ਪੜਚੋਲ ਕਰੋ

ਚੀਨ ਨਾਲ ਪੰਗੇ ਮਗਰੋਂ ਨੇਪਾਲ ਦਾ ਵੀ ਵਧਿਆ ਹੌਸਲਾ, ਨੇਪਾਲੀ ਸੰਸਦ ਨੇ ਚੁੱਕਿਆ ਵੱਡਾ ਕਦਮ

ਨੇਪਾਲ ਦੀ ਸੰਸਦ ਨੇ ਦੇਸ਼ ਦੇ ਨਵੇਂ ਰਾਜਨੀਤਕ ਨਕਸ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨੇਪਾਲੀ ਸੰਸਦ ਨੇ ਇਹ ਪ੍ਰਵਾਨਗੀ ਅਜਿਹੇ ਸਮੇਂ ਦਿੱਤੀ ਜਦੋਂ ਭਾਰਤ ਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਸਿਖਰ 'ਤੇ ਚੱਲ ਰਿਹਾ ਹੈ। ਹੁਣ ਇਹ ਬਿੱਲ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।

ਕਾਠਮੰਡੂ: ਭਾਰਤ ਦੇ ਇਤਰਾਜ਼ਾਂ ਨੂੰ ਦਰਕਿਨਾਰ ਰੱਖ ਨੇਪਾਲ ਦੀ ਸੰਸਦ ਦੇ ਉੱਚ ਸਦਨ ਨੈਸ਼ਨਲ ਅਸੈਂਬਲੀ ਨੇ ਦੇਸ਼ ਦੇ ਵਿਵਾਦਤ ਰਾਜਨੀਤਕ ਨਕਸ਼ੇ ਵਿੱਚ ਸੰਵਿਧਾਨ ਸੋਧ ਬਿੱਲ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ। ਇਸ ਦੌਰਾਨ ਨੈਸ਼ਨਲ ਅਸੈਂਬਲੀ ਵਿੱਚ ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ ਦੇ ਸੰਸਦੀ ਦਲ ਦੇ ਨੇਤਾ ਦੀਨਾਨਾਥ ਸ਼ਰਮਾ ਨੇ ਕਿਹਾ ਕਿ ਭਾਰਤ ਨੇ ਲਿਪੁਲੇਖ, ਕਾਲਾਪਨੀ ਤੇ ਲਿੰਪੀਆਧੁਰਾ ‘ਤੇ ਨਾਜਾਇਜ਼ ਕਬਜ਼ਾ ਕਰ ਲਿਆ ਹੈ ਤੇ ਉਸ ਨੂੰ ਨੇਪਾਲੀ ਧਰਤੀ ਵਾਪਸ ਕਰਨੀ ਚਾਹੀਦੀ ਹੈ। ਨੇਪਾਲ ਦੇ ਨਵੇਂ ਨਕਸ਼ੇ ਦੇ ਸਮਰਥਨ ਵਿੱਚ ਰਾਸ਼ਟਰੀ ਅਸੈਂਬਲੀ ਵਿੱਚ 57 ਵੋਟਾਂ ਪਈਆਂ ਤੇ ਕਿਸੇ ਨੇ ਵਿਰੋਧ ਵਿੱਚ ਵੋਟ ਨਹੀਂ ਦਿੱਤੀ। ਇਸ ਤਰ੍ਹਾਂ ਬਿੱਲ ਨੂੰ ਨੈਸ਼ਨਲ ਅਸੈਂਬਲੀ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਨੈਸ਼ਨਲ ਅਸੈਂਬਲੀ ਵਿੱਚ ਵੋਟਿੰਗ ਦੌਰਾਨ ਵਿਰੋਧੀ ਨੇਪਾਲੀ ਕਾਂਗਰਸ ਤੇ ਜਨਤਾ ਸਮਾਜਵਾਦੀ ਪਾਰਟੀ-ਨੇਪਾਲ ਨੇ ਸੰਵਿਧਾਨ ਦੀ ਤੀਜੀ ਸੂਚੀ ਵਿੱਚ ਸੋਧ ਨਾਲ ਸਬੰਧਤ ਸਰਕਾਰ ਦੇ ਬਿੱਲ ਦਾ ਸਮਰਥਨ ਕੀਤਾ। ਚੀਨ ਨਾਲ ਪੰਗੇ ਮਗਰੋਂ ਨੇਪਾਲ ਦਾ ਵੀ ਵਧਿਆ ਹੌਸਲਾ, ਨੇਪਾਲੀ ਸੰਸਦ ਨੇ ਚੁੱਕਿਆ ਵੱਡਾ ਕਦਮ ਬਿੱਲ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ: ਨੈਸ਼ਨਲ ਅਸੈਂਬਲੀ ਤੋਂ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਹ ਬਿੱਲ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਸ ਨੂੰ ਸੰਵਿਧਾਨ ਵਿੱਚ ਸ਼ਾਮਲ ਕੀਤਾ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਨਵਾਂ ਨਕਸ਼ਾ ਸਾਰੇ ਅਧਿਕਾਰਤ ਦਸਤਾਵੇਜ਼ਾਂ ਵਿੱਚ ਵਰਤਿਆ ਜਾਏਗਾ। ਨਵੇਂ ਰਾਜਨੀਤਕ ਨਕਸ਼ੇ ਨੂੰ 18 ਮਈ ਨੂੰ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਸਰਕਾਰ ਨੇ ਬੁੱਧਵਾਰ ਨੂੰ ਮਾਹਰਾਂ ਦੀ 9 ਮੈਂਬਰੀ ਕਮੇਟੀ ਬਣਾਈ ਹੈ ਜੋ ਖੇਤਰ ਨਾਲ ਜੁੜੇ ਇਤਿਹਾਸਕ ਤੱਥਾਂ ਤੇ ਸਬੂਤਾਂ ਨੂੰ ਇਕੱਤਰ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget