ਦਾ ਇਲਜ਼ਾਮ ਹੈ।

ਨੇਪਾਲ ਦਾ ਰਹਿਣ ਵਾਲਾ ਮਹੇਸ਼ ਸਿੰਘ ਪੰਡਿਤ ਟੋਰਾਂਟੋ ਤੋਂ ਦਿੱਲੀ ਆ ਰਹੀ ਫਲਾਈਟ ਵਿੱਚ ਸਫਰ ਕਰ ਰਿਹਾ ਸੀ। ਉਸਨੇ ਆਪਣੀ ਸੀਟ 26E ਤੋਂ 26F ਵਿੱਚ ਬਦਲ ਦਿੱਤੀ। ਜਦੋਂ ਚਾਲਕ ਦਲ ਦੇ ਮੈਂਬਰ ਆਦਿਤਿਆ ਕੁਮਾਰ ਨੇ ਰੋਕਿਆ ਤਾਂ ਮੁਲਜ਼ਮ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਆਦਿਤਿਆ ਨੇ ਯਾਤਰੀ ਮਹੇਸ਼ ਦੀ ਸ਼ਿਕਾਇਤ ਸੀਨੀਅਰ ਪਾਇਲਟ ਨੂੰ ਕੀਤੀ ਪਰ ਇਸ ਤੋਂ ਬਾਅਦ ਮਹੇਸ਼ ਕੁਝ ਸਮੇਂ ਲਈ ਸ਼ਾਂਤ ਹੋ ਗਿਆ।ਨੇਪਾਲੀ ਯਾਤਰੀ ਦਾ ਕਾਰਾ - ਜਹਾਜ਼ 'ਚ ਸਿਗਰੇਟ ਪੀਣ ਤੋਂ ਰੋਕਿਆ ਤਾਂ ਤੋੜ ਦਿੱਤਾ ਦਰਵਾਜ਼ਾ, ਮਹਿਲਾ ਸਟਾਫ਼ ਨਾਲ ਵੀ ਕੀਤੀ ਧੱਕਾਮੁੱਕੀ !

ਕੁਝ ਦੇਰ ਬਾਅਦ ਦੋਸ਼ੀ ਵਾਸ਼ਰੂਮ ਵਿਚ ਗਿਆ ਅਤੇ ਸਿਗਰਟ ਪੀਣੀ ਸ਼ੁਰੂ ਕਰ ਦਿੱਤੀ। ਜਦੋਂ ਸਮੋਕ ਅਲਾਰਮ ਵੱਜਿਆ ਤਾਂ ਚਾਲਕ ਦਲ ਦੇ ਮੈਂਬਰਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵਾਸ਼ਰੂਮ ਦਾ ਦਰਵਾਜ਼ਾ ਤੋੜ ਦਿੱਤਾ। ਜਦੋਂ ਕੁਝ ਹੋਰ ਸਵਾਰੀਆਂ ਰੋਕਣ ਲਈ ਆਈਆਂ ਤਾਂ ਮੁਲਜ਼ਮਾਂ ਨੇ ਲੜਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਬਾਅਦ ਉਸ ਨੂੰ ਕਿਸੇ ਤਰ੍ਹਾਂ ਕਾਬੂ ਕੀਤਾ ਗਿਆ ਅਤੇ ਦਿੱਲੀ ਪਹੁੰਚ ਕੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਇਸ ਮਾਮਲੇ 'ਚ ਦਰਜ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget