ਪੜਚੋਲ ਕਰੋ

ਨੇਪਾਲ 'ਚ ਮੋਦੀ ਸਰਕਾਰ ਦੀ ਨਵੀਂ ਕਰੰਸੀ ਬੈਨ

ਚੰਡੀਗੜ੍ਹ: ਨੇਪਾਲ ਦੇ ਕੇਂਦਰੀ ਬੈਂਕ ਨੇ 2000, 500 ਤੇ 200 ਰੁਪਏ ਦੇ ਭਾਰਤੀ ਨੋਟਾਂ ਦੀ ਵਰਤੋਂ 'ਤੇ ਪਾਬੰਦੀ ਲ ਦਿੱਤੀ ਹੈ। ਬੈਂਕ ਦੇ ਇਸ ਕਦਮ ਨਾਲ ਹਿਮਾਲਿਆ ਘੁੰਮਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡੀ ਮੁਸ਼ਕਲ ਆ ਸਕਦੀ ਹੈ ਕਿਉਂਕਿ ਇਸ ਖੇਤਰ ਵਿੱਚ ਵੱਡੀ ਤਾਦਾਦ ’ਤੇ ਭਾਰਤੀ ਕਰੰਸੀ ਵਰਤੀ ਜਾਂਦਾ ਹੈ। ਕਠਮੰਡੂ ਪੋਸਟ ਦੀ ਰਿਪੋਰਟ ਮੁਤਾਬਕ ਨੇਪਾਲ ਰਾਸ਼ਟਰੀ ਬੈਂਕ ਨੇ ਐਤਵਾਰ ਨੂੰ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਨੇਪਾਲੀ ਸੈਲਾਨੀਆਂ, ਬੈਂਕਾਂ ਤੇ ਵਿੱਤੀ ਸੰਸਥਾਵਾਂ ਨੂੰ 100 ਰੁਪਏ ਤੋਂ ਵੱਧ ਦੇ ਭਾਰਤੀ ਕਰੰਸੀ ਦੇ ਨੋਟ ਰੱਖਣ ਜਾਂ ਉਨ੍ਹਾਂ ਦੇ ਕਾਰੋਬਾਰ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। ਨਵੇਂ ਨਿਯਮਾਂ ਤਹਿਤ ਨੇਪਾਲੀ ਨਾਗਰਿਕ ਭਾਰਤ ਤੋਂ ਇਲਾਵਾ ਇਨ੍ਹਾਂ ਨੋਟਾਂ ਦਾ ਕਿਸੇ ਹੋਰ ਦੇਸ਼ ਵਿੱਚ ਇਸਤੇਮਾਲ ਨਹੀਂ ਕਰ ਸਕਦੇ। ਇਸੇ ਤਰ੍ਹਾਂ ਨੇਪਾਲੀਆਂ ਨੂੰ ਵੀ ਦੂਜੇ ਦੇਸ਼ਾਂ ਤੋਂ ਅਜਿਹੇ ਨੋਟ ਲਿਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਹਾਲਾਂਕਿ ਭਾਰਤੀ ਕਰੰਸੀ ਦੇ 100 ਰੁਪਏ ਜਾਂ ਇਸ ਤੋਂ ਘੱਟ ਦੇ ਨੋਟਾਂ ਦੇ ਵਪਾਰ ਤੇ ਲੈਣ-ਦੇਣ ’ਤੇ ਕੋਈ ਰੋਕ ਨਹੀਂ ਲਾਈ ਗਈ। ਉੱਧਰ ਟਰੈਵਲ ਟਰੇਡਰ ਤੇ ਉਦਮੀ ਇਸ ਬੈਨ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਦੇਸ਼ ਦੇ ਟੂਰਿਜ਼ਮ ’ਤੇ ਮਾੜਾ ਅਸਰ ਪਏਗਾ ਕਿਉਂਕਿ ਸਰਕਾਰ ਨੇ 2020 ਵਿੱਚ ਘੱਟੋ-ਘੱਟ 2 ਮਿਲੀਅਨ ਸੈਲਾਨੀਆਂ ਨੂੰ ਨੇਪਾਲ ਦਾ ਦੌਰਾ ਕਰਨ ਲਈ 'ਵਿਜ਼ਿਟ ਨੇਪਾਲ' ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਨਾਲ ਨੇਪਾਲ ਤੇ ਭੂਟਾਨ ਵਰਗੇ ਦੇਸ਼ਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਇੱਥੇ ਵੱਡੇ ਪੱਧਰ ਉੱਤੇ ਭਾਰਤੀ ਕਰੰਸੀ ਦੀ ਵਰਤੋਂ ਕੀਤੀ ਜਾਂਦੀ ਹੈ। ਪਿਛਲੇ ਦੋ ਸਾਲਾਂ ਤੋਂ ਨੇਪਾਲੀ ਵੀ ਭਾਰਤੀ ਕਰੰਸੀ ਦੀ ਵਰਤੋਂ ਕਰ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget