ਪੜਚੋਲ ਕਰੋ
Advertisement
ਨੇਪਾਲੀ ਸੰਸਦ ਨੇ ਵਿਵਾਦਿਤ ਨਕਸ਼ੇ ਨੂੰ ਦਿੱਤੀ ਮਨਜ਼ੂਰੀ, ਕਲਾਪਾਣੀ, ਲਿਪੁਲੇਖ ਨੂੰ ਦੱਸਿਆ ਆਪਣਾ
ਇਸ ਦੌਰਾਨ ਭਾਰਤ ਨੇਪਾਲ ਦੇ ਵਿਵਾਦਤ ਨਕਸ਼ੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਨਵੀਂ ਦਿੱਲੀ: ਨੇਪਾਲ ਦੀ ਸੰਸਦ ਨੇ ਨਪਾਲੀ ਸੰਵਿਧਾਨਕ ਸੋਧ ਬਿੱਲ ਪਾਸ ਕਰ ਦਿੱਤਾ ਹੈ।ਇਸ ਦੌਰਾਨ ਭਾਰਤ ਨੇਪਾਲ ਦੇ ਵਿਵਾਦਤ ਨਕਸ਼ੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।ਨਵੇਂ ਨਕਸ਼ੇ ਰਾਹੀਂ ਨੇਪਾਲ ਨੇ ਕਲਾਪਾਣੀ, ਲਿਪੁਲੇਖ ਅਤੇ ਲਿੰਪੀਯਾਧੁਰਾ ਨੂੰ ਆਪਣਾ ਹਿੱਸਾ ਦੱਸਿਆ ਹੈ।ਇਹ ਤਿਨੋਂ ਇਲਾਕੇ ਉੱਤਰਾਖੰਡ 'ਚ ਹਨ ਅਤੇ ਭਾਰਤ ਦਾ ਹਿੱਸਾ ਹਨ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਭਾਰਤ ਦਾ ਪਾਕਿਸਤਾਨ ਅਤੇ ਚੀਨ ਨਾਲ ਪਹਿਲਾਂ ਹੀ ਝੱਗੜਾ ਚੱਲ ਰਿਹਾ ਸੀ ਅਤੇ ਹੁਣ ਇਸ ਵਿੱਚ ਨੇਪਾਲ ਵੀ ਸ਼ਾਮਲ ਹੋ ਗਿਆ ਹੈ।
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡNepal’s Parliament passes amendment to include the new map which includes Kalapani, Lipulekh and Limpiyadhura in the Constitution of Nepal. pic.twitter.com/ZnDR6F2boi
— ANI (@ANI) June 13, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement